ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਨਾ ਕਿਸੇ ਤਰੀਕੇ ਨਾਲ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਸਕਣ ਅਤੇ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ ਇਸ ਦੇ ਮੱਦੇਨਜ਼ਰ ਅੱਜ ਕਾਂਗਰਸ ਪਾਰਟੀ ਦੇ ਵੱਲੋਂ ਇਕ ਵੱਡਾ ਧਮਾਕਾ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਦੇ ਮਸ਼ਹੂਰ ਸਿੰਗਰ ਸਿੱਧੂ ਮੂਸੇਵਾਲਾ ਨੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ ਹੈ ਜਿਸ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਆਉਣ ਦੇ ਨਾਲ ਕਾਂਗਰਸ ਪਾਰਟੀ ਮਜ਼ਬੂਤ ਨਜ਼ਰ ਆ ਰਹੀ ਹੈ ਇਸਦੇ ਨਾਲ ਹੀ ਲੋਕਾਂ ਦੇ ਵਿਚ ਵੀ ਸਿੱਧੂ
ਮੂਸੇਵਾਲੇ ਦੇ ਕਾਂਗਰਸ ਵਿੱਚ ਜਾਣ ਤੋਂ ਬਾਅਦ ਭਾਰੀ ਰੋਸ ਦੇਖਿਆ ਜਾ ਰਿਹਾ ਹੈ ਲੋਕਾਂ ਵੱਲੋਂ ਸਿੱਧੂ ਮੂਸੇਵਾਲੇ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਨੇ ਆਪਣੇ ਮਤਲਬ ਦੇ ਲਈ ਸਾਰੇ ਲੋਕਾਂ ਨੂੰ ਧੋਖਾ ਦਿੱਤਾ ਹੈ ਇਸਦੇ ਨਾਲ ਹੀ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਵੀ ਇਨ੍ਹਾਂ ਕਤਾਰਾਂ ਦੇ ਨਾਲ ਰਲ ਗਿਆ ਹੈ ਕਿਉਂਕਿ ਇਨ੍ਹਾਂ ਨੇ ਉੱਨੀ ਸੌ ਚੁਰਾਸੀ ਦੇ ਵਿੱਚ ਸਿੱਖ ਕਤਲੇਆਮ ਕੀਤਾ ਸੀ ਇਸ ਦੇ ਨਾਲ ਹੀ ਸਿੱਧੂ ਮੁਸੇਵਾਲਾ ਵੀ ਇਨ੍ਹਾਂ ਦੋਸ਼ੀਆਂ ਦੇ ਨਾਲ ਰਲ ਕੇ ਦੋਸ਼ੀ ਹੋ ਗਿਆ ਹੈ ਇਸ ਤੋਂ ਇਲਾਵਾ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਹ ਕਲਾਕਾਰ ਕਿਸੇ ਦੇ ਵੀ ਮਿੱਤ ਨਹੀਂ ਹੁੰਦੇ ਅਤੇ ਇਹ ਆਪਣਾ ਮਤਲਬ ਦੇਖ ਕੇ ਪਾਰਟੀ ਬਦਲ ਜਾਂਦੇ ਹਨ ਅਜਿਹਾ ਹੀ ਸਿੱਧੂ ਮੂਸੇਵਾਲੇ ਨੇ ਕੀਤਾ ਹੈ ਇਸ ਦੇ ਸਬੰਧ ਵਿੱਚ ਤੁਸੀਂ ਵੀ ਜੇਕਰ ਆਪਣਾ ਵੀ ਬਾਜ਼ਾਰ ਦੇਣਾ ਚਾਹੁੰਦੇ ਹੋ ਤਾਂ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।