ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਪੰਜਾਬ ਦੇ ਵਿੱਚ ਅਕਸਰ ਹੀ ਅਜਿਹੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਹੜ੍ਹ ਸਾਹਮਣੇ ਮੋਗਾ ਤੋਂ ਆ ਰਿਹਾ ਹੈ ਜਿਥੇ ਕਿ ਇੱਕ ਅੱਠ ਮਹੀਨਿਆਂ ਦੇ ਬੱਚੇ ਨੂੰ ਇਕ ਹਸਪਤਾਲ ਦੇ ਵਿੱਚੋਂ ਹੀ ਇੱਕ ਵਿਅਕਤੀ ਵੱਲੋਂ ਅਗਵਾ ਕਰ ਲਿਆ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਬੱਚੇ ਦੇ ਮਾਂ ਬਾਪ ਕਿਸੇ ਕੰਮ ਦੇ ਲਈ ਹਸਪਤਾਲ ਦੇ ਵਿੱਚ ਆਏ ਹੋਏ ਸਨ ਅਤੇ ਉਸੇ ਸਮੇਂ ਹੀ ਇਸ ਦੇ ਮਾਂ ਬਾਪ ਦੇ ਨਾਲ ਇੱਕ ਵਿਅਕਤੀ ਵੱਲੋਂ ਬੋਲਚਾਲ ਵਧਾਈ ਗਈ ਅਤੇ ਇਹ ਸਾਰੇ ਜਣੇ ਇੱਕ ਦੂਜੇ ਨਾਲ ਗੱਲਬਾਤ ਕਰਦੇ ਰਹੇ ਇਸੇ ਦੌਰਾਨ ਹੀ ਉਸ ਵਿਅਕਤੀ ਨੇ ਬੱਚੇ ਨੂੰ ਪੜ੍ਹਾਉਣਾ ਸ਼ੁਰੂ ਕਰ ਦਿੱਤਾ ਅਤੇ ਜਦੋਂ ਇਸ ਦੇ ਮਾਂ ਬਾਪ ਦਾ ਧਿਆਨ ਉਸ ਤੋਂ ਹਟ ਗਿਆ ਤਾਂ ਉਹ ਬੱਚਾ
ਲੈ ਕੇ ਤੋਂ ਫ਼ਰਾਰ ਹੋ ਗਿਆ ਜਿਸ ਤੋਂ ਬਾਅਦ ਉਸਦੇ ਮਾਂ ਬਾਪ ਦੁਆਰਾ ਚੀਕ ਚਿਹਾੜਾ ਪਾ ਦਿੱਤਾ ਗਿਆ ਅਤੇ ਇੱਥੇ ਪੁਲਸ ਨੂੰ ਬੁਲਾਇਆ ਗਿਆ ਪੁਲੀਸ ਵੱਲੋਂ ਮੁਸਤੈਦੀ ਦਿਖਾਉਂਦੇ ਹੋਏ ਇਹ ਪਟਾ ਕਾਰਨਾਮਾ ਕਰ ਦਿੱਤਾ ਗਿਆ ਹੈ ਜਿਸ ਵਿਚ ਪੁਲਸ ਨੇ ਥੋੜ੍ਹੇ ਸਮੇਂ ਵਿੱਚ ਹੀ ਇਸ ਬੱਚੇ ਨੂੰ ਲੱਭਿਆ ਲਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਇਸ ਬੱਚੇ ਦੇ ਬਦਲੇ ਇੱਕ ਲੱਖ ਰੁਪਿਆ ਲਿਆ ਸੀ ਦੱਸਿਆ ਜਾ ਰਿਹਾ ਹੈ ਕੇਸ ਦਾ ਕਿਸੇ ਪਤੀ ਪਤਨੀ ਦੇ ਨਾਲ ਸੰਬੰਧ ਸੀ ਜਿਨ੍ਹਾਂ ਦੇ ਘਰ ਔਲਾਦ ਨਹੀਂ ਸੀ ਅਤੇ ਉਸ ਪਤੀ ਪਤਨੀ ਨੇ ਇਸ ਨੌਜਵਾਨ ਨੂੰ ਇਕ ਬੱਚਾ ਲਿਆ ਕੇ ਦੇਣ ਦੇ ਲਈ ਇਕ ਲੱਖ ਰੁਪਏ ਮੁੱਲ ਲਗਾਇਆ ਸੀ ਜਿਸ ਤੋਂ ਬਾਅਦ ਇਸ ਨੌਜਵਾਨ ਨੇ ਇਸ ਤਰੀਕੇ ਦੇ ਨਾਲ ਇਸ ਬੱਚੇ ਨੂੰ ਅਗਵਾ ਕੀਤਾ ਅਤੇ ਉਨ੍ਹਾਂ ਨੂੰ ਦੇਣ ਦੇ ਲਈ ਜਾ ਰਿਹਾ ਸੀ ਤਾਂ ਪਹਿਲਾਂ ਹੀ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਇਸ ਨੌਜਵਾਨ ਨੂੰ ਫੜ ਲਿਆ ਜਿਸ ਤੋਂ ਬਾਅਦ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਸਦੇ
ਖਿਲਾਫ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਲੋਕਾਂ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਨੇ ਇਸ ਨੂੰ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਇਸ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਤੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਜੋ ਕਿ ਕਿਸੇ ਦੇ ਬੱਚਿਆਂ ਨੂੰ ਇਸ ਤਰ੍ਹਾਂ ਚੁੱਕ ਕੇ ਲੈ ਜਾਂਦੇ ਹਨ ਅਤੇ ਉਨ੍ਹਾਂ ਦਾ ਮੁੱਲ ਲਗਾਉਂਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।