ਕੰਗਨਾ ਰਣੌਤ ਨੇ ਮੰਗੀ ਕਿਸਾਨ ਬੀਬੀਆਂ ਕੋਲੋਂ ਮੁਆਫੀ

Latest Update

ਜਦੋਂ ਤੋਂ ਪੰਜਾਬ ਦੇ ਕਿਸਾਨ ਦਿੱਲੀ ਆਸਰਾ ਤਾਂ ਉਪਰ ਬੈਠੇ ਹੋਏ ਹਨ ਉਦੋਂ ਤੋਂ ਹੀ ਬਾਲੀਵੁੱਡ ਦੀ ਅਦਾਕਾਰਾ ਕੰਗਨਾ ਰਣੌਤ ਦੁਬਾਰਾ ਕਿਸਾਨਾਂ ਨੂੰ ਬਹੁਤ ਬੁਰਾ ਭਲਾ ਬੋਲਿਆ ਜਾਂਦਾ ਸੀ ਅਤੇ ਉਸ ਦੁਆਰਾ ਇਨ੍ਹਾਂ ਨੂੰ ਅਤਿਵਾਦੀ ਅਤੇ ਖ਼ਾਲਿਸਤਾਨੀ ਕਹਿ ਕੇ ਬੁਲਾਇਆ ਜਾਂਦਾ ਸੀ ਇਸ ਦੇ ਕਾਰਨ ਕਿਸਾਨਾਂ ਦੇ ਵਿੱਚ ਕੰਗਨਾ ਰਣੌਤ ਨੂੰ ਲੈ ਕੇ ਬਹੁਤ ਜ਼ਿਆਦਾ ਰੋਸ ਸੀ ਅਤੇ ਅੱਜ ਜਦੋਂ ਕੰਗਨਾ ਰਨੌਤ ਪੰਜਾਬ ਦੇ ਵਿੱਚੋਂ ਰੋਪੜ ਤੋਂ ਲੰਘ ਰਹੀ ਸੀ ਤਾਂ ਕਿਸਾਨਾਂ ਨੂੰ ਇਸ ਗੱਲ ਦਾ ਪਤਾ ਲੱਗੇ ਅਤੇ ਕਿਸਾਨਾਂ ਦੁਆਰਾ ਕਿਸਾਨੀ ਝੰਡੇ ਲੈ ਕੇ ਕੰਗਨਾ ਰਣੌਤ ਦਾ ਵਿਰੋਧ ਕਰਨ ਦੇ ਲਈ ਕਿਸਾਨੀ ਝੰਡੇ ਲੈ ਕੇ ਉੱਥੇ ਪਹੁੰਚ ਗਏ ਅਤੇ ਉਨ੍ਹਾਂ ਦੇ ਵੱਲੋਂ ਕੰਗਨਾ ਰਨੌਤ ਦੀ ਗੱਡੀ ਨੂੰ ਰੋਕ ਕੇ ਉਸ ਦਾ ਵਿਰੋਧ ਕੀਤਾ ਗਿਆ ਇੱਥੋਂ ਤਕ ਕਿ ਕਿਸਾਨ

ਬੀਬੀਆਂ ਨੇ ਵੀ ਇੱਥੇ ਕੰਗਨਾ ਰਨੌਤ ਦਾ ਵਿਰੋਧ ਕੀਤਾ ਜਿਸ ਤੋਂ ਬਾਅਦ ਕੰਗਨਾ ਰਨੌਤ ਨੇ ਲਾਈਵ ਹੋ ਕੇ ਬਹੁਤ ਸਾਰੀਆਂ ਵੀਡੀਓਜ਼ ਪਾਈਆਂ ਜਿਸ ਵਿੱਚ ਉਸ ਨੇ ਕਿਹਾ ਕੀ ਇਹ ਲੋਕ ਕਿਸਾਨ ਨਹੀਂ ਹਨ ਇਨ੍ਹਾਂ ਦੁਬਾਰਾ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਉਸ ਦਾ ਕਹਿਣਾ ਸੀ ਕਿ ਇਨ੍ਹਾਂ ਲੋਕਾਂ ਦੁਆਰਾ ਜਾਣਬੁੱਝ ਕੇ ਉਸ ਨੂੰ ਟਾਈਮ ਲਵਾਇਆ ਜਾ ਰਿਹਾ ਹੈ ਇਸ ਦੇ ਕਾਰਨ ਉਸਦਾ ਜਹਾਜ਼ ਵੀ ਮਸ਼ਹੂਰ ਹੋ ਗਿਆ ਹੈ ਜਿਸ ਤੋਂ ਬਾਅਦ ਕੰਗਨਾ ਰਣੌਤ ਕਾਫ਼ੀ ਗੁੱਸੇ ਵਿੱਚ ਸੀ ਇਸ ਤੋਂ ਬਾਅਦ ਕਿਸਾਨਾਂ ਦੁਆਰਾ ਵੀ ਉਸ ਦੇ ਖ਼ਿਲਾਫ਼ ਬਹੁਤ ਭੜਾਸ ਕੱਢੀ ਗਈ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਅਜਿਹਾ ਹੀ ਹੋਣਾ ਚਾਹੀਦਾ ਹੈ ਇਥੋਂ ਤੱਕ ਕਿ ਸੋਸ਼ਲ ਮੀਡੀਆ ਤੇ ਵੀ ਬਹੁਤ ਸਾਰੇ ਲੋਕਾਂ ਵੱਲੋਂ ਕਿਸਾਨਾਂ ਦੀ ਸ਼ਲਾਘਾ ਕੀਤੀ ਗਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀ ਔਰਤ ਦੇ ਨਾਲ ਅਜਿਹਾ ਕੁਝ ਹੀ ਹੋਣਾ ਚਾਹੀਦਾ ਹੈ ਜੇਕਰ ਤੁਸੀ ਖਬਰ ਦੇ ਨਾਲ ਸਹਿਮਤ ਹੋ ਤਾਂ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *