ਕੰਗਨਾ ਰਣੌਤ ਨੇ ਮੰਗੀ ਕਿਸਾਨ ਬੀਬੀਆਂ ਕੋਲੋਂ ਮੁਆਫੀ

Latest Update

ਜਦੋਂ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ ਉਦੋਂ ਤੋਂ ਹੀ ਕੰਗਨਾ ਰਣੌਤ ਦੇ ਵੱਲੋਂ ਕਿਸਾਨਾਂ ਦੇ ਵਿਰੁੱਧ ਬਹੁਤ ਸਾਰੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਸੀ ਅਤੇ ਸਮੇਂ ਸਮੇਂ ਤੇ ਕੰਗਨਾ ਰਨੌਤ ਕਿਸਾਨਾਂ ਦੇ ਵਿਰੋਧ ਭਾਰਤ ਵਿੱਚ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦੀ ਰਹਿੰਦੀ ਹੈ ਅਤੇ ਉਸ ਦੁਆਰਾ ਕਿਸਾਨਾਂ ਨੂੰ ਅੱਤਵਾਦੀ ਕਿਹਾ ਜਾਂਦਾ ਹੈ ਅਤੇ ਖਾਲਿਸਤਾਨੀ ਵੀ ਕਿਹਾ ਜਾਂਦਾ ਹੈ ਪਰ ਅੱਜ ਕੰਗਨਾ ਰਣੌਤ ਪੰਜਾਬ ਦੇ ਵਿੱਚ ਆਈ ਹੋਈ ਸੀ ਜਦੋਂ ਕਿਸਾਨਾਂ ਨੂੰ ਇਸ ਗੱਲ ਦਾ ਪਤਾ ਲੱਗੇ ਤਾਂ ਕਿਸਾਨਾਂ ਦੇ ਵੱਲੋਂ ਕੰਗਨਾ ਰਨੌਤ ਦੀ ਗੱਡੀ ਨੂੰ ਘੇਰ ਲਿਆ ਗਿਆ ਉਸਦੇ ਨਾਲ ਗੱਲਬਾਤ ਕੀਤੀ ਗਈ ਕਿਸਾਨ ਬੀਬੀਆਂ ਨੇ ਉਸ ਨੂੰ ਮੁਆਫ਼ੀ ਮੰਗਣ ਦੇ ਲਈ ਕਿਹਾ ਜਿਸ ਤੋਂ ਬਾਅਦ ਕੰਗਨਾ ਰਣੌਤ ਨੇ ਮੁਆਫੀ ਮੰਗੀ ਅਤੇ ਇਸ ਤੋਂ

ਬਾਅਦ ਕਿਸਾਨ ਕੰਗਨਾ ਰਨੌਤ ਨੇ ਫਿਰ ਤੋਂ ਲਾਈਵ ਹੋ ਕੇ ਇਨ੍ਹਾਂ ਨੂੰ ਕਿਸਾਨ ਅੰਤਰਾਸ਼ਟਰੀ ਅੱਤਵਾਦੀ ਦੱਸਿਆ ਉਸ ਦਾ ਕਹਿਣਾ ਸੀ ਕਿ ਇਹ ਲੋਕ ਉਸ ਨੂੰ ਨਾਜਾਇਜ਼ ਤੰਗ ਕਰ ਰਹੇ ਹਨ ਕਿਉਂਕਿ ਉਹ ਕੋਈ ਪੋਲੀਟੀਸ਼ਨ ਨਹੀਂ ਹੈ ਉਸਦੇ ਦੁਆਰਾ ਹਮੇਸ਼ਾਂ ਸੱਚੀਆਂ ਗੱਲਾਂ ਕਹੀਅਾਂ ਦੀਆਂ ਹਨ ਉਸਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੇ ਉਸ ਨੂੰ ਮਾਰ ਤੱਕ ਦੇਣਾ ਸੀ ਜੇਕਰ ਉਸ ਦੇ ਕੋਲ ਸਕਿਉਰਿਟੀ ਨਾ ਹੁੰਦੀ ਉਸ ਨੇ ਪੰਜਾਬ ਪੁਲਸ ਦਾ ਵੀ ਧੰਨਵਾਦ ਕੀਤਾ ਉਸ ਦਾ ਕਹਿਣਾ ਹੈ ਕਿ ਜੇਕਰ ਮਾਹੌਲ ਇਸੇ ਤਰ੍ਹਾਂ ਰਿਹਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕੁੱਝ ਵੀ ਹੋ ਸਕਦਾ ਹੈ ਇਸਦੇ ਨਾਲ ਹੀ ਕਿਸਾਨਾਂ ਦਾ ਕਹਿਣਾ

ਹੈ ਕਿ ਇਸ ਨੇ ਹਮੇਸ਼ਾ ਹੀ ਕਿਸਾਨਾਂ ਨੂੰ ਅੱਤਵਾਦੀ ਦੱਸਿਆ ਹੈ ਅਤੇ ਕਿਸਾਨਾਂ ਦੇ ਵਿਰੋਧ ਵਿੱਚ ਹੀ ਬੋਲਦੀ ਰਹੀ ਹੈ ਇਸ ਲਈ ਹੀ ਕਿਸਾਨਾਂ ਨੇ ਇਸ ਦਾ ਰਾਹ ਕੇ ਰਿਹਾ ਹੈ ਇਸ ਘਟਨਾ ਦੇ ਕਾਰਨ ਕੰਗਨਾ ਰਨੌਤ ਦੀ ਫਲਾਈਟ ਵੀ ਬਹਿਸ ਹੋ ਗਈ ਜਿਸ ਤੋਂ ਬਾਅਦ ਉਹ ਬਹੁਤ ਜ਼ਿਆਦਾ ਨਾਰਾਜ਼ ਵੀ ਦਿਸੀ ਪਰ ਕਿਸਾਨਾਂ ਵੱਲੋਂ ਕੀਤੇ ਗਏ ਇਸ ਕਾਰਨਾਮੇ ਦੀ ਪੰਜਾਬ ਦੇ ਵਿੱਚ ਬਹੁਤ ਸਾਰਾ ਸ਼ਲਾਘਾ ਹੋ ਰਹੀ ਹੈ ਹਰ ਪਾਸੇ ਪੰਜਾਬ ਵਿੱਚ ਕਿਸਾਨਾਂ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ ਜਿਨ੍ਹਾਂ ਭਾਰਤ ਨੇ ਇਸ ਨੂੰ ਇਸ ਦੀ ਭਾਸ਼ਾ ਵਿੱਚ ਹੀ ਸਬਕ ਸਿਖਾਇਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *