ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਦੇਖਣ ਨੂੰ ਮਿਲਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਅਲੀਗੜ੍ਹ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਸਕੂਲ ਦੇ ਕਮਰੇ ਦੇ ਵਿੱਚ ਇੱਕ ਤੇਂਦੂਆ ਆ ਵੜਿਆ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਪ੍ਰੀਖਿਆ ਦੇਣ ਦੇ ਲਈ ਵਿਦਿਆਰਥੀ ਕਮਰੇ ਦੇ ਵਿੱਚ ਜਾ ਰਹੇ ਸਨ ਤਾਂ ਉਨ੍ਹਾਂ ਦੇ ਉੱਪਰ ਇਕ ਤੇਂਦੂਏ ਨੇ ਹਮਲਾ ਕਰ ਦਿੱਤਾ ਅਤੇ ਉਹ ਇਕਦਮ ਹੀ ਸਾਰੇ ਵਿਦਿਆਰਥੀ ਬਾਹਰ ਨਿਕਲ ਕੇ ਭੱਜ ਗਏ ਪਰ ਤੇਂਦੂਆ ਕਮਰੇ ਵਿੱਚ ਹੀ ਰਿਹਾ ਇਸ ਤੋਂ ਬਾਅਦ ਸਕੂਲ ਦੇ ਪ੍ਰਸ਼ਾਸਨ ਦੇ ਵੱਲੋਂ ਜੰਗਲਾਤ ਮਹਿਕਮੇ ਦੇ ਕੁਝ
ਅਧਿਕਾਰੀਆਂ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਦੇ ਮਨ ਵਿੱਚ ਤੇਂਦੁਏ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕ ਨੌਜਵਾਨਾਂ ਦੇ ਵਿੱਚ ਅਤੇ ਵਿਦਿਆਰਥੀਆਂ ਦੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਤੇਂਦੂਏ ਨੇ ਉਨ੍ਹਾਂ ਦੇ ਉਪਰ ਹਮਲਾ ਕੀਤਾ ਸੀ ਹੁਣ ਜੰਗਲਾਤ ਮਹਿਕਮੇ ਦੇ ਅਧਿਕਾਰੀ ਇੱਥੇ ਪਹੁੰਚ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਸਨੂੰ ਫੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨੂੰ ਪੜ੍ਹ ਕੇ ਉਹ ਜੰਗਲ ਦੇ ਵਿੱਚ ਛੱਡ ਆਉਣਗੇ ਤਾਂ ਜੋ ਇਹ ਤੇਂਦੁਆ ਫਿਰ ਤੋਂ ਕਿਸੇ ਦੇ ਉੱਪਰ ਕੋਈ ਹਮਲਾ ਨਾ ਕਰ ਸਕੇ ਬਾਰਿਸ਼ ਦੇ ਨਾਲ ਹੀ ਇਹ ਵੀ ਡਰ ਬਣਿਆ ਹੋਇਆ ਹੈ ਕਿ ਕਿਸ ਤਰ੍ਹਾਂ ਇਹ ਤੇਂਦੂਆ ਇੱਥੇ ਆਇਆ ਪਹੁੰਚਿਆ ਹੈ ਅਤੇ ਜੇਕਰ ਇਨ੍ਹਾਂ ਵਿਦਿਆਰਥੀਆਂ ਨੂੰ ਇਸਦਾ ਪਤਾ ਨਹੀਂ ਚੱਲਦਾ ਤਾਂ ਇਹ ਕਿਸੇ ਵੀ ਵਿਦਿਆਰਥੀ ਦੀ ਜਾਨ ਤੱਕ ਲੈ ਸਕਦਾ ਸੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।