ਪੁਲੀਸ ਦੀ ਵਰਦੀ ਵਿੱਚ ਦੋ ਨੌਜਵਾਨ ਕਰ ਗਏ ਇਹ ਵੱਡਾ ਕਾਂਡ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ ਪੰਜਾਬ ਦੇ ਬਚਾਅ ਕਰਨ ਅਜਿਹੀਆਂ ਵਾਰਦਾਤਾਂ ਹੋ ਰਹੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਅਤੇ ਪੰਜਾਬ ਦੇ ਲੋਕ ਡਰ ਤੇ ਸਹਿਮ ਦੇ ਹੇਠਾਂ ਜਿਉਂ ਰਹੇ ਹਨ ਕਿਉਂਕਿ ਜਦੋਂ ਵੀ ਕੋਈ ਵਿਅਕਤੀ ਇਕੱਲਾ ਘਰੋਂ ਬਾਹਰ ਜਾਂਦਾ ਹੈ ਤਾਂ ਰਸਤੇ ਵਿਚ ਉਸਦੇ ਨਾਲ ਅਜਿਹੀ ਵਾਰਦਾਤ ਹੋ ਜਾਂਦੀ ਹੈ ਜਿਸਦੇ ਬਾਰੇ ਉਸ ਨੇ ਕਦੇ ਸੋਚਿਆ ਵੀ ਨਹੀਂ ਹੁੰਦਾ ਪਰ ਅੱਜਕੱਲ੍ਹ ਦੁਕਾਨਾਂ ਅਤੇ ਬੈਂਕਾਂ ਦੇ ਵਿੱਚ ਵੀ ਅਜਿਹੀਆਂ ਵਾਰਦਾਤਾਂ ਹੋ ਰਹੀਆਂ ਹਨ ਅਤੇ ਲੁੱਟਮਾਰ ਦੀਆਂ ਵਾਰਦਾਤਾਂ ਆਮ ਹੀ ਸਾਹਮਣੇ ਆ ਰਹੀਆਂ ਹਨ ਅਜਿਹਾ ਹੀ ਮਾਮਲਾ ਤਰਨਤਾਰਨ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਬੈਂਕ ਦੇ ਵਿੱਚ ਦੋ ਲੁਟੇਰਿਆਂ ਵਲੋਂ ਲੁੱਟ ਮਾਰ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੁਟੇਰਿਆਂ ਦੇ ਵਿਚੋਂ ਇਕ ਵਿਅਕਤੀ ਦੇ ਪੁਰਸ਼ ਵਾਲੀ

ਵਰਦੀ ਪਾਈ ਹੋਈ ਸੀ ਅਤੇ ਦੂਜਾ ਉਸ ਦੇ ਸਾਥੀ ਸੀ ਅਤੇ ਦੋਵਾਂ ਨੇ ਬੈਂਕ ਦੇ ਵਿੱਚ ਪਹੁੰਚ ਕੇ ਪਿ ਸ ਤੌ ਲ ਦੇ ਦਮ ਉੱਪਰ ਇੱਥੇ ਲੁੱਟਮਾਰ ਕੀਤੀ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵੇਂ ਨੌਜਵਾਨਾਂ ਦੇ ਵੱਲੋਂ ਪੰਜਾਹ ਲੱਖ ਰੁਪਏ ਦੀ ਚੋਰੀ ਕਰ ਲਈ ਗਈ ਹੈ ਅਤੇ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਮਦਦ ਨਾਲ ਇਨ੍ਹਾਂ ਦੋਵੇਂ ਦੋਸ਼ੀਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ ਪਰ ਇਸ ਦੇ ਨਾਲ ਹੀ ਇਹ ਗੱਲ ਵੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿੱਚ ਆਏ ਦਿਨ ਵੱਡੀਆਂ ਵਾਰਦਾਤਾਂ ਹੋ ਰਹੀਆਂ ਹਨ ਅਤੇ ਇਨ੍ਹਾਂ ਬਦਮਾਸ਼ਾਂ ਨੂੰ ਕਿਸੇ ਵੀ.

ਪੁਰਸ਼ ਦਾ ਕੋਈ ਡਰ ਨਹੀਂ ਹੈ ਕਿਉਂਕਿ ਪੰਜਾਬ ਦੇ ਵਿੱਚ ਪੰਜਾਬ ਪੁਲੀਸ ਦੇ ਵੱਲੋਂ ਪੂਰੀ ਨਿਗਰਾਨੀ ਦੇ ਨਾਲ ਕੰਮ ਨਹੀਂ ਕੀਤਾ ਜਾ ਰਿਹਾ ਹੈ ਜਿਸਦੇ ਕਾਰਨ ਇਨ੍ਹਾਂ ਦੇ ਹੌਸਲੇ ਬੁਲੰਦ ਹਨ ਅਤੇ ਇਨ੍ਹਾਂ ਦੇ ਵੱਲੋਂ ਆਏ ਦਿਨ ਨਵੇਂ ਸ਼ਿਕਾਰ ਬਣਾਏ ਜਾ ਰਹੇ ਹਨ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਆਏ ਦਿਨ ਅਜਿਹੀਆਂ ਵਾਰਦਾਤਾਂ ਨੂੰ ਪੁਲਸ ਵਲੋਂ ਰੁਕਣਾ ਚਾਹੀਦਾ ਹੈ ਅਤੇ ਪੁਲੀਸ ਵੱਲੋਂ ਮੁਸਤੈਦੀ ਦੇ ਨਾਲ ਕੰਮ ਕਰਨਾ ਚਾਹੀਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *