ਜਦੋਂ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ ਉਸ ਤੋਂ ਬਾਅਦ ਬਹੁਤ ਸਾਰੇ ਕਿਸਾਨ ਅਜਿਹੇ ਹਨ ਜਿਨ੍ਹਾਂ ਨੇ ਕਿ ਇਸ ਕਿਸਾਨ ਅੰਦੋਲਨ ਦੇ ਵਿੱਚ ਸ਼ਹੀਦੀਆਂ ਪਾਈਆਂ ਹਨ ਕਿਉਂਕਿ ਇਹ ਕਿਸਾਨੀ ਅੰਦੋਲਨ ਬਹੁਤ ਜ਼ਿਆਦਾ ਲੰਮਾ ਚੱਲਿਆ ਹੈ ਇਸ ਨੂੰ ਇੱਕ ਸਾਲ ਲੱਗ ਗਿਆ ਅਤੇ ਫਿਰ ਇਸ ਨੂੰ ਜਾ ਕੇ ਕਾਮਯਾਬੀ ਮਿਲੀ ਹੈ ਇਸ ਇੱਕ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਕਿਸਾਨ ਹਨ ਜਿਨ੍ਹਾਂ ਨੇ ਆਪਣੀ ਜਾਨ ਗਵਾ ਲਈ ਹੈ ਅਤੇ ਆਪਣਾ ਪਰਿਵਾਰ ਪਿੱਛੇ ਛੱਡ ਗਏ ਹਨ ਅਜਿਹਾ ਹੀ ਇਕ ਮਾਮਲਾ ਸਾਡੇ ਸਾਹਮਣੇ ਆ ਰਹੇ ਜਿਥੇ ਕਿ ਬਰਨਾਲਾ ਦੇ ਪਿੰਡ ਸੰਘੇੜਾ ਦੇ ਇੱਕ ਕਿਸਾਨ ਉਜਾਗਰ ਸਿੰਘ ਨੇ ਇਸੇ ਕਿਸਾਨੀ ਅੰਦੋਲਨ ਦੇ ਵਿੱਚ ਆਪਣੀ ਸ਼ਹੀਦੀ ਪਾਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੀ ਮੌਤ ਤੋਂ ਬਾਅਦ ਦੇਸ਼ ਦਾ ਪੁੱਤਰ ਵੀ ਬਿਮਾਰ ਹੋ ਗਿਆ ਜਿਸ ਦਾ
ਕਿ ਹਾਲੇ ਤਕ ਕੋਈ ਇਲਾਜ ਨਹੀਂ ਹੋਇਆ ਦੱਸਿਆ ਜਾ ਰਿਹਾ ਹੈ ਕੇਸ ਦੇ ਬੇਟੇ ਦੇ ਆਕਸੀਜਨ ਲੱਗੀ ਹੋਈ ਹੈ ਅਤੇ ਹਰ ਰੋਜ਼ ਉਸ ਨੂੰ ਬਹੁਤ ਸਾਰੀ ਆਕਸੀਜਨ ਲੈਣੀ ਪੈਂਦੀ ਹੈ ਅਤੇ ਉਸ ਦਾ ਸਾਰਾ ਕੰਮਕਾਰ ਮੰਜੇ ਉੱਪਰ ਹੀ ਕੀਤਾ ਜਾਂਦਾ ਹੈ ਹੁਣ ਇਸ ਪਰਿਵਾਰ ਦੇ ਵੱਲੋਂ ਸਰਕਾਰ ਨੂੰ ਮਦਦ ਦੇ ਲਈ ਗੁਹਾਰ ਲਗਾਈ ਜਾ ਰਹੇ ਇਨ੍ਹਾਂ ਦਾ ਕਹਿਣਾ ਹੈ ਕਿ ਜੇ ਕਰ ਸਰਕਾਰ ਦੁਆਰਾ ਇਨ੍ਹਾਂ ਦੀ ਕੋਈ ਮਦਦ ਕੀਤੀ ਜਾਂਦੀ ਹੈ ਤਾਂ ਇਨ੍ਹਾਂ ਦੇ ਇਸ ਨੌਜਵਾਨ ਪੁੱਤਰ ਤਾਂ ਇਲਾਜ ਹੋ ਸਕਦਾ ਹੈ ਇਸ ਨੌਜਵਾਨ ਵਿਅਕਤੀ ਦੀਆਂ ਦੋ ਭੈਣਾਂ ਹਨ ਜਿਨ੍ਹਾਂ ਦੇ ਵਲੋਂ ਇਸ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ ਅਤੇ ਇਸ ਨੂੰਹ ਦਵਾਈ ਬੂਟੀ ਦਿੱਤੀ ਜਾਂਦੀ ਹੈ ਹੁਣ ਇਸ ਦੀਆਂ ਭੈਣਾਂ ਦੁਆਰਾ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਬਹੁਤ ਸਾਰੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਹੋ ਸਕੇ ਤਾਂ ਉਨ੍ਹਾਂ ਦੁਆਰਾ ਇਨ੍ਹਾਂ ਦੀ ਮੱਦਦ ਕੀਤੀ ਜਾਵੇ ਤਾਂ ਜੋ ਇਸ ਨੌਜਵਾਨ ਵਿਅਕਤੀ ਨੂੰ ਜਲਦੀ ਤੋਂ ਜਲਦੀ ਠੀਕ ਕੀਤਾ ਜਾ ਸਕੇ ਅਤੇ ਇਸ
ਨੂੰ ਵਧੀਆ ਜ਼ਿੰਦਗੀ ਦਿੱਤੀ ਜਾ ਸਕੇ ਹੁਣ ਇਸ ਦੀਆਂ ਭੈਣਾਂ ਦਾ ਕਹਿਣਾ ਹੈ ਕਿ ਉਹ ਵੀ ਆਪਣੇ ਘਰਾਂ ਨੂੰ ਜਾਣਾ ਚਾਹੁੰਦੀਆਂ ਹਨ ਪਰ ਇਹ ਉਨ੍ਹਾਂ ਦੇ ਭਰਾ ਦੀ ਇਹ ਹਾਲਤ ਦੇਖ ਕੇ ਉਹ ਆਪਣੇ ਘਰਾਂ ਨੂੰ ਨਹੀਂ ਜਾ ਸਕਦੀਆਂ ਇਸ ਲਈ ਉਨ੍ਹਾਂ ਦਾ ਇਹੀ ਬੇਨਤੀ ਹੈ ਕਿ ਉਨ੍ਹਾਂ ਦੇ ਪਰਿਵਾਰ ਦੀ ਜਲਦ ਤੋਂ ਜਲਦ ਮੱਦਦ ਕੀਤੀ ਜਾਵੇ ਅਤੇ ਉਨ੍ਹਾਂ ਦੇ ਭਰਾ ਦਾ ਇਲਾਜ ਕਰਾਇਆ ਜਾਵੇ ਤਾਂ ਜੋ ਉਹ ਜਲਦੀ ਤੋਂ ਜਲਦੀ ਆਪਣੇ ਘਰਾਂ ਨੂੰ ਪਰਤ ਸਕਣ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਪਰਿਵਾਰ ਦੀ ਜਲਦੀ ਤੋਂ ਜਲਦੀ ਮਦਦ ਕਰਨੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।