ਪੰਜਾਬ ਦੇ ਵਿੱਚ ਡੇਰਾਵਾਦ ਬਹੁਤ ਜ਼ਿਆਦਾ ਪਸਰ ਰਿਹਾ ਹੈ ਦੇਸ਼ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਨਾਲ ਬਹੁਤ ਜ਼ਿਆਦਾ ਧੱਕਾ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕ ਦਿਨੋਂ ਦਿਨ ਅੰਧ ਵਿਸ਼ਵਾਸੀ ਹੁੰਦੇ ਜਾ ਰਹੇ ਹਨ ਇਨ੍ਹਾਂ ਦਾ ਫ਼ਾਇਦਾ ਉਠਾਉਂਦੇ ਹੋਏ ਬਹੁਤ ਸਾਰੇ ਢੋਂਗੀ ਬਾਬਿਆਂ ਵੱਲੋਂ ਇਨ੍ਹਾਂ ਲੋਕਾਂ ਦੇ ਨਾਲ ਨਾਜਾਇਜ਼ ਸੰਬੰਧ ਬਣਾਏ ਜਾਂਦੇ ਹਨ ਅਤੇ ਇਨ੍ਹਾਂ ਦੇ ਨਾਲ ਬਹੁਤ ਸਾਰੀਆਂ ਗਲਤ ਹਰਕਤਾਂ ਵੀ ਕੀਤੀਆਂ ਜਾਂਦੀਆਂ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜੋ ਕਿ ਫਿਲੌਰ ਦੇ ਮੋਰੋ ਪਿੰਡ ਵਿੱਚੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਬਾਬਾ ਜੋ ਕਿ ਇੱਕ ਡੇਰੇ ਦੇ ਵਿੱਚ ਰਹਿੰਦਾ ਸੀ ਉਸ ਦੀ ਪਤਨੀ ਨੇ ਆਪਣੇ ਪਤੀ ਦੇ ਉੱਪਰ ਇਲਜ਼ਾਮ ਲਗਾਏ ਹਨ ਕਿ ਉਸ ਦੇ ਪਤੀ ਨੇ ਇੱਕ ਚੌਦਾਂ ਸਾਲ ਦੀ ਬੱਚੀ ਅਤੇ ਉਸਦੀ ਮਾਂ ਦੇ ਨਾਲ ਨਾਜਾਇਜ਼ ਸੰਬੰਧ
ਬਣਾਏ ਹਨ ਇਸਦੇ ਨਾਲ ਹੀ ਉਸ ਔਰਤ ਦੇ ਵੱਲੋਂ ਆਪਣੇ ਪਤੀ ਦੀ ਸੀਸੀਟੀਵੀ ਕੈਮਰੇ ਦੇ ਨਾਲ ਵੀਡੀਓ ਵੀ ਬਣਾਈ ਗਈ ਹੈ ਜੋ ਕਿ ਉਸ ਨੇ ਸਬੂਤ ਦੇ ਤੌਰ ਉਪਰ ਪੋਸਟ ਦੇ ਸਾਹਮਣੇ ਰੱਖੀ ਹੈ ਹੁਣ ਲੋਕਾਂ ਦੁਆਰਾ ਇਸ ਅੌਰਤ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਇਸ ਔਰਤ ਦਾ ਕਹਿਣਾ ਹੈ ਕਿ ਉਸ ਦੇ ਪਤੀ ਦੁਆਰਾ ਉਸ ਨੂੰ ਵੀ ਸਾਰੇ ਕੱਪੜੇ ਉਤਾਰ ਕੇ ਲੋਕਾਂ ਦੇ ਸਾਹਮਣੇ ਇਹੀ ਕੰਮ ਕਰਨ ਦੇ ਲਈ ਮਜਬੂਰ ਕੀਤਾ ਜਾਂਦਾ ਸੀ ਅਤੇ ਜੇਕਰ ਉਹ ਇਸ ਗੱਲ ਕਰਨ ਤੋਂ ਮਨ੍ਹਾ ਕਰਦੀ ਸੀ ਤਾਂ ਉਸਦੇ ਨਾਲ ਤਸੀਹੇ ਦਿੱਤੇ ਜਾਂਦੇ ਸਨ ਉਸ ਦਾ ਕਹਿਣਾ ਹੈ ਕਿ ਇਸ ਬਾਬੇ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਸ ਨੇ ਬਹੁਤ ਸਾਰੇ ਘਰਾਂ ਦੀਆਂ ਧੀਆਂ ਭੈਣਾਂ ਦੀ ਜ਼ਿੰਦਗੀ ਖ਼ਰਾਬ ਕੀਤੀ ਹੈ ਇਸ ਦੇ ਨਾਲ ਹੀ ਹੋਰ ਲੋਕਾਂ ਦਾ ਵੀ ਇਹੀ ਕਹਿਣਾ ਹੈ ਕਿ ਕਿਸੇ
ਵੀ ਵਿਅਕਤੀ ਨੂੰ ਕਦੇ ਵੀ ਕਿਸੇ ਡੇਰੇ ਦੇ ਵਿਚ ਆਪਣੀਆਂ ਧੀਆਂ ਭੈਣਾਂ ਨੂੰ ਨਹੀਂ ਭੇਜਣਾ ਚਾਹੀਦਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੁਆਰਾ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਹਰ ਇੱਕ ਵਿਅਕਤੀ ਦੁਆਰਾ ਇਸ ਬਾਬੇ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਇਨ੍ਹਾਂ ਕੋਲ ਜਾਣ ਵਾਲੇ ਲੋਕਾਂ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅਜਿਹੇ ਲੋਕ ਉਨ੍ਹਾਂ ਕੋਲ ਜਾਂਦੇ ਹਨ ਤਾਂ ਹੀ ਅਜਿਹੇ ਕੰਮ ਹੁੰਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।