ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਸਰਕਾਰੀ ਅਧਿਕਾਰੀਆਂ ਦੇ ਵੱਲੋਂ ਆਪਣੇ ਅਹੁਦੇ ਦਾ ਨਾਜਾਇਜ਼ ਫਾਇਦਾ ਉਠਾਉਂਦੇ ਹੋਏ ਬਹੁਤ ਸਾਰੇ ਗ਼ਰੀਬ ਲੋਕਾਂ ਦੇ ਨਾਲ ਬਹੁਤ ਜ਼ਿਆਦਾ ਧੱਕਾ ਕੀਤਾ ਜਾਂਦਾ ਹੈ ਤੁਰਨਾ ਦੀ ਕੁੱ ਟ ਮਾ ਰ ਵੀ ਕੀਤੀ ਜਾਂਦੀ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਸ ਦੇ ਵਿਚ ਨਗਰ ਨਿਗਮ ਨਿਗਮ ਦੇ ਅਧਿਕਾਰੀਆਂ ਦੇ ਵੱਲੋਂ ਆਪਣੇ ਅਹੁਦੇ ਦਾ ਨਾਜਾਇਜ਼ ਫ਼ਾਇਦਾ ਉਠਾਉਂਦੇ ਹੋਏ ਕਨਵਾਲ ਕਬੱਚੇ ਦੇ ਨਾਲ ਧੱਕਾ ਮੁੱਕੀ ਕੀਤੀ ਜਾ ਰਹੀ ਹੈ ਅਤੇ ਉਸ ਦੇ ਪਰਿਵਾਰ ਦੀ ਵੀ ਕੁੱ ਟ ਮਾ ਰ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਬੱਚੇ ਦੇ ਵੱਲੋਂ ਸੜਕ ਦੇ ਉੱਪਰ ਇੱਕ ਰੇੜੀ ਲਗਾਈ ਜਾ ਰਹੀ ਹੈ ਜਿਸ ਨੂੰ ਹਟਾਉਣ ਦੇਲਈ ਨਗਰ ਨਿਗਮ ਦੇ ਅਧਿਕਾਰੀ ਇੱਥੇ ਪਹੁੰਚੇ ਸਨ ਤੇ ਉਨ੍ਹਾਂ ਦੇ ਵਲੋਂ ਇਸ ਬੱਚੇ ਨੂੰ ਹਰ ਠੇਕਾ ਹਟਾਉਣ ਦੇ ਲਈ ਕਿਹਾ ਗਿਆ ਪਰ ਇਸ ਤੋਂ ਪਹਿਲਾਂ ਹੀ ਇਨ੍ਹਾਂ ਵਿਅਕਤੀਆਂ ਦੇ ਵੱਲੋਂ ਇਸ
ਨੌਜਵਾਨ ਦੇ ਨਾਲ ਧੱਕਾ ਮੁੱਕੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਨ੍ਹਾਂ ਦੇ ਨਾਲ ਆਏ ਬਦਮਾਸ਼ਾਂ ਦੇ ਵੱਲੋਂ ਇਸ ਨੌਜਵਾਨ ਦੀ ਬੁਰੀ ਤਰਾਂ ਕੁੱ ਟ ਮਾ ਰ ਕੀਤੀ ਗਈ ਹੈ ਅਤੇ ਇਸ ਤੋਂ ਬਾਅਦ ਜਦੋਂ ਉਸ ਦਾ ਪਰਿਵਾਰ ਇਸ ਨੂੰ ਛੁਡਾਉਣ ਦੇ ਲਈ ਆਇਆ ਤਾਂ ਇਨ੍ਹਾਂ ਦੇ ਵੱਲੋਂ ਇਸ ਦੇ ਪਰਿਵਾਰ ਨਾਲ ਵੀ ਬਦਸਲੂਕੀ ਕੀਤੀ ਗਈ ਹੈ ਇੱਥੋਂ ਤਕ ਕਿ ਇਨ੍ਹਾਂ ਅਧਿਕਾਰੀਆਂ ਨੇ ਔਰਤਾਂ ਤਕ ਨੂੰ ਨਹੀਂ ਬਖ਼ਸ਼ਿਆ ਇਸਨਾ ਨੇ ਬਜ਼ੁਰਗਾਂ ਦੇ ਨਾਲ ਵੀ ਬਹੁਤ ਜ਼ਿਆਦਾ ਗਲਤ ਵਰਤਾਓ ਕੀਤਾ ਹੈ ਇਸ ਮਾਮਲੇ ਦੀ ਵੀਡੀਓ ਲੋਕਾਂ ਦੇ ਸਾਹਮਣੇ ਆ ਰਹੀ ਹੈ ਅਤੇ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਬਹੁਤ ਜ਼ਿਆਦਾ ਬੁਰਾ ਭਲਾ ਕਿਹਾ ਜਾ ਰਿਹਾ ਹੈ ਅਕਸਰ ਹੀ ਅਜਿਹੇ ਅਧਿਕਾਰੀ ਜੋ ਕਿ ਆਪਣੇ ਅਹੁਦੇ ਦਾ ਨਾਜਾਇਜ਼ ਫ਼ਾਇਦਾ ਉਠਾਉਂਦੇ ਹਨ ਇਨ੍ਹਾਂ ਦੇ ਵੱਲੋਂ ਗ਼ਰੀਬ ਲੋਕਾਂ ਦੇ ਨਾਲ ਬਹੁਤ ਜ਼ਿਆਦਾ ਯਯਾਤੀ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਦੇ ਵੱਲੋਂ ਗ਼ਰੀਬ ਲੋਕਾਂ ਦੇ ਨਾਲ ਬਹੁਤ ਘਟੀਆ ਸ਼ੁਰੂ ਕੀਤਾ ਜਾਂਦਾ ਇਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ਤੇ ਬਹੁਤਿਆਂ ਦਾ ਵਾਇਰਲ ਹੋ ਰਹੀ ਹੈ ਤੁਸੀਂ ਵੀ ਅਸ਼ਵਿਨ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।