ਇਨ੍ਹਾਂ ਲੋਕਾਂ ਦੇ ਦੁੱਖਡ਼ਿਆਂ ਅੱਗੇ ਛੋਟੀਆਂ ਲੱਗਣਗੀਆਂ ਤੁਹਾਨੂੰ ਆਪਣੀਆਂ ਮੁਸੀਬਤਾਂ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹਰ ਇੱਕ ਵਿਅਕਤੀ ਨੂੰ ਆਪਣਾ ਦੁੱਖ ਬਹੁਤ ਜ਼ਿਆਦਾ ਵੱਡਾ ਲੱਗਦਾ ਹੈ ਜਿਸ ਕਾਰਨ ਹਰ ਇੱਕ ਵਿਅਕਤੀ ਇਸ ਜ਼ਿੰਦਗੀ ਦੇ ਵਿੱਚ ਸੰਘਰਸ਼ ਕਰਦਾ ਹੋਇਆ ਦਿਖਾਈ ਦਿੰਦਾ ਹੈ ਪਰ ਅਕਸਰ ਹੀ ਅਸੀਂ ਇਹ ਭੁੱਲ ਜਾਂਦੇ ਹਾਂ ਕਿ ਇਸ ਦੁਨੀਆਂ ਦੇ ਵਿੱਚ ਸਾਡੇ ਤੋਂ ਵੀ ਜ਼ਿਆਦਾ ਦੁਖੀ ਲੋਕ ਬੈਠੇ ਹਨ ਜਿਹੜੇ ਲੋਕ ਸਿਹਤ ਪੱਖੋਂ ਤੰਦਰੁਸਤ ਨਹੀਂ ਹੁੰਦੇ ਜਾਂ ਫਿਰ ਪਰਮਾਤਮਾ ਵੱਲੋਂ ਹੀ ਉਨ੍ਹਾਂ ਦੇ ਵਿੱਚ ਕੋਈ ਨਾ ਕੋਈ ਕਮੀ ਰੱਖ ਦਿੱਤੀ ਜਾਂਦੀ ਹੈ ਜਾਂ ਫਿਰ ਖਾਣ ਪੀਣ ਦਾ ਕੋਈ ਅਜਿਹਾ ਅਸਰ ਦਿਖਾਈ ਦਿੰਦਾ ਹੈ

ਜਿਸ ਨਾਲ ਉਨ੍ਹਾਂ ਦੀ ਸਿਹਤ ਵਿਗੜ ਜਾਂਦੀ ਹੈ ਉਸ ਤੋਂ ਜ਼ਿਆਦਾ ਦੁਖੀ ਇਨਸਾਨ ਇਸ ਦੁਨੀਆਂ ਦੇ ਵਿੱਚ ਨਹੀਂ ਹੋ ਸਕਦਾ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹਰ ਵਿਅਕਤੀ ਦਿਮਾਗ ਤੋਂ ਕੰਮ ਲੈਂਦਾ ਹੈ ਜੇਕਰ ਕਿਸੇ ਵਿਅਕਤੀ ਦਾ ਦਿਮਾਗ ਨਾ ਚੱਲਦਾ ਹੋਵੇ ਤਾਂ ਇਸ ਦੁਨੀਆਂ ਦੇ ਵਿੱਚ ਰਹਿਣਾ ਬਹੁਤ ਹੀ ਜ਼ਿਆਦਾ ਮੁਸ਼ਕਲ ਹੋ ਜਾਂਦਾ ਹੈ ਪਰ ਇੱਥੇ ਅਜਿਹੇ ਵੀ ਲੋਕ ਵੱਸਦੇ ਹਨ ਜਿਨ੍ਹਾਂ ਦਾ ਦਿਮਾਗ ਕੰਮ ਨਹੀਂ ਕਰਦਾ ਜਾਂ ਫਿਰ ਉਨ੍ਹਾਂ ਦੇ ਦਿਮਾਗ ਦਾ ਵਿਕਾਸ ਨਹੀਂ ਹੁੰਦਾ ਜਿਸ ਕਾਰਨ ਉਨ੍ਹਾਂ ਨੂੰ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਤਾਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹੀ ਹਨ ਪਰ ਜਿਨ੍ਹਾਂ ਪਰਿਵਾਰਾਂ ਦੇ ਵਿਚ ਅਜਿਹੇ ਲੋਕ ਮੌਜੂਦ ਹੁੰਦੇ ਹਨ

ਉਨ੍ਹਾਂ ਪਰਿਵਾਰਾਂ ਨੂੰ ਬਹੁਤ ਸਾਰੇ ਦੁੱਖੜੇ ਝੱਲਣੇ ਪੈਂਦੇ ਹਨ ਇਸੇ ਤਰ੍ਹਾਂ ਨਾਲ ਇੱਕ ਮਾਸੂਮ ਬੱਚਾ ਜਿਸ ਦੀ ਉਮਰ ਅੱਠ ਦਸ ਸਾਲ ਹੋਵੇਗੀ ਉਸ ਦੇ ਮਾਂ ਬਾਪ ਰੋਂਦੇ ਹੋਏ ਦਿਖਾਈ ਦੇ ਰਹੇ ਹਨ ਜਾਣਕਾਰੀ ਮੁਤਾਬਕ ਜਨਮ ਮੌਕੇ ਇਹ ਬੱਚਾ ਰੋਇਆ ਨਹੀਂ ਸੀ।ਉਸ ਤੋਂ ਬਾਅਦ ਇਸ ਦੇ ਦਿਮਾਗ਼ ਦਾ ਵਿਕਾਸ ਨਹੀਂ ਹੋਇਆ ਜਿਸ ਕਾਰਨ ਅੱਜ ਦੇ ਸਮੇਂ ਵਿੱਚ ਇਹ ਬੱਚਾ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਇਸ ਦੇ ਨਾਲ ਹੀ ਇਸ ਦੇ ਮਾਂ ਬਾਪ ਵੀ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੇ ਆਪਣੇ ਬੱਚੇ ਦਾ ਇਲਾਜ ਬਹੁਤ ਸਾਰੀਆਂ ਥਾਂਵਾਂ ਤੋਂ ਕਰਵਾਇਆ ਹੈ

ਪਰ ਫਿਰ ਵੀ ਇਨ੍ਹਾਂ ਦੇ ਬੱਚੇ ਨੂੰ ਦਿਮਾਗ ਦਾ ਦੌਰਾ ਪੈਂਦਾ ਹੈ ਜਿਸ ਕਾਰਨ ਇਨ੍ਹਾਂ ਦੀ ਜਾਨ ਮੁੱਠੀ ਦੇ ਵਿੱਚ ਆ ਜਾਂਦੀ ਹੈ ਪਰ ਹੁਣ ਇਹ ਇਕ ਸਮਾਜ ਸੇਵੀ ਸੰਸਥਾ ਦੇ ਕੋਲ ਪਹੁੰਚੇ ਹਨ।ਦੱਸ ਦਈਏ ਕਿ ਸਮਾਜ ਸੇਵੀ ਸੰਸਥਾ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਕੰਮ ਕਰ ਰਹੀ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਨੇ ਸਹਾਰਾ ਦਿੱਤਾ ਹੈ ਅਤੇ ਬਹੁਤ ਸਾਰੇ ਲੋਕਾਂ ਦਾ ਇਲਾਜ ਵੀ ਇਨ੍ਹਾਂ ਵੱਲੋਂ ਕਰਵਾਇਆ ਜਾ ਰਿਹਾ ਹੈ ਸੋ ਇਨ੍ਹਾਂ ਨੇ ਇੱਥੇ ਇਕ ਦਿਮਾਗੀ ਬਿਮਾਰੀ ਵਾਲੇ ਲੋਕਾਂ ਦਾ ਕੈਂਪ ਲਗਾਇਆ ਸੀ ਜਿੱਥੇ ਬਹੁਤ ਸਾਰੇ ਲੋਕ ਪਹੁੰਚੇ ਹਨ ਜਿਨ੍ਹਾਂ ਨੂੰ ਦਿਮਾਗ ਦੀਆਂ ਬਿਮਾਰੀਆਂ ਹਨ ਸੋ ਇਨ੍ਹਾਂ ਨੇ ਇਹ ਮਾਹੌਲ ਸਾਰਿਆਂ ਦੇ ਨਾਲ ਸਾਂਝਾ ਕੀਤਾ ਹੈ ਤਾਂ ਜੋ ਲੋਕ ਆਪਣੀਆਂ ਸਮੱਸਿਆਵਾਂ ਨੂੰ ਬਹੁਤਾ ਵੱਡਾ ਨਾ ਸਮਝਣ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *