ਆਵਾਰਾ ਸਾਂਢ ਨੇ ਕਰ ਦਿੱਤਾ ਇਸ ਬਜ਼ੁਰਗ ਔਰਤ ਉੱਪਰ ਹਮਲਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅੱਜਕੱਲ੍ਹ ਸੜਕਾਂ ਦੇ ਉੱਪਰ ਬਹੁਤ ਹੀ ਜ਼ਿਆਦਾ ਅਵਾਰਾ ਪਸ਼ੂ ਵੇਖਣ ਨੂੰ ਮਿਲਦੇ ਹਨ ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਸੜਕ ਹਾਦਸੇ ਵੀ ਵਾਪਰ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪੈਂਦਾ ਹੈ ਪਰ ਫਿਰ ਵੀ ਸਰਕਾਰਾਂ ਦੇ ਵਲੋਂ ਇਨ੍ਹਾਂ ਅਵਾਰਾ ਪਸ਼ੂਆਂ ਦੇ ਲਈ ਕੋਈ ਪੁਖਤਾ ਇੰਤਜ਼ਾਮ ਨਹੀਂ ਕੀਤੇ ਜਾਂਦੇ ਅਤੇ ਇਨ੍ਹਾਂ ਦੇ ਵੱਲੋਂ ਬਹੁਤ ਸਾਰੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਜਿਹਾ ਹੀ ਮਾਮਲਾ ਸਾਹਮਣੇ ਆ ਰਿਹਾ ਹੈ ਨਾਗਦਾ ਦੇ ਵਿਚ ਜਿੱਥੇ ਕਿ ਇੱਕ ਔਰਤ ਆਪਣੇ ਘਰ ਦੇ ਅੰਦਰ ਖੜ੍ਹੀ ਸੀ ਤਾਂ ਇਕ ਸਾਡਾ ਇਨ੍ਹਾਂ ਦੇ ਘਰ ਦੇ ਅੱਗੇ ਆਉਂਦਾ ਹੈ ਅਤੇ ਇਨ੍ਹਾਂ ਦੇ

ਘਰ ਦੇ ਦਰਵਾਜ਼ੇ ਅੱਗੇ ਖੜ੍ਹ ਕੇ ਉਸ ਔਰਤ ਦੇ ਉੱਪਰ ਹਮਲਾ ਕਰ ਦਿੰਦਾ ਹੈ ਅਤੇ ਉਸ ਦੇ ਉਕਤ ਸਿੰਘ ਮਾਰਦਾ ਹੈ ਤਾਂ ਉਹ ਅੌਰਤ ਇਸ ਸਾਂਝ ਦੇ ਪੈਰਾਂ ਦੇ ਵਿੱਚ ਡਿੱਗ ਪੈਂਦੀ ਹੈ ਅਤੇ ਬਹੁਤ ਜ਼ਿਆਦਾ ਜਖ਼ਮੀ ਹੋ ਜਾਂਦੀ ਹੈ ਇਸ ਤੋਂ ਬਾਅਦ ਆਂਢੀ ਗੁਆਂਢੀ ਆ ਕੇ ਔਰਤ ਨੂੰ ਚੁੱਕਦੇ ਹਨ ਅਤੇ ਸਾਂਝ ਨੂੰ ਡਰਾ ਧਮਕਾ ਕੇ ਉੱਥੋਂ ਭਜਾ ਦਿੰਦੇ ਹਨ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤ ਜ਼ਿਆਦਾ ਡਰ ਅਤੇ ਸਹਿਮ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਨ੍ਹਾਂ ਪਸ਼ੂਆਂ ਦਾ ਸ਼ਿਕਾਰ ਹੋ ਚੁੱਕੇ ਹਨ ਕਿਉਂਕਿ ਇਨ੍ਹਾਂ ਪਸ਼ੂਆਂ ਦੇ ਦੁਬਾਰਾ ਰਾਹ ਜਾਂਦੇ ਰਾਹਗੀਰਾਂ ਦੇ ਨਾਲ ਵੀ ਬਹੁਤ ਸਾਰੇ ਗਲਤ ਕੰਮ ਕੀਤੇ ਜਾਂਦੇ

ਹਨ ਜਿਸਦੇ ਕਾਰਨ ਬਹੁਤ ਸਾਰੇ ਲੋਕ ਜ਼ਖ਼ਮੀ ਹੋ ਜਾਂਦੇ ਹਨ ਭਾਰਤ ਦੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਜ਼ਿੰਦਗੀ ਤੋਂ ਵੀ ਹੱਥ ਧੋਣਾ ਪੈਂਦਾ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਪਸ਼ੂਆਂ ਦੇ ਉੱਪਰ ਜਲਦੀ ਤੋਂ ਜਲਦੀ ਲਗ਼ਾਮ ਲਗਾਉਣੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਦਾ ਕੋਈ ਵੀ ਵਿਅਕਤੀ ਸਰਕਾਰ ਨਾ ਬਣ ਸਕੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੁਆਰਾ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *