ਇਕ ਮੋਟਰਸਾਈਕਲ ਤੇ ਘੁੰਮ ਰਹੇ ਸੀ ਨੌਜਵਾਨ ਚੜ੍ਹ ਗਏ ਪੁਲਿਸ ਦੇ ਹੱਥੇ ,ਵੇਖੋ ਫਿਰ ਪੁਲਿਸ ਨੇ ਕਿਵੇਂ ਬਣਾਈ ਮੁਰਗੇ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨੈਵਿਲੇ ਦੇ ਬੱਚਾ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅੱਜਕੱਲ੍ਹ ਨੌਜਵਾਨਾਂ ਦੇ ਵੱਲੋਂ ਟਰੈਫਿਕ ਦੇ ਸਾਰੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾਂਦਾ ਇਸ ਦੇ ਕਾਰਨ ਹੀ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਪਰ ਫਿਰ ਵੀ ਨੌਜਵਾਨਾਂ ਦੇ ਵੱਲੋਂ ਆਪਣੇ ਅਣਗਹਿਲੀਆਂ ਜਾਰੀ ਰੱਖੀਆਂ ਜਾਂਦੀਆਂ ਹਨ ਤਾਂ ਹੀ ਹਰ ਰੋਜ਼ ਇੰਨੇ ਜ਼ਿਆਦਾ ਸੜਕ ਹਾਦਸੇ ਵਾਪਰਦੇ ਹਨ ਪਰ ਇਸ ਦੇ ਨਾਲ ਹੀ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਨੂੰ ਵੇਖ ਕਿ ਹਰ ਕੋਈ ਸ਼ਰਮਸਾਰ ਹੋ ਜਾਂਦਾ ਹੈ ਅਜਿਹਾ ਹੀ ਮਾਮਲਾ

ਫਤਿਆਬਾਦ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਬੱਸ ਸਟੈਂਡ ਦੇ ਵਿੱਚ ਕਾਲਜ ਤੋਂ ਛੁੱਟੀ ਹੋਣ ਤੇ ਬਹੁਤ ਸਾਰੀਆਂ ਕੁੜੀਆਂ ਇਕੱਠੀਆਂ ਹੁੰਦੀਆਂ ਹਨ ਉਥੇ ਹੀ ਬਹੁਤ ਸਾਰੇ ਨੌਜਵਾਨ ਮੁੰਡੇ ਉਥੇ ਗੇੜੇ ਮਾਰਨ ਦੇ ਲਈ ਆਉਂਦੇ ਹਨ ਇਸੇ ਤਰੀਕੇ ਦੇ ਨਾਲ ਇਕ ਮੋਟਰਸਾਈਕਲ ਛੇ ਨੌਜਵਾਨ ਗੇੜਾ ਮਾਰਨ ਦੇ ਲਈ ਆਏ ਸਨ ਉਸੇ ਵਕਤ ਹੀ ਇਹ ਛੇ ਦੇ ਛੇ ਬੱਚੇ ਪੁਲਸ ਦੇ ਹੱਥੇ ਚੜ੍ਹ ਗਏ ਇਸ ਤੋਂ ਬਾਅਦ ਪੁਲੀਸ ਨੇ ਇਨ੍ਹਾਂ ਛੇ ਬੱਚਿਆਂ ਨੂੰ ਬੱਸ ਸਟੈਂਡ ਦੇ ਵਿੱਚ ਹੀ ਸਜ਼ਾ ਦੇਣੀ ਸ਼ੁਰੂ ਕਰ ਦਿੱਤੀ ਇਨ੍ਹਾਂ ਛੇ ਦੇ ਛੇ ਬੱਚਿਆਂ ਨੂੰ ਹੀ ਮੁਰਗੇ ਬਣਾ ਲਿਆ ਗਿਆ ਅਤੇ ਇਨ੍ਹਾਂ ਦੀ ਵੀਡੀਓ ਬਣਾ ਕੇ

ਸੋਸ਼ਲ ਮੀਡੀਆ ਤੇ ਪਾ ਦਿੱਤੀ ਗਈ ਇਸ ਤੋਂ ਬਾਅਦ ਇਨ੍ਹਾਂ ਬੱਚਿਆਂ ਨੇ ਆਪਣੀ ਗਲਤੀ ਕਬੂਲ ਕੀਤੀ ਅਤੇ ਕਿਹਾ ਕਿ ਅੱਗੇ ਤੋਂ ਅਜਿਹੀ ਗਲਤੀ ਨਹੀਂ ਕਰਨਗੇ ਇਸ ਤੋਂ ਬਾਅਦ ਪੁਲਸ ਕਰਮਚਾਰੀਆਂ ਨੇ ਇਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਦਿਨੋ ਡਰਾ ਧਮਕਾ ਕੇ ਇਨ੍ਹਾਂ ਦੀ ਗਲਤੀ ਦਾ ਅਹਿਸਾਸ ਕਰਵਾਇਆ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੰਦੇ ਆ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਪੁਲੀਸ ਨੇ ਬਿਲਕੁਲ ਸਹੀ ਕੀਤਾ ਹੈ ਐਸ਼ਵਰਿਆ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *