ਇਕ ਵਿਅਕਤੀ ਵੱਲੋਂ ਹਸਪਤਾਲ ਵਿੱਚੋਂ ਅਗਵਾ ਕੀਤਾ ਬੱਚਾ ਪੁਲਸ ਨੇ ਕੁਝ ਹੀ ਘੰਟਿਆਂ ਵਿੱਚ ਲੱਭਿਆ

Latest Update

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਨੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਮੋਗਾ ਤੋਂ ਆ ਰਿਹਾ ਹੈ ਜਿੱਥੇ ਕਿ ਇੱਕ ਵਿਅਕਤੀ ਦੇ ਓਹਲੇ ਇੱਕ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਇਸ ਬੱਚੇ ਦੇ ਮਾਂ ਬਾਪ ਇਸ ਬੱਚੇ ਨੂੰ ਲੈ ਕੇ ਹਸਪਤਾਲ ਦੇ ਵਿੱਚ ਪਹੁੰਚੇ ਹੋਏ ਸਨ ਅਤੇ ਉਹ ਕਿਸੇ ਬਿਮਾਰੀ ਬਾਰੇ ਇੱਥੇ ਆਏ ਸਨ ਅਤੇ ਜਦੋਂ ਇੱਥੇ ਜਦੋਂ ਉਹ ਬੈਠੇ ਹੋਏ ਸਨ ਤਾਂ ਇਕ ਵਿਅਕਤੀ ਵੱਲੋਂ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਨੇਡ਼ਤਾ ਵਧਾਈ ਗਈ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦਾ

ਬੱਚਾ ਖੜ੍ਹਾਉਣਾ ਸ਼ੁਰੂ ਕਰ ਦਿੱਤਾ ਜਦੋਂ ਇਨ੍ਹਾਂ ਦਾ ਧਿਆਨ ਥੋੜ੍ਹਾ ਵਜ੍ਹਾ ਭਟਕਿਆ ਤਾਂ ਉਹ ਇਸ ਬੱਚੇ ਨੂੰ ਲੈ ਕੇ ਫ਼ਰਾਰ ਹੋ ਗਿਆ ਇਸ ਤੋਂ ਬਾਅਦ ਇਸ ਗੱਲ ਦੀ ਖਬਰ ਸਥਾਨਕ ਪੁਲਸ ਨੂੰ ਦਿੱਤੇ ਗਏ ਅਤੇ ਉਨ੍ਹਾਂ ਦੇ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ ਅਤੇ ਕੁਝ ਸਮੇਂ ਬਾਅਦ ਹੀ ਪੁਲਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਅਤੇ ਇਸ ਨੌਜਵਾਨ ਨੂੰ ਫੜ ਲਿਆ ਗਿਆ ਅਤੇ ਇਸ ਦੇ ਕੋਲੋਂ ਇਸਲਾਮ ਬੱਚਾ ਫੜ ਕੇਸ ਦੇ ਮਾਂ ਬਾਪ ਨੂੰ ਦੇ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਇਸ ਬੱਚੇ ਦੀ ਕੀਮਤ ਇੱਕ ਲੱਖ ਰੁਪਏ ਲਗਾਈ ਸੀ ਅਤੇ ਕਿਸੇ ਪਤੀ ਪਤਨੀ ਨੂੰ ਇਹ ਬੱਚਾ ਦੇਣਾ ਸੀ ਜਿਨ੍ਹਾਂ ਦੇ ਘਰ ਕੋਈ ਔਲਾਦ ਨਹੀਂ ਸੀ ਉਨ੍ਹਾਂ ਨੇ ਇਸ ਵਿਅਕਤੀ ਨੂੰ ਇੱਕ ਲੱਖ ਰੁਪਏ ਦਿੱਤਾ ਸੀ ਕਿ ਉਹ ਕਿਸੇ ਦਾ ਬੱਚਾ ਉਨ੍ਹਾਂ ਨੂੰ ਲਿਆ ਕੇ ਦੇ ਦੇਵੇ ਕਿਉਂਕਿ ਉਨ੍ਹਾਂ ਦੇ ਘਰ ਔਲਾਦ ਨਹੀਂ ਸੀ ਇਸ ਦੇ ਲਈ ਇਸ ਨੌਜਵਾਨ ਨੇ ਉਨ੍ਹਾਂ ਦੇ ਲਈ ਇਹ ਸਾਰਾ ਕੰਮ ਕੀਤਾ ਜ਼ੋਨ ਪੁਲੀਸ ਨੇ ਇਸ ਨੌਜਵਾਨ ਦੇ ਖ਼ਿਲਾਫ਼ ਮੁਕੱਦਮਾ ਕਰ ਲਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਜਿਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *