ਪਤੀ ਸੀ ਮਹੀਨਿਆਂ ਤੋਂ ਘਰ ਤੋਂ ਬਾਹਰ ਪਤਨੀ ਹੋ ਗਈ ਪ੍ਰੈਗਨੈਂਟ ਸਚਾਈ ਜਾਣ ਉੱਡ ਜਾਣਗੇ ਹੋਸ਼

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਨਿਕਲ ਕੇ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਨੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਜਿਹਾ ਹੀ ਮਾਮਲਾ ਬਿਹਾਰ ਦੇ ਭਾਗਲਪੁਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਗਏ ਇਕ ਔਰਤ ਜੋ ਕਿ ਤਿੰਨ ਮਹੀਨਿਆਂ ਦੀ ਗਰਭਵਤੀ ਹੋ ਚੁੱਕੀ ਹੈ ਉਸ ਦੇ ਉੱਪਰ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਉਸ ਦਾ ਪਤੀ ਪਿਛਲੇ ਸੱਤ ਮਹੀਨਿਆਂ ਤੋਂ ਘਰ ਨਹੀਂ ਆਇਆ ਪਰ ਫਿਰ ਵੀ ਉਸ ਦੀ ਪਤਨੀ ਗਰਭਵਤੀ ਹੋ ਗਈ ਹੈ ਇਸ ਦੇ ਉੱਪਰ ਜਦੋਂ ਉਸ ਲੜਕੀ ਦੇ ਪਤੀ ਦੀ ਭੈਣ ਨੇ ਉਸ ਦੇ ਉੱਪਰ ਪੁਲਿਸ ਦੇ ਵਿਚ ਮਾਮਲਾ ਦਰਜ ਕਰਵਾ ਦਿੱਤਾ ਉਸ ਦਾ ਕਹਿਣਾ ਹੈ ਕਿ ਉਸ ਦੀ ਭਾਬੀ ਤੇ ਕਿਸੇ ਨਾਲ ਨਾਜਾਇਜ਼ ਸਬੰਧ

ਹਨ ਕਿਉਂਕਿ ਉਸ ਦਾ ਭਾਈ ਪਹਿਲੇ ਸੱਤ ਮਹੀਨਿਆਂ ਤੋਂ ਘਰ ਨਹੀਂ ਆਇਆ ਪਰ ਫਿਰ ਵੀ ਉਸ ਦੀ ਭਾਬੀ ਤਿੰਨ ਮਹੀਨਿਆਂ ਦੀ ਗਰਭਵਤੀ ਹੋ ਗਈ ਹੈ ਜਦੋਂ ਇਹ ਮਾਮਲਾ ਪੁਲੀਸ ਅਤੇ ਪੰਚਾਇਤ ਦੇ ਕੋਲ ਪਹੁੰਚਿਆ ਤਾਂ ਓਪੋ ਪੰਚਾਇਤ ਨੇ ਉਸ ਲੜਕੀ ਨੂੰ ਪੁੱਛਿਆ ਕਿ ਉਸ ਦਾ ਇਸ ਬਾਰੇ ਕੀ ਕਹਿਣਾ ਹੈ ਤਾਂ ਉਸ ਲੜਕੀ ਨੇ ਕਿਹਾ ਹੈ ਕਿ ਉਸ ਦਾ ਪਤੀ ਉਸ ਦੇ ਕੋਲ ਨਹੀਂ ਆਉਂਦਾ ਪਰ ਉਸ ਦੇ ਸੁਪਨਿਆਂ ਦੇ ਵਿੱਚ ਹੀ ਤਾਂ ਆਉਂਦਾ ਹੈ ਇਸ ਲਈ ਉਸਦਾ ਕਹਿਣਾ ਹੈ ਕਿ ਇਹ ਬੱਚਾ ਉਸ ਦੇ ਪਤੀ ਦਾ ਹੀ ਹੈ ਕਿਉਂਕਿ ਉਹ ਉਸਦੇ ਸੁਪਨਿਆਂ ਦੇ ਵਿੱਚ ਆਉਂਦਾ ਹੈ ਪਰ ਜਦੋਂ ਪੰਚਾਇਤ ਅਤੇ ਪੁਲਸ ਨੇ ਉਸ ਦਾ ਮੋਬਾਈਲ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਉਸ ਦੇ ਵਿੱਚ ਇੱਕ ਗ਼ਲਤ ਨੰਬਰ ਦਿਖਾਈ ਦਿੱਤਾ ਜੋ ਕਿ ਇਕ ਨੌਜਵਾਨ ਦਾ ਸੀ ਅਤੇ ਪੁਲੀਸ ਨੂੰ ਪੂਰੀ ਤਰ੍ਹਾਂ ਸ਼ੱਕ ਹੋ ਗਿਆ ਕਿ ਇਸ ਨੌਜਵਾਨ ਦੇ ਨਾਲ ਹੀ ਸ਼ੌਹਰਤ ਦੇ ਨਾਜਾਇਜ਼ ਸਬੰਧ ਹਨ ਪਰ ਫਿਰ ਵੀ ਇਸ ਅੌਰਤ ਨੇ ਕਿਹਾ ਕਿ ਦੇਸ਼ ਦੇ ਕਿਸੇ ਨਾਲ ਕੋਈ ਨਾਜਾਇਜ਼ ਸਬੰਧ ਨਹੀਂ ਹਨ ਇਸ ਦੇ ਆਪਣੇ ਪਤੀ ਨਾਲ ਹੀ ਸੰਬੰਧ ਹਨ ਜਿਸ ਦੇ

ਕਾਰਨ ਹੀ ਗਰਭਵਤੀ ਹੋਈ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਪੁਲਿਸ ਵੱਲੋਂ ਇਸ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਂਦੀ ਹੈ ਦੇਸ਼ ਦੀ ਨਣਦ ਜਾਣੀ ਕੇਸ ਦੇ ਪਤੀ ਦੀ ਭੈਣ ਦਾ ਕਹਿਣਾ ਹੈ ਕਿ ਇਸ ਔਰਤ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਹ ਹਮੇਸ਼ਾ ਹੀ ਝੂਠ ਬੋਲਦੀ ਰਹਿੰਦੀ ਹੈ ਅਤੇ ਇਸ ਦੇ ਭਾਈ ਨੂੰ ਬਹੁਤ ਜ਼ਿਆਦਾ ਵੱਡਾ ਧੋਖਾ ਦੇ ਰਹੀ ਹੈ ਇਸਦੇ ਲਈ ਇਸਲਾ ਔਰਤ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਲੋਕਾਂ ਦੇ ਵੱਲੋਂ ਬਹੁਤ ਜ਼ਿਆਦਾ ਹੈਰਾਨਗੀ ਵੀ ਜਤਾਈ ਜਾ ਰਹੀ ਅਤੇ ਵੱਡੇ ਵੱਡੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *