ਡੰਗਰਾਂ ਵਾਲੇ ਵਾੜੇ ਦੇ ਵਿੱਚ ਪਿਛਲੇ ਤੇਰਾਂ ਸਾਲਾਂ ਤੋਂ ਗ਼ੁਲਾਮ ਬਣਾ ਰੱਖਿਆ ਸੀ ਇਹ ਨੌਜਵਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਇਹ ਵੀਡਿਓ ਸਾਹਮਣੇ ਆਉਂਦੇ ਰਹੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨਸਾਨਾਂ ਨਾਲ ਹੀ ਅਜਿਹਾ ਵਿਵਹਾਰ ਕੀਤਾ ਜਾਂਦਾ ਹੈ ਜਿਸਦੇ ਨਾਲ ਉਨ੍ਹਾਂ ਦੀ ਜ਼ਿੰਦਗੀ ਬਿਲਕੁਲ ਬਰਬਾਦ ਹੋ ਜਾਂਦੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਮਤਲਬ ਦੇ ਲਈ ਇਨਸਾਨਾਂ ਨੂੰ ਹੀ ਆਪਣੇ ਗ਼ੁਲਾਮ ਬਣਾ ਲਿਆ ਜਾਂਦਾ ਹੈ ਅਤੇ ਉਨ੍ਹਾਂ ਤੋਂ ਅਜਿਹੇ ਕੰਮ ਕਰਵਾਏ ਜਾਂਦੇ ਹਨ ਜਿਨ੍ਹਾਂ ਦੇ ਨਾਲ ਉਨ੍ਹਾਂ ਦੀ ਮਾਨਸਿਕ ਸ਼ਕਤੀ ਕਮਜ਼ੋਰ ਹੋ ਜਾਂਦੀ ਹੈ ਤੇ ਉਹ ਪਾਗਲ ਹੋਣ ਦੇ ਕਗਾਰ ਤੇ ਆ ਜਾਂਦੇ ਹਨ ਅਜਿਹੇ ਦੇ ਵਿੱਚ ਬਹੁਤ ਸਾਰੀਆਂ ਸੰਸਥਾਵਾਂ ਖੁੱਲ੍ਹੀਆਂ ਹਨ ਜਿਨ੍ਹਾਂ ਦੇ ਵੱਲੋਂ ਅਜਿਹੇ ਲੋਕਾਂ ਨੂੰ ਛੁਡਵਾਇਆ ਜਾਂਦਾ ਹੈ ਜਿਨ੍ਹਾਂ ਨੂੰ ਕਿ ਬਹੁਤ ਸਾਰੇ ਲੋਕਾਂ ਦੀ ਰੱਖਿਆ ਗਿਆ ਹੈ ਅਜਿਹੇ ਵਿੱਚ ਹੀ ਇੱਕ ਮਾਮਲਾ

ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਇਕ ਨੌਜਵਾਨ ਨੂੰ ਕੁਝ ਗੁੱਜਰਾਂ ਦੇ ਵੱਲੋਂ ਗੁਲਾਮ ਬਣਾ ਕੇ ਰੱਖਿਆ ਗਿਆ ਸੀ ਜਦੋਂ ਇੱਥੇ ਸਮਾਜ ਸੇਵਾ ਸ਼ੈਟੀ ਪਹੁੰਚੀ ਤਾਂ ਉਨ੍ਹਾਂ ਗੁੱਜਰਾਂ ਦੇ ਵੱਲੋਂ ਇਸ ਨੌਜਵਾਨ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਇੱਥੋਂ ਪਹੁੰਚੇ ਛੇਵਾਂ ਦਾਰਾ ਨੇ ਇਸ ਨੌਜਵਾਨ ਨੂੰ ਫੜ ਲਿਆ ਅਤੇ ਇਸ ਨੌਜਵਾਨ ਦੀ ਵੀਡਿਓ ਬਣਾ ਕੇ ਸੋਸ਼ਲ ਮੀਡੀਆ ਤੇ ਪਾ ਦਿੱਤੀ ਗਈ ਜਿਸ ਤੋਂ ਬਾਅਦ ਇਸ ਨੌਜਵਾਨ ਦੇ ਘਰਵਾਲਿਆਂ ਨੂੰ ਇਸਦਾ ਪਤਾ ਲੱਗ ਗਿਆ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਤੇਰਾਂ ਸਾਲਾਂ ਤੋਂ ਆਪਣੇ ਘਰ ਤੋਂ ਗਾਇਬ ਸੀ ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਵਲੋਂ ਇਸ ਨੂੰ ਲੱਭਿਆ ਜਾ ਰਿਹਾ ਸੀ ਪਰ ਇੰਨਾ ਗੁੱਜਰਾਂ ਦੇ ਦੁਬਾਰਾ ਇਸ ਨੂੰ ਘਰ ਦੇ ਵਿੱਚ ਬੰਦੀ ਬਣਾ ਕੇ ਰੱਖਿਆ ਗਿਆ ਸੀ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਨੌਜਵਾਨ ਨੂੰ ਇਨ੍ਹਾਂ ਦੇ ਕਬਜ਼ੇ ਵਿਚੋਂ ਛੁਡਵਾ ਲਿਆ ਗਿਆ ਹੈ ਅਤੇ ਇਨ੍ਹਾਂ ਤੇ ਪੁਲਸ ਦੀ ਕਾਰਵਾਈ ਵੀ ਕਰਵਾਈ ਜਾ ਰਹੀ ਹੈ ਇਸ ਦੇ ਨਾਲ ਹੀ ਇਨ੍ਹਾਂ ਸਿਵਾਇਆ ਸੇਵਾਦਾਰਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਤੁਹਾਡੇ ਵੀ ਆਂਢ ਗੁਆਂਢ ਵਿੱਚ ਕਿਤੇ ਵੀ ਅਜਿਹਾ ਕੋਈ ਵੀ ਵਿਅਕਤੀ ਜਿਸ ਨੂੰ ਕਿ ਧੱਕੇ ਨਾਲ ਕੰਮ ਕਰਵਾਇਆ ਜਾਂਦਾ ਹੋਵੇ ਹੋਵੇ ਤਾਂ ਉਸ ਵਾਰੇ ਇਨਾਂ ਨੂੰ ਇਤਲਾਹ ਜ਼ਰੂਰ ਦਿੱਤੀ ਜਾਵੇ ਤਾਂ ਜੋ ਇਹ ਉਸ ਵਿਅਕਤੀ ਦੀ ਸੇਵਾ ਕਰ ਸਕਦੇ ਤੇ ਅਜਿਹੇ ਲੋਕਾਂ ਤੋਂ ਉਸਨੂੰ ਛੁਡਵਾ ਸਕਣਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *