ਉੱਡਣ ਵਾਲੇ ਜਹਾਜ਼ ਨੂੰ ਧੱਕਾ ਲਾਉਂਦੇ ਯਾਤਰੀਆਂ ਦੀ ਵੀਡੀਓ ਹੋਈ ਵਾਇਰਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਬਲਿਊ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਕਾਰਨਾਮੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੀਆਂ ਗੱਲਾਂ ਨਿਕਲ ਕੇ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਨੇਪਾਲ ਤੋਂ ਆ ਰਿਹਾ ਹੈ ਜਿੱਥੇ ਗਾਇਕ ਰਨਵੇ ਦੇ ਉੱਪਰ ਇਕ ਜਹਾਜ਼ ਦਾ ਟਾਇਰ ਫਟ ਗਿਆ ਅਤੇ ਜਿਸ ਤੋਂ ਬਾਅਦ ਕੇ ਉਹ ਇਸ ਰਨਵੇ ਦੇ ਉੱਪਰੀ ਫਸ ਗਿਆ ਅਤੇ ਦੂਜਾ ਜਹਾਜ਼ ਉੱਥੇ ਉੱਤਰ ਦੇ ਲਈ ਤਿਆਰ ਸੀ ਪਰ ਉਸ ਦੇ ਲਈ ਜਗ੍ਹਾ ਨਹੀਂ ਸੀ ਜਿਸ ਤੋਂ ਬਾਅਦ ਉੱਥੇ ਖੜ੍ਹੇ ਯਾਤਰੀਆਂ ਨੇ ਇਸ ਜਹਾਜ਼ ਨੂੰ ਧੱਕਾ ਲਗਾ ਕੇ ਇਸ ਰਕਬੇ ਨੂੰ ਖਾਲੀ ਕਰਵਾਇਆ ਜਿਸ ਤੋਂ ਬਾਅਦ ਇਸ ਦੀ ਇੱਕ

ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਗਈ ਸਵੀਡਨ ਦੇ ਖ਼ਪਤਵਾਦ ਲੋਕਾਂ ਦੇ ਵੱਲੋਂ ਇਸ ਵੀਡੀਓ ਦਾ ਬਹੁਤ ਜ਼ਿਆਦਾ ਮਜ਼ਾਕ ਵੀ ਉਡਾਇਆ ਤਹਿਤ ਹਾਸਾ ਮਖੌਲ ਵੀ ਕੀਤਾ ਜਾ ਰਿਹਾ ਹੈ ਕਿਉਂਕਿ ਹਰ ਇੱਕ ਵਿਅਕਤੀ ਦਾ ਕਹਿਣਾ ਹੈ ਕਿ ਇਕ ਜਹਾਜ਼ ਨੂੰ ਧੱਕਾ ਲਗਾਉਣ ਦੀ ਵੀਡੀਓ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ ਦੇ ਕੇਸ ਤੇ ਨਾਲ ਹੀ ਇੱਕ ਇਹ ਵੀ ਸਾਹਮਣੇ ਆ ਰਿਹਾ ਹੈ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਇਕ ਸਬਕ ਵੀ ਲੋਕਾਂ ਨੂੰ ਮਿਲਦਾ ਹੈ ਕਿ ਕਦੇ ਵੀ ਕਿਸੇ ਵਿਅਕਤੀ ਨੂੰ ਗੁਮਾਨ ਨਹੀਂ ਕਰਨਾ ਚਾਹੀਦਾ ਕਿਉਂਕਿ ਹਵਾ ਦੇ ਵਿੱਚ ਉੱਡਣ ਵਾਲਾ ਕਦੋਂ ਧਰਤੀ ਤੇ ਆ ਜਾਵੇ ਕਦੋਂ ਉਸ ਨੂੰ ਲੋਕਾਂ ਦੇ ਸਹਾਰੇ ਦੀ ਲੋੜ ਪੈ ਜਾਵੇ ਇਸਦੇ ਬਾਰੇ ਕਦੇ ਰੱਬ ਦਾ ਪਤਾ ਨਹੀਂ ਹੁੰਦਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *