ਗੁਰਲੇਜ਼ ਅਖਤਰ ਅਤੇ ਕੁਲਵਿੰਦਰ ਕੈਲੀ ਵੱਲੋਂ ਮਨਾਇਆ ਗਿਆ ਆਪਣੇ ਬੇਟੇ ਦਾਨਵੀਰ ਦਾ ਜਨਮਦਿਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਪੰਜਾਬੀ ਸੈਲੀਬ੍ਰਿਟੀਆਂ ਦੁਆਰਾ ਜਿਹੀਆਂ ਵੀਡੀਓ ਸਾਂਝੇ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਫੈਨ ਦੁਆਰਾ ਦੇਖਿਆ ਜਾਂਦਾ ਹੈ ਅਤੇ ਇਨ੍ਹਾਂ ਅਹੁਦੇ ਉੱਪਰ ਬਹੁਤ ਸਾਰੀਆਂ ਵਿਚਾਰ ਦਿੱਤੇ ਜਾਂਦੇ ਹਨ ਕਿਉਂਕਿ ਅਕਸਰ ਹੀ ਅਜਿਹੇ ਸੈਲੀਬਰਿਟੀ ਜੋ ਕਿ ਪੰਜਾਬ ਦੇ ਵਿੱਚ ਬਹੁਤ ਇਸ ਦੌਰਾਨ ਉਨ੍ਹਾਂ ਦੇ ਵਲੋਂ ਆਪਣੇ ਘਰ ਦੁਆਰਾ ਬਣਾਈ ਗਈ ਹਰ ਇੱਕ ਚੀਜ਼ ਨੂੰ ਲੋਕਾਂ ਦੇ ਨਾਲ ਸ਼ੇਅਰ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਹ ਸਾਰੇ ਹੀ ਲੋਕਾਂ ਨੂੰ ਆਪਣਾ ਪਰਿਵਾਰ ਮੰਨਦੇ ਹਨ ਜੋ ਕਿ ਉਨ੍ਹਾਂ ਨੂੰ ਚਾਹੁਣ ਵਾਲੇ ਹਨ ਇਸ ਲਈ ਉਨ੍ਹਾਂ ਦੇ ਵੱਲੋਂ ਹਰੇਕ ਤਿਉਹਾਰ ਅਤੇ ਹਰ ਇਕ ਪ੍ਰੋਗਰਾਮ ਆਪਣੇ ਚਾਹੁਣ ਵਾਲਿਆਂ ਦੇ ਨਾਲ ਮਨਾਇਆ ਦਾ ਅਜਿਹਾ ਹੀ ਮਾਮਲਾ ਹੈੱਡ ਸਾਹਮਣੇ ਆਇਆ ਹੈ ਜਿਥੇ ਵਿੱਚ ਹੋਣਾ ਗੁਰਲੇਜ਼ ਅਖਤਰ

ਅਤੇ ਕੁਲਵਿੰਦਰ ਕੈਲੀ ਦੇ ਵੱਲੋਂ ਆਪਣੇ ਬੇਟੇ ਦਾਨਵੀਰ ਦਾ ਬਰਥਡੇ ਮਨਾਇਆ ਗਿਆ ਹੈ ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਗੁਰਲੇਜ਼ ਅਖਤਰ ਪੰਜਾਬ ਦੀ ਬਹੁਤ ਹੀ ਉੱਘੀ ਗਾਇਕਾ ਹੈ ਜਿਸਦੇ ਦੁਆਰਾ ਅੱਜਕੱਲ੍ਹ ਬਹੁਤ ਜ਼ਿਆਦਾ ਗੀਤ ਗਾਏ ਜਾ ਰਹੇ ਹਨ ਜੋ ਕਿ ਬਹੁਤਿਆਂ ਦਾ ਸੁਪਰ ਡੁਪਰ ਹਿੱਟ ਹੋ ਰਹੇ ਹਨ ਇਸਦੇ ਨਾਲ ਹੀ ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੱਲੋਂ ਵੀ ਗੀਤ ਗਾਏ ਜਾਂਦੇ ਹਨ ਉਹ ਵੀ ਇੱਕ ਬਹੁਤ ਵਧੀਆ ਗਾਇਕ ਹਨ ਇਸਦੇ ਨਾਲ ਹੀ ਗੁਰਲੇਜ਼ ਅਖ਼ਤਰ ਦੀ ਭੈਣ ਜੈਸਮੀਨ ਅਖ਼ਤਰ ਦੁਬਾਰਾ ਵੀ ਗੀਤ ਗਾਇਆ ਦੇ ਹਨ ਇਸ ਦੇ ਨਾਲ ਹੀ ਇਹ ਸਾਰਾ ਪਰਿਵਾਰ ਹੀ ਗੀਤ ਗੁਣਗੁਣਾਉਂਦਾ ਹੈ ਪਰ ਇਸ ਪਰਿਵਾਰ ਦੇ ਵੱਲੋਂ ਹਰ ਇੱਕ ਖ਼ੁਸ਼ੀ ਲੋਕਾਂ ਦੇ ਨਾਲ ਸਾਂਝੀਆਂ ਕੀਤੀਆਂ ਦੀਆਂ ਕਾਉਂਕੇ ਅਕਸਰ ਹੀ ਇਨ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਆਉਂਦੀਆਂ ਰਹਿੰਦੀਆਂ ਹਨ ਜਦੋਂ ਵੀ ਇਹ ਕੋਈ ਪ੍ਰੋਗਰਾਮ ਬਣਾਉਂਦੇ ਹਨ ਜਾਂ ਤਿਉਹਾਰ ਮਨਾਉਂਦੇ ਹਨ ਤਾਂ ਇਹ ਸਾਰਾ ਪਰਿਵਾਰ ਇਕੱਠਾ ਹੁੰਦਾ ਹੈ ਅਤੇ ਇਨ੍ਹਾਂ ਦੇ ਵੱਲੋਂ ਹਰ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਇਸ ਤੋਂ ਬਾਅਦ ਲੋਕਾਂ ਦੁਆਰਾ ਇਨ੍ਹਾਂ ਨੂੰ ਬਹੁਤਿਆਂ ਦਾ ਪਿਆਰ ਦਿੱਤਾ ਜਾਂਦਾ ਹੈ ਕਿਉਂਕਿ ਹਰ ਇੱਕ ਵਿਅਕਤੀ ਦਾ ਕਹਿਣਾ ਹੈ ਕਿ ਅਜਿਹੇ ਲੋਕ ਬਹੁਤ ਘੱਟ ਹੁੰਦੇ ਹਨ ਜੋ ਆਪਣੇ ਸਰੋਤਿਆਂ ਦੀ ਬਹੁਤ ਜ਼ਿਆਦਾ ਇੱਜ਼ਤ ਕਰਦੇ ਹਨ ਅਤੇ ਉਨ੍ਹਾਂ ਦੇ ਨਾਲ ਹੀ ਹਰ

ਇਕ ਤਿਉਹਾਰ ਮਨਾਉਂਦੇ ਹਨ ਇਸੇ ਲਈ ਉਨ੍ਹਾਂ ਜਦੋਂ ਗੁਰਲੇਜ਼ ਅਖਤਰ ਦੇ ਦੁਬਾਰਾ ਆਪਣੇ ਬੇਟੇ ਦੇ ਜਨਮਦਿਨ ਨੂੰ ਲੋਕਾਂ ਦੇ ਨਾਲ ਸੈਲੀਬ੍ਰੇਟ ਕੀਤਾ ਗਿਆ ਹੈ ਤਾਂ ਲੋਕਾਂ ਵੱਲੋਂ ਉਸ ਨੂੰ ਬਹੁਤਿਆਂ ਦਾ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਸ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਜਾ ਰਹੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਅਜਿਹੇ ਇਨਸਾਨ ਬਹੁਤ ਘੱਟ ਹੁੰਦੇ ਹਨ ਜੋ ਇਨ੍ਹਾਂ ਜ਼ਿਆਦਾ ਨਾਮ ਕਮਾਉਣ ਤੋਂ ਬਾਅਦ ਵੀ ਲੋਕਾਂ ਦੇ ਵਿੱਚ ਹੀ ਰਹਿੰਦੇ ਹਨ ਅਤੇ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਥੋੜ੍ਹੀ ਜਿਹੀ ਦੌਲਤ ਅਤੇ ਸ਼ੌਹਰਤ ਮਿਲ ਜਾਵੇ ਅਤੇ ਉਹ ਲੋਕਾਂ ਨੂੰ ਭੁੱਲ ਜਾਂਦੇ ਹਨ ਪਰ ਗੁਰਲੇਜ਼ ਅਖਤਰ ਅਕਸਰ ਹੀ ਲੋਕਾਂ ਦੇ ਵਿੱਚ ਵਿਚਰਦੀ ਹੋਈ ਨਜ਼ਰ ਆਉਂਦੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *