ਵੇਖੋ ਜਦੋਂ ਪਿੰਡ ਦਾ ਵਿਕਾਸ ਲੈ ਕੇ ਦੌੜ ਗਈ ਬੱਕਰੀ ,ਫਿਰ ਕੀ ਹੋਇਆ

Latest Update

ਅਕਸਰ ਹੀ ਸਾਡੇ ਸਾਹਮਣੇ ਜਿਹੇ ਮਾਮਲੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਨ੍ਹਾਂ ਮਾਮਲਿਆਂ ਦੇ ਵਿੱਚ ਬਹੁਤ ਸਾਰੇ ਅਜਿਹੇ ਕਾਰਨਾਮੇ ਵੀ ਹੋ ਜਾਂਦੇ ਹਨ ਜਿਨ੍ਹਾਂ ਦੇ ਉੱਪਰ ਲੋਕਾਂ ਵੱਲੋਂ ਹਾਸੇ ਮਜ਼ਾਕ ਵੀ ਕੀਤਾ ਜਾਂਦਾ ਹੈ ਅਜਿਹਾ ਹੀ ਮਾਮਲਾ ਯੂਪੀ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਪਿੰਡ ਦੇ ਵਿੱਚ ਪੰਚਾਇਤੀ ਦਫਤਰਾਂ ਦੇ ਵਿੱਚ ਇੱਕ ਬੱਕਰੀ ਦੇ ਆਉਣ ਦੇ ਨਾਲ ਸਾਰੇ ਪਾਸੇ ਹੜਕੰਪ ਮਚ ਗਿਆ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਫਾਈਲ ਪਈ ਸੀ ਜਿਸ ਦੇ ਉੱਪਰ ਸਾਰੇ ਹੀ ਪਿੰਡ ਦੇ ਵਿਕਾਸ ਦਾ ਕਮਲ ਲਿਖਿਆ ਹੋਇਆ ਸੀ ਉਸ ਬੱਕਰੀ ਦੇ ਮੂੰਹ ਵਿੱਚ ਹੀ ਵਿਕਾਸ ਦੀ ਕਾਪੀ ਦੇਖੀ ਗਈ ਤਾਂ ਸਾਰੇ ਹੀ ਕਰਮਚਾਰੀਆਂ ਦੇ ਪਸੀਨੇ ਛੁੱਟ ਗਏ ਇਸ ਨੂੰ ਵੇਖਦੇ ਹੋਏ ਇੱਕ ਕਰਮਚਾਰੀ ਇਸ ਬੱਕਰੀ ਦੇ ਪਿੱਛੇ ਵੀ ਦੌੜਿਆ ਪਰ ਇਹ ਬੱਕਰੀ

ਜਲਦੀ ਦੇ ਨਾਲ ਹੀ ਇਸ ਸਾਰੇ ਦਫ਼ਤਰ ਦੇ ਵਿੱਚੋਂ ਬਾਹਰ ਨਿਕਲ ਗਈ ਅਤੇ ਬਹੁਤ ਦੂਰ ਦੌੜ ਗਈ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵੱਲੋਂ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀਹ ਕੀਤੀ ਜਾ ਰਹੀ ਹੈ ਕਿਉਂਕਿ ਕਿਸ ਤਰ੍ਹਾਂ ਇਕ ਦਫ਼ਤਰ ਦੇ ਵਿੱਚੋਂ ਇੱਕ ਵੱਖਰੀ ਇਹ ਫਾਈਲਾਂ ਉਠਾ ਸਕਦੀ ਹੈ ਤਾਂ ਕੋਈ ਵੀ ਵਿਅਕਤੀ ਇਨ੍ਹਾਂ ਦਾ ਗਲਤ ਇਸਤੇਮਾਲ ਕਰ ਸਕਦਾ ਹੈ ਇਨ੍ਹਾਂ ਕਰਮਚਾਰੀਆਂ ਦੇ ਵੱਲੋਂ ਇਨ੍ਹਾਂ ਕੰਮਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਇਸ ਦੇ ਲਈ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਹੁਣ ਫਿਰ ਤੋਂ ਸ਼ੁਰੂ ਤੋਂ ਹੀ ਸਾਰੇ ਪਿੰਡ ਦੇ ਵਿਕਾਸ ਦੀ ਫੇਰ ਦੁਬਾਰਾ ਤੋਂ ਬਣਾਉਣੀ ਪਵੇਗੀ ਇਸ ਦੇ ਨਾਲ ਹੀ ਇਸ ਦੇ ਉੱਪਰ ਬਹੁਤ ਸਾਰੇ ਲੋਕਾਂ ਵੱਲੋਂ ਹਾਸੇ ਹੀਣੇ ਪ੍ਰਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੁਆਰਾ ਇਸ ਕਰਮਚਾਰੀ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਜੋ ਇੱਕ ਫੈਲਦੇ ਲਈ ਇਸ ਬੱਕਰੀ ਦੇ ਪਿੱਛੇ ਦੌੜ ਰਿਹਾ ਹੈ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *