ਅੱਧੀ ਰਾਤ ਨੂੰ ਆਸਮਾਨ ਵਿੱਚ ਚਮਕਦੇ ਵਿਖੇ ਦੇਖੀ ਗਈ ਅਜਿਹੀ ਚੀਜ਼ ਕੇ ਸਭ ਹੋ ਗਏ ਹੈਰਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਕਲੀ ਵਿੱਚ ਅਜਿਹਾ ਕੁਝ ਦਿਖਾਇਆ ਜਾਂਦਾ ਹੈ ਜਿਸ ਦੇ ਉੱਪਰ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਪਠਾਨਕੋਟ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਰਾਤ ਦੇ ਸਮੇਂ ਅਸਮਾਨ ਦੇ ਵਿੱਚ ਅਜਿਹੀ ਚੀਜ਼ ਵੇਖੀ ਗਈ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਹਰ ਇੱਕ ਵਿਅਕਤੀ ਦੇ ਵੱਲੋਂ ਆਪਣੇ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਇਹ ਚੀਜ਼ ਕੀ ਹੋ ਸਕਦੀ ਹੈ ਪਰ ਕਿਸੇ ਨੂੰ ਇਹ ਅਸਲ ਵਿਚ ਨਹੀਂ ਪਤਾ ਕਿ ਇਹ ਕੀ ਚੀਜ਼ ਸੀ ਜੋ ਕਿ ਅਸਮਾਨ ਦੇ ਵਿੱਚ ਚਮਕ ਰਹੀ ਸੀ ਇਸਦੇ ਨਾਲ ਹੀ ਬਹੁਤ ਸਾਰੇ ਲੋਕਾਂ ਦੇ ਵਲੋਂ ਇਸ ਚੀਜ਼ ਦੀ ਆਪਣੇ ਮੋਬਾਇਲਾਂ ਦੇ ਉੱਪਰ ਵੀਡੀਓ ਬਣਾ ਲਈ ਗਈ ਹੈ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ

ਇਹ ਕਿਸੇ ਦੁਆਰਾ ਛੱਡਿਆ ਹੋਇਆ ਡ੍ਰੋਨ ਹੋ ਸਕਦਾ ਹੈ ਜਿਸ ਦੇ ਉਪਰ ਲਾਈਟ ਲੱਗੀ ਹੋ ਸਕਦੀ ਹੈ ਇਸ ਦੇ ਨਾਲ ਬਹੁਤ ਸਾਰੇ ਲੋਕਾਂ ਦੇ ਵਿੱਚ ਇਸ ਨੂੰ ਦੇਖਣ ਦੀ ਦਿਲਚਸਪੀ ਵੀ ਦੇਖੀ ਜਾ ਸਕਦੀ ਹੈ ਉਹ ਹੈਰਾਨ ਹਨ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਇਹ ਚੀਜ਼ ਦੇਖੀ ਹੈ ਇਸ ਚੀਜ਼ ਦੇ ਵਾਇਰਲ ਹੋਣ ਤੋਂ ਬਾਅਦ ਇਹ ਵੀਡੀਓ ਬਹੁਤ ਜ਼ਿਆਦਾ ਲੋਕਾਂ ਦੁਆਰਾ ਦੇਖੀ ਜਾ ਰਹੀ ਹੈ ਅਤੇ ਲੋਕਾਂ ਦੁਆਰਾ ਵੀ ਇਹ ਅੰਦਾਜ਼ੇ ਹੀ ਲਗਾਏ ਜਾ ਸਕਦੇ ਰਹੇ ਹਨ ਕਿ ਇਹ ਚੀਜ਼ ਕੀ ਹੋ ਸਕਦੀ ਹੈ ਬਹੁਤ ਸਾਰੇ ਲੋਕ ਇਸ ਚੀਜ਼ ਬਾਰੇ ਆਪਣੇ ਵੱਖੋ ਵੱਖਰੇ ਵਿਚਾਰ ਦੇ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *