ਜਦੋਂ ਤੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੇ ਆਪਣਾ ਨਵਾਂ ਮੰਤਰੀ ਮੰਡਲ ਬੁਲਾਇਆ ਹੈ ਉਨ੍ਹਾਂ ਦੇ ਵੱਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਬਣਾਇਆ ਗਿਆ ਸੀ ਅਤੇ ਜਦੋਂ ਤੋਂ ਰਾਜਾ ਵੜਿੰਗ ਨੇ ਇਹ ਤੋਂ ਅਹੁਦਾ ਸੰਭਾਲਿਆ ਹੈ ਉਨ੍ਹਾਂ ਦੇ ਵੱਲੋਂ ਵੱਖ ਵੱਖ ਐਲਾਨ ਕੀਤੇ ਗਏ ਹਨ ਤੇ ਬਹੁਤ ਸਾਰੇ ਟਰਾਂਸਪੋਰਟ ਨਿਯਮਾਂ ਦੇ ਵਿਚ ਵੀ ਉਨ੍ਹਾਂ ਦੇ ਵੱਲੋਂ ਬਦਲਾਅ ਕੀਤਾ ਗਿਆ ਸੀ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਟਰਾਂਸਪੋਰਟ ਦੇ ਉਪਰ ਛਾਪੇਮਾਰੀ ਵੀ ਕੀਤੀ ਗਈ ਸੀ ਜਿਨ੍ਹਾਂ ਦੇ ਵੱਲੋਂ ਗੈਰਕਾਨੂੰਨੀ ਢੰਗ ਨਾਲ ਆਪਣੀਆਂ ਬੱਸਾਂ ਚਲਾਈਆਂ ਜਾਂਦੀਆਂ ਸਨ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਬੱਸਾਂ ਜਿਨ੍ਹਾਂ ਦੇ ਵਿੱਚ ਬਾਦਲਾਂ ਦੀਆਂ ਬੱਸਾਂ ਵੀ ਸਾਵਣ ਸਮਾਂ ਉਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਬਿਨਾਂ ਪਰਮਿਟ ਤੋਂ ਗੈਰਕਾਨੂੰਨੀ ਢੰਗ ਦੇ ਨਾਲ ਸੜਕਾਂ ਦੇ ਉੱਪਰ ਚੱਲ ਰਹੀਆਂ ਹਨ ਅਤੇ ਇਨ੍ਹਾਂ ਦੇ ਵੱਲੋਂ ਕੋਈ ਟੈਕਸ ਨਹੀਂ ਭਰਿਆ ਜਾ ਰਿਹਾ ਇਸ ਦੇ ਲਈ ਟਰਾਂਸਪੋਰਟ ਮੰਤਰੀ ਰਾਜਾ
ਵੜਿੰਗ ਦੇ ਵੱਲੋਂ ਬਹੁਤ ਸਾਰੀਆਂ ਬਾਦਲ ਪਰਿਵਾਰ ਦਿੱਲੀ ਦੀਆਂ ਬੱਸਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਬਾਦਲ ਪਰਿਵਾਰ ਦੇ ਵੱਲੋਂ ਹਾਈ ਕੋਰਟ ਦੇ ਵਿੱਚ ਇਸ ਨੂੰ ਲੈ ਕੇ ਮੁਕੱਦਮਾ ਦਰਜ ਕਰਵਾਇਆ ਗਿਆ ਸੀ ਜਿਸਦੇ ਵਿਚ ਹੋਣਾ ਰਾਜਾ ਵੜਿੰਗ ਦੇ ਲਈ ਇਕ ਵੱਡੀ ਮਾੜੀ ਖ਼ਬਰ ਆਈ ਹੈ ਜਿਸਦੇ ਵਿਚ ਹਾਈ ਕੋਰਟ ਦੇ ਵੱਲੋਂ ਰਾਜਾ ਵੜਿੰਗ ਨੂੰ ਝਾੜ ਪਾਈ ਗਈ ਹੈ ਇਸ ਦੇ ਨਾਲ ਹੀ ਬਾਦਲ ਪਰਿਵਾਰ ਦੇ ਲਈ ਇਕ ਖੁਸ਼ੀ ਦੀ ਖਬਰ ਆਈ ਹੈ ਜਿਸ ਵਿੱਚ ਹਾਈ ਕੋਰਟ ਨੇ ਕਿਹਾ ਹੈ ਕਿ ਰਾਜਾ ਵੜਿੰਗ ਨੇ ਬਾਦਲ ਪਰਿਵਾਰ ਦੀਆਂ ਬੱਸਾਂ ਨਾਜਾਇਜ਼ ਤੌਰ ਤੇ ਜ਼ਬਤ ਕੀਤੀਆਂ ਸਨ ਅਤੇ ਉਨ੍ਹਾਂ ਤਾਂ ਸਾਰਾ ਕੁਝ ਪੂਰਾ ਚੀਜ਼ ਦੇ ਲਈ ਹਾਈ ਕੋਰਟ ਨੇ ਹੁਣ ਬਾਦਲ ਪਰਿਵਾਰ ਨੂੰ ਫਿਰ ਤੋਂ ਆਪਣੀਆਂ ਬੱਸਾਂ ਬਹਾਲ ਕਰਨ ਦਾ ਹੁਕਮ ਦੇ ਦਿੱਤਾ ਹੈ ਇਸਦੇ ਨਾਲ ਹੀ ਰਾਜਾ ਵੜਿੰਗ ਨੂੰਹ ਵੀ ਹਾਈ ਕੋਰਟ ਦੇ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਬਿਨਾਂ ਨਾਜਾਇਜ਼ ਗੱਲਬਾਤ ਤੋਂ ਅਜਿਹੇ ਕੰਮ ਨਾ ਕਰਨ ਜਿਸ ਨਾਲ ਕਿ ਕਿਸੇ ਵੀ ਵਿਅਕਤੀ ਜਾਂ ਟਰਾਂਸਪੋਰਟ ਨੂੰ ਕੋਈ ਵੀ ਨੁਕਸਾਨ ਹੋਵੇ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਹੋਰ ਵੀ ਬਹੁਤ ਸਾਰੇ ਟਰਾਂਸਪੋਰਟ ਦੇ ਨਾਲ ਅਜਿਹਾ ਕੰਮ ਕੀਤਾ ਗਿਆ ਸੀ
ਇਸ ਦੇ ਲਈ ਹਾਈ ਕੋਰਟ ਦੇ ਵੱਲੋਂ ਰਾਜਾ ਵੜਿੰਗ ਨੂੰ ਜਵਾਬਦੇਹੀ ਕਿਹਾ ਗਿਆ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਰਾਜਾ ਵੜਿੰਗ ਦੇ ਵੱਲੋਂ ਹੋਰ ਕੀ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿਹੋ ਆਉਣ ਵਾਲੇ ਦਿਨਾਂ ਦੇ ਵਿੱਚ ਲੋਕਾਂ ਦੇ ਵਿੱਚ ਆਪਣਾ ਦਬਦਬਾ ਬਣਾ ਸਕੇ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਰਾਜਾ ਵੜਿੰਗ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨਿਤ ਕਿਹਾ ਜਾ ਰਿਹਾ ਹੈ ਕਿ ਉਸ ਨੇ ਆਪਣੀ ਠੁੱਕ ਬਣਾਉਣ ਦੇ ਲਈ ਅਜਿਹੇ ਕੰਮ ਕੀਤੇ ਸਨ ਜਿਸ ਦਾ ਕਿ ਹਾਈ ਕੋਰਟ ਨੇ ਸਹੀ ਫੈਸਲਾ ਕੀਤਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।