ਰਾਘਵ ਚੱਢਾ ਦੀ ਰੇਡ ਤੋਂ ਬਾਅਦ ਬੌਖਲਾਏ ਮੁੱੱਖ ਮੰਤਰੀ ਚੰਨੀ

Latest Update

ਜਦੋਂ ਤੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਗਏ ਹਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਲਈ ਵੱਡੀਆਂ ਵੱਡੀਆਂ ਯੋਜਨਾਵਾਂ ਬਣਾਈਆਂ ਗਈਆਂ ਹਨ ਜਿਸ ਤੋਂ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਖੁਸ਼ ਹਨ ਅਤੇ ਉਨ੍ਹਾਂ ਦੀ ਸ਼ਲਾਘਾ ਕਰਦੇ ਹਨ ਪਰ ਇਸ ਦੇ ਨਾਲ ਨਾਲ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਦੂਜੀਆਂ ਪਾਰਟੀਆਂ ਦੇ ਵੱਲੋਂ ਚਰਨਜੀਤ ਚੰਨੀ ਉੱਪਰ ਬਹੁਤ ਸਾਰੀਆਂ ਤੋਹਮਤਾਂ ਵੀ ਲਗਾਈਆਂ ਜਾ ਰਹੀਆਂ ਹਨ ਕਿ ਉਹ ਸਿਰਫ ਐਲਾਨ ਕਰ ਰਹੇ ਹਨ ਪਰ ਉਨ੍ਹਾਂ ਦੇ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਾ ਰਿਹਾ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨ

ਕੀਤਾ ਗਿਆ ਸੀ ਕਿ ਹੁਣ ਰੇਤਾ ਪੰਜ ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਭਰਿਆ ਜਾਇਆ ਕਰੇਗਾ ਪਰ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਦੁਬਾਰਾ ਦਿੱਲੀ ਤੋਂ ਆ ਕੇ ਇਕ ਵੀਡੀਓ ਸਾਂਝੀ ਕੀਤੀ ਗਈ ਹੈ ਜੋ ਕਿ ਚਰਨਜੀਤ ਚੰਨੀ ਦੇ ਪਿੰਡ ਦੇ ਕੋਲ ਦੀ ਹੀ ਹੈ ਇਹ ਚਰਨੀ ਸੰਨੀ ਦਾ ਇਲਾਕਾ ਹੈ ਇਸ ਲਈ ਉਨ੍ਹਾਂ ਵੱਲੋਂ ਇਹ ਵੀਡੀਓ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਰਾਘਵ ਚੱਢਾ ਕਹਿੰਦੇ ਓ ਨਜ਼ਰ ਆ ਰਹੇ ਹਨ ਕਿ ਚਰਨਜੀਤ ਚੰਨੀ ਵਲੋਂ ਤਾਂ ਐਲਾਨ ਕੀਤਾ ਗਿਆ ਹੈ ਕਿ ਪੰਜ ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਮਿਲਿਆ ਕਰੇਗਾ ਪਰ ਹੁਣ ਵੀ ਰੇਤੇ ਦੀ ਮਾਈਨਿੰਗ ਹੋ ਰਹੀ ਹੈ ਤੇ ਬਹੁਤ ਜ਼ਿਆਦਾ ਕੀਮਤਾਂ ਦੇ ਉੱਪਰ ਰੇਤਾ ਵੇਚਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਅੱਜ ਚਰਨਜੀਤ ਚੰਨੀ ਵੱਲੋਂ ਰਾਘਵ ਚੱਢਾ ਦੀ ਇਸ ਵੀਡੀਓ ਦਾ ਖੁਲਾਸਾ ਕਰਨ ਦੇ ਲਈ ਉਸ ਜਗ੍ਹਾ ਤੇ ਪਹੁੰਚਾਇਆ ਗਿਆ ਜਿੱਥੇ ਪਹੁੰਚ ਕੇ ਰਾਘਵ ਚੱਢਾ ਨੇ ਇਹ ਵੀਡੀਓ ਜਾਰੀ ਕੀਤੀ ਸੀ ਅੱਜ ਜਾਰੀ ਹੈ ਚੰਨੀ ਵੱਲੋਂ ਉਥੇ ਛਾਪਾ ਮਾਰਿਆ ਗਿਆ ਜਿਸਦੇ ਵਿਚ ਜਾਰੀ ਹੈ ਚੰਨੀ ਵੱਲੋਂ ਦਿਖਾਇਆ ਗਿਆ ਹੈ ਕਿ ਉੱਥੇ ਕੋਈ ਵੀ ਵਾਧੂ ਪੈਸਾ ਨਹੀਂ ਲਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਰਾਘਵ ਚੱਢਾ ਨੇ ਉਨ੍ਹਾਂ ਨੂੰ ਗੁੰਮਰਾਹ ਕਰਨ ਦੇ ਲਈ ਅਤੇ ਚਰਨਜੀਤ ਚੰਨੀ ਨੂੰ ਬਦਨਾਮ ਕਰਨ ਦੇ ਲਈ ਇਹ ਵੀਡੀਓ ਜਾਰੀ ਕੀਤੀ ਸੀ ਜਿਸ ਤੋਂ ਬਾਅਦ ਹੁਣ ਚਰਨਜੀਤ ਚੰਨੀ

ਦਾ ਕਹਿਣਾ ਹੈ ਕਿ ਦਿੱਲੀ ਤੋਂ ਆਉਣ ਵਾਲੇ ਸਾਰੇ ਹੀ ਲੋਕ ਉਨ੍ਹਾਂ ਦੇ ਖ਼ਿਲਾਫ਼ ਵੀਡੀਓ ਬਣਾ ਕੇ ਜਾ ਰਹੇ ਹਨ ਜਿਸਦੇ ਵਿਚ ਸਿਸੋਦੀਆ ਨੇ ਵੀ ਸਕੂਲਾਂ ਵਿੱਚ ਜਾ ਕੇ ਉਨ੍ਹਾਂ ਦੁਆਰਾ ਵੀਡੀਓ ਬਣਾਈ ਸੀ ਹੁਣ ਚਰਨਜੀਤ ਚੰਨੀ ਦਾ ਕਹਿਣਾ ਹੈ ਕਿ ਕੋਈ ਵੀ ਵਿਅਕਤੀ ਆ ਕੇ ਉਨ੍ਹਾਂ ਦੇ ਖਿਲਾਫ ਵੀਡੀਓ ਨਾਮਣਾ ਵੀ ਕਿਉਂਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਹਨ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਵਿਧਾਨ ਸਭਾ ਚੋਣਾਂ ਦੇ ਵਿੱਚ ਵੀ ਪੰਜਾਬ ਦੇ ਲੋਕ ਉਨ੍ਹਾਂ ਦੇ ਹੀ ਹਿੱਸੇ ਵੋਟਾਂ ਪਾਉਣਗੇ ਇਸ ਤੋਂ ਬਾਅਦ ਲੋਕਾਂ ਦੁਆਰਾ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *