ਇਸ ਪਿੰਡ ਵਿੱਚ ਗਏ ਮੁੱਖ ਮੰਤਰੀ ਚੰਨੀ ਨੂੰ ਪਿੰਡ ਵਾਸੀਆਂ ਨੇ ਘੇਰਿਆ

Latest Update

ਜਦੋਂ ਤੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਵੱਲੋਂ ਹਰ ਇਕ ਵਿਅਕਤੀ ਭਾਰਤ ਨੂੰ ਧਿਆਨ ਵਿੱਚ ਰੱਖਦੇ ਹੋਏ ਉਸ ਦੀ ਲੋੜ ਦੇ ਮੁਤਾਬਿਕ ਹੀ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਉਨ੍ਹਾਂ ਦੇ ਵੱਲੋਂ ਪਹਿਲਾਂ ਬਿਜਲੀ ਦੇ ਬਿਲ ਮੁਆਫ਼ ਕਰ ਦਿੱਤੇ ਗਏ ਅਤੇ ਫਿਰ ਪਾਣੀ ਦੇ ਬਿੱਲ ਮੁਆਫ ਕਰ ਦਿੱਤੇ ਗਏ ਜਿਸਦੇ ਨਾਲ ਗ਼ਰੀਬ ਲੋਕਾਂ ਨੂੰ ਬਹੁਤ ਸਾਰੀ ਰਾਹਤ ਮਿਲੀ ਸੀ ਇਸ ਦੇ ਨਾਲ ਚਰਨਜੀਤ ਚੰਨੀ ਲੋਕਾਂ ਦੇ ਹਰਮਨ ਪਿਆਰੇ ਮੁੱਖ ਮੰਤਰੀ ਬਣਦੇ ਜਾ ਰਹੇ ਹਨ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਹਰੇਕ ਵਿਅਕਤੀ ਦੇ ਨਾਲ ਮਿਲਵਰਤਨ ਜਿਸ ਤਰ੍ਹਾਂ ਦਿਖਾਇਆ ਜਾਂਦਾ ਹੈ ਉਸ ਦੇ ਨਾਲ ਹਰ ਪਾਸੇ ਉਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ

ਕਿਉਂਕਿ ਚਰਨਜੀਤ ਚੰਨੀ ਕਿਤੇ ਵੀ ਅਤੇ ਕਿਸੇ ਵੀ ਭਗਤ ਪਹੁੰਚੀਆਂ ਦੇ ਹਨ ਅਤੇ ਆਮ ਲੋਕਾਂ ਦੇ ਘਰਾਂ ਦੇ ਵਿੱਚ ਆਮ ਹੀ ਨਜ਼ਰ ਆ ਜਾਂਦੇ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ ਉਹ ਆਮ ਹੀ ਸੜਕਾਂ ਦੇ ਉੱਪਰ ਵੇਖੇ ਜਾਂਦੇ ਹਨ ਅਜਿਹੇ ਮਾਮਲੇ ਵਿੱਚ ਹੀ ਅੱਜ ਚਰਨੀ ਸੰਨੀ ਪੰਜਾਬ ਦੇ ਇੱਕ ਪਿੰਡ ਵਿੱਚ ਪਹੁੰਚੇ ਜਿੱਥੇ ਕਿ ਉਹ ਇਕ ਚਾਹ ਬਣਾਉਣ ਵਾਲੇ ਵਿਅਕਤੀ ਦੇ ਘਰ ਵਿੱਚ ਪਹੁੰਚੇ ਜਿੱਥੇ ਕਿ ਉਨ੍ਹਾਂ ਨੇ ਚਾਹ ਪਾਣੀ ਵੀ ਪਿਤਾ ਅਤੇ ਉਨ੍ਹਾਂ ਦੇ ਨਾਲ ਖੂਬ ਗੱਲਾਂ ਵੀ ਕੀਤੀਆਂ ਜਦੋਂ ਚਰਨਜੀਤ ਚੰਨੀ ਇਸ ਪਿੰਡ ਵਿਚ ਪਹੁੰਚੇ ਤਾਂ ਸਾਰੇ ਲੋਕਾਂ ਦੇ ਵਿਚ ਖੁਸ਼ੀ ਦਾ ਮਾਹੌਲ ਸੀ ਕਿਉਂਕਿ ਉਨ੍ਹਾਂ ਦੇ ਪਿੰਡ ਦੇ ਵਿੱਚ ਮੁੱਖ ਮੰਤਰੀ ਉਨ੍ਹਾਂ ਦੇ ਗਲੀਆਂ ਵਿਚ ਤੁਰ ਫਿਰ ਰਿਹਾ ਸੀ ਇਸ ਪਿੰਡ ਦੇ ਲੋਕਾਂ ਦੇ ਵੱਲੋਂ ਚਰਨਜੀਤ ਚੰਨੀ ਦੀ ਖੂਬ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹਾ ਮੁੱਖ ਮੰਤਰੀ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ ਦੇਖਿਆ ਜੋ ਕਿ ਆਮ ਲੋਕਾਂ ਦੇ ਘਰਾਂ ਵਿੱਚ ਆਮ ਵਿਅਕਤੀ ਬਣ ਕੇ ਹੀ ਮਿਲਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਵਿਅਕਤੀ ਨੂੰ ਹੀ ਮੁੱਖ ਮੰਤਰੀ ਬਣਨਾ ਚਾਹੀਦਾ ਹੈ ਜੋ ਹਰ ਇੱਕ ਦੀ ਮਦਦ ਕਰਦਾ ਹਾਏ ਅਤੇ ਹਰ ਇੱਕ ਵਿਅਕਤੀ ਨੂੰ ਆਮ ਬਣ ਕੇ ਹੀ ਮਿਲਦਾ ਹੈ ਇਸ ਦੇ ਨਾਲ ਉਸ ਵਿਅਕਤੀ ਦੇ ਵੀ ਬਹੁਤ ਖੁਸ਼ੀ

ਦੇਖੀ ਗਈ ਜਿਸਦੇ ਘਰ ਵਿੱਚ ਮੁੱਖ ਮੰਤਰੀ ਨੇ ਚਾਹ ਪਾਣੀ ਪੀਤਾ ਸੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਮੁੱਖ ਮੰਤਰੀ ਦੇ ਵੱਲੋਂ ਸਿਰਫ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਡਰਾਮੇ ਕੀਤੇ ਜਾ ਰਹੇ ਹਨ ਕਿਉਂਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਹੁਤ ਜ਼ਿਆਦਾ ਨਜ਼ਦੀਕ ਹਨ ਇਸ ਲਈ ਮੁੱਖ ਮੰਤਰੀ ਵੱਲੋਂ ਇਹ ਘਰ ਘਰ ਜਾ ਕੇ ਇਹ ਡਰਾਮੇ ਕੀਤੇ ਜਾ ਰਹੇ ਹਨ ਜੇਕਰ ਤੁਹਾਨੂੰ ਵੀ ਜਿਹਾ ਲੱਗਦਾ ਹੈ ਤਾਂ ਤੁਸੀਂ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *