ਵਿਆਹ ਦੇ ਦੌਰਾਨ ਡੀ ਜੇ ਤੇ ਹ ਥਿ ਆ ਰ ਲਹਿਰਾਉਂਦੇ ਸਮੇਂ ਹੋਈ ਫਾਇਰਿੰਗ ,ਦੇਖੋ ਫਿਰ ਕੀ ਹੋਇਆ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੇ ਕਾਰਨਾਮੇ ਸਾਹਮਣੇ ਆਉਂਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਪੋਸਟਰ ਲੋਕਾਂ ਦੇ ਵੱਲੋਂ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅੱਜਕੱਲ੍ਹ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ ਅਤੇ ਵਿਆਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਪੈ ਜਾਂਦੀ ਹੈ ਕਿਉਂਕਿ ਅੱਜਕੱਲ੍ਹ ਦਿਖਾਵੇ ਦਾ ਚੋਗਾ ਗਿਆ ਹੈ ਤੇ ਲੋਕਾਂ ਦੁਆਰਾ ਆਪਣੇ ਹਥਿਆਰ ਦਿਖਾਉਣ ਦੇ ਲਈ ਵਿਆਹਾਂ ਵਿਚ ਵੀ ਡੀ ਜੇ ਦੇ ਉੱਪਰ ਜਦੋਂ ਨੱਚ ਰਹੇ ਹੁੰਦੇ ਹਨ ਤਾਂ ਨੌਜਵਾਨਾਂ ਦੁਆਰਾ ਆਪਣੇ ਹਥਿਆਰ ਕੱਢ ਲਏ ਜਾਂਦੇ ਹਨ ਅਤੇ ਫਾਇਰਿੰਗ ਕੀਤੀ ਜਾਂਦੀ ਹੈ ਕਈ ਵਾਰ ਇਹ ਫਾਇਰਿੰਗ

ਗਲਤ ਤਰੀਕੇ ਨਾਲ ਹੋ ਜਾਂਦੀ ਹੈ ਜਿਸ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਪਰ ਫਿਰ ਵੀ ਹਾਲੇ ਬਹੁਤ ਸਾਰੇ ਰਾਜਾਂ ਦੇ ਵਿੱਚ ਇਹ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਹਰ ਰੋਜ਼ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੇ ਵਿੱਚ ਡੀ ਜੇ ਤੇ ਨੱਚਦੇ ਹੋਏ ਨੌਜਵਾਨਾਂ ਦੇ ਵੱਲੋਂ ਹਥਿਆਰ ਕੱਢ ਲਏ ਜਾਂਦੇ ਹਨ ਅਤੇ ਫਾਇਰਿੰਗ ਕੀਤੀ ਜਾਂਦੀ ਹੈ ਇਸਦੇ ਨਾਲ ਹੀ ਇਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਬਹੁਤ ਦੋ ਨੌਜਵਾਨਾਂ ਦੇ ਹੱਥਾਂ ਦੇ ਵਿੱਚ ਪਿਸਟਲ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਵਲੋਂ

ਹਵਾ ਵਿਚ ਫਾਇਰਿੰਗ ਵੀ ਕੀਤੀਆਂ ਦੀਆਂ ਐਸ਼ਵਰਿਆ ਦੀ ਹਾਲੇ ਤਕ ਪੁਸ਼ਟੀ ਨਹੀਂ ਹੋਈ ਹੈ ਕਿ ਇਹ ਕਿੱਥੋਂ ਦੀ ਹੈ ਅਤੇ ਕਦੋਂ ਦੀ ਹੈ ਪਰ ਇਸ ਬਿੱਲ ਨੂੰ ਦੇਖਣ ਤੋਂ ਬਾਅਦ ਇਹ ਸ਼ਰੇਆਮ ਦਿਖਾਈ ਦੇ ਰਿਹਾ ਹੈ ਕਿ ਹਾਲੇ ਤੱਕ ਵਿਆਹਾਂ ਦੇ ਵਿੱਚ ਹਥਿਆਰ ਲਿਜਾਣ ਦੀ ਪਾਬੰਦੀ ਨਹੀਂ ਲੱਗੀ ਹੈ ਅਤੇ ਲੋਕਾਂ ਦੁਆਰਾ ਵਿਆਹਾਂ ਦੇ ਵਿੱਚ ਹਥਿਆਰ ਲਿਆ ਜਾਂਦੇ ਹਨ ਅਤੇ ਕਈ ਵਾਰ ਗ਼ਲਤ ਤਰੀਕੇ ਦੇ ਨਾਲ ਚੱਲਣ ਦੇ ਕਾਰਨ ਕਈ ਵਿਅਕਤੀਆਂ ਦੀ ਮੌਤ ਹੋਈ ਹੈ ਇਸ ਬਿੱਲ ਨੂੰ ਦੇਖਣ ਤੋਂ ਬਾਅਦ ਲੋਕਾਂ ਦੁਆਰਾ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਕਿਹਾ ਜਾ ਰਿਹੈ ਕਿ ਜਿਹੇ ਕੰਮਾਂ ਉਪਰ ਪਾਬੰਦੀ ਲੱਗਣੀ ਚਾਹੀਦੀ ਹੈ ਤਾਂ ਜੋ ਸਹੀ ਤਰੀਕੇ ਦੇ ਨਾਲ ਵਿਅਕਤੀ ਵਿਆਹ ਦੇਖ ਸਕੇ ਅਤੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *