ਦਵਾਈ ਲੈਣ ਗਏ ਇਸ ਲੜਕੇ ਨੇ ਸੁਣਾਇਆ ਅਜਿਹਾ ਗੀਤ ਕੇ ਸਭ ਹੋ ਗਏ ਹੈਰਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੇ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣਾ ਹੁਨਰ ਵਿਖਾਇਆ ਜਾਂਦਾ ਹੈ ਅਤੇ ਇਹ ਵੀਡੀਓ ਚ ਇੰਨੀ ਜ਼ਿਆਦਾ ਵਾਇਰਲ ਹੋ ਜਾਂਦੀਆਂ ਹਨ ਕਿ ਇਹ ਲੋਕ ਰਾਤੋ ਰਾਤ ਸਟਾਰ ਬਣ ਜਾਂਦੇ ਹਨ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਇਕ ਬੱਚਾ ਜੋ ਕਿ ਇਕ ਚਾਹ ਵਾਲੀ ਦੁਕਾਨ ਤੇ ਕੰਮ ਕਰਦਾ ਹੈ ਜਦੋਂ ਇਹ ਬੱਚਾ ਚਾਹ ਦੇਣ ਦੇ ਲਈ ਇਕ ਡਾਕਟਰ ਦੇ ਕਲੀਨਿਕ ਤੇ ਆਉਂਦਾ ਹੈ ਤਾਂ ਡਾਕਟਰ ਦੇ ਵੱਲੋਂ ਇਸ ਬੱਚੇ ਨੂੰ ਇੱਕ ਗੀਤ ਸੁਣਾਉਣ ਦੇ ਲਈ ਕਿਹਾ ਜਾਂਦਾ ਹੈ ਅਤੇ ਜਦੋਂ ਇਹ ਬੱਚਾ ਗੀਤ ਸੁਣਾਉਂਦਾ ਹੈ ਤਾਂ ਡਾਕਟਰ ਪੁਲਸ ਦੀ ਇਕ ਵੀਡੀਓ ਬਣਾ ਲਈ ਜਾਂਦੀ ਹੈ ਜਦੋਂ ਇਸ

ਡਾਕਟਰ ਦੇ ਦੁਆਰਾ ਇਹ ਵੀਡੀਓਜ਼ ਸ਼ੋਸਲ ਮੀਡੀਆ ਤੇ ਪਾਈ ਜਾਂਦੀ ਹੈ ਤਾਂ ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਅਤੇ ਹਰੇਕ ਵਿਅਕਤੀ ਦੇ ਵਲੋਂ ਇਸ ਬੱਚੇ ਦੀ ਤਾਰੀਫ਼ ਕੀਤੀ ਜਾ ਰਹੀ ਹੈ ਅਤੇ ਇਸ ਵਿਅਕਤੀ ਦੀ ਵੀ ਤਾਰੀਫ਼ ਤਾਰੀਫ਼ ਕੀਤੀ ਜਾ ਰਹੀ ਹੈ ਜਿਸ ਨੇ ਇਸ ਬੱਚੇ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਈ ਹੈ ਹੁਣ ਇਸ ਬੱਚੇ ਨੂੰ ਹਰ ਕੋਈ ਜਾਣਦਾ ਹੈ ਅਤੇ ਇਸ ਵਿੱਚ ਦੇਸ਼ ਭਰ ਵਿੱਚ ਹਰ ਕੋਈ ਜਾਣਨਾ ਚਾਹੁੰਦਾ ਹੈ ਕਿਉਂਕਿ ਇਸ ਬੱਚੇ ਦੀ ਗ਼ਰੀਬੀ ਨੂੰ ਦੇ ਕੇ ਹਰ ਕੋਈ ਇਸ ਦੀ ਮਦਦ ਕਰਨਾ ਚਾਹੁੰਦਾ ਹੈ ਇਸ ਬੱਚੇ ਨੇ ਬਹੁਤ ਸੋਹਣਾ ਗੀਤ ਸੁਣਾਇਆ ਹੈ ਅਤੇ ਇਸ ਅਜਿਹੇ ਹੁਨਰ ਨੂੰ ਦੇਖਦੇ ਹੋਏ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਕਿ

ਇਸ ਬੱਚੇ ਦੀ ਮਦਦ ਕਰਨੀ ਚਾਹੀਦੀ ਹੈ ਤੇ ਇਸ ਨੂੰ ਅੱਗੇ ਲੈ ਕੇ ਆਉਣਾ ਚਾਹੀਦਾ ਹੈ ਹੁਣ ਦੇਖਣਾ ਹੋਵੇਗਾ ਕਿ ਲੋਕਾਂ ਦੁਆਰਾ ਕਦੋਂ ਅਤੇ ਕਿਸ ਤਰੀਕੇ ਦੇ ਨਾਲ ਇਸ ਬੱਚੀ ਦੀ ਮਦਦ ਕੀਤੀ ਜਾਂਦੀ ਹੈ ਸੋਸ਼ਲ ਮੀਡੀਆ ਤੇ ਵੀ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਕਿ ਬੱਚੇ ਦੀ ਜ਼ਰੂਰ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਬੱਚਾ ਆਪਣੇ ਭਵਿੱਖ ਨੂੰ ਸੁਨਹਿਰਾ ਬਣਾ ਸਕੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਬਾਕਸ ਵਿਚ ਦੇ ਸਕਦੇ ਹੋ ਕੇ ਅਜਿਹਾ ਹੁਨਰ ਬਹੁਤ ਘੱਟ ਵੇਖਣ ਨੂੰ ਮਿਲਦਾ ਹੈ ਅੱਜਕੱਲ੍ਹ ਬਹੁਤ ਸਾਰੇ ਲੋਕ ਪੈਸੇ ਦੇ ਦਮ ਤੇ ਹੀ ਗੀਤਕਾਰ ਅਤੇ ਗਾਇਕ ਬਣ ਜਾਂਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *