ਦਿਲ ਰੋਜ਼ ਦੇ ਘਰ ਪਹੁੰਚੀ ਮਨੀਸ਼ਾ ਗੁਲਾਟੀ ਨੇ ਕਹਿ ਦਿੱਤੀ ਇਹ ਵੱਡੀ ਗੱਲ

Latest Update

ਪਿਛਲੇ ਕੁਝ ਸਮੇਂ ਤੋਂ ਇੱਕ ਮੁੱਦਾ ਸੋਸ਼ਲ ਮੀਡੀਆ ਤੇ ਬਹੁਤ ਗਰਮਾਇਆ ਹੋਇਆ ਹੈ ਜਿਸ ਦੇ ਵਿੱਚ ਇੱਕ ਔਰਤ ਨੇ ਆਪਣੀ ਢਾਈ ਸਾਲਾ ਭਤੀਜੀ ਦੀ ਹੱਤਿਆ ਕਰ ਦਿੱਤੀ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਅੌਰਤ ਜਿਸਦਾ ਨਾਮ ਨੀਲਮ ਦੱਸਿਆ ਜਾ ਰਿਹਾ ਹੈ ਉਸ ਨੇ ਘਰੇਲੂ ਬਹਿਸ ਦੇ ਚਲਦਿਆਂ ਆਪਣੇ ਗੁਆਂਢੀਆਂ ਦੀ ਇੱਕ ਬੱਚੀ ਜਿਸ ਦਾ ਨਾਮ ਦਿਲਰਾਜ ਕੌਰ ਦੱਸਿਆ ਜਾ ਰਿਹਾ ਹੈ ਨੂੰ ਆਪਣੀ ਸਕੂਟੀ ਤੇ ਲਿਆ ਕੇ ਇੱਕ ਟੋਏ ਵਿੱਚ ਦੱਬ ਦਿੱਤਾ ਜਿਸ ਤੋਂ ਬਾਅਦ ਉਸ ਬੱਚੀ ਦੀ ਮੌਤ ਹੋ ਗਈ ਅਤੇ ਇਸ ਲੜਕੀ ਨੂੰ ਹੁਣ ਪੁਲੀਸ ਦੁਆਰਾ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਲੋਕਾਂ ਵੱਲੋਂ ਅਤੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਇਸ ਮਾਮਲੇ ਨੂੰ ਦੇਖਦੇ

ਹੋਏ ਮਹਿਲਾ ਕਮਿਸ਼ਨ ਦੀ ਪ੍ਰਧਾਨ ਮਨੀਸ਼ਾ ਗੁਲਾਟੀ ਇਸ ਬੱਚੀ ਦੇ ਘਰ ਪਹੁੰਚੀ ਅਤੇ ਇਸ ਦੇ ਮਾਂ ਬਾਪ ਨੂੰ ਦਿਲਾਸਾ ਦਿੱਤਾ ਇਸ ਦੇ ਮਾਂ ਬਾਪ ਨਾਲ ਮਿਸ ਨਿਸ਼ਾ ਗੁਲਾਟੀ ਵੱਲੋਂ ਗੱਲਬਾਤ ਕੀਤੀ ਗਈ ਅਤੇ ਸਾਰੇ ਘਟਨਾ ਦੇ ਬਾਰੇ ਜਾਇਜ਼ਾ ਲਿਆ ਗਿਆ ਅਤੇ ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਬੱਚੀ ਨੂੰ ਇਨਸਾਫ਼ ਮਿਲੇਗਾ ਕਿਉਂਕਿ ਉਸ ਔਰਤ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇਗੀ ਇਸ ਵਿਚ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਜੋ ਵੀ ਹੋਇਆ ਇਹ ਬਹੁਤ ਗਲਤ ਹੋਇਆ ਹੈ ਕਿਉਂਕਿ ਇਸ ਬੱਚੀ ਦੇ ਨਾਲ ਅਜਿਹਾ ਨਹੀਂ ਹੋਣਾ ਚਾਹੀਦਾ ਹੈ ਕਿਉਂਕਿ ਇਹ ਇੱਕ ਮਾਸੂਮ ਬੱਚੀ ਸੀ

ਜਿਸਦੇ ਨਾਲ ਇਹ ਘਟੀਆ ਹਰਕਤ ਇਸ ਔਰਤ ਵੱਲੋਂ ਕੀਤੀ ਗਈ ਹੈ ਹੁਣ ਸਾਰੇ ਹੀ ਲੋਕਾਂ ਵੱਲੋਂ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਦੇ ਵਿੱਚੋਂ ਜਲਦੀ ਤੋਂ ਜਲਦੀ ਇਨਸਾਫ ਹੋਣਾ ਚਾਹੀਦਾ ਹੈ ਤੇ ਇਸ ਲੜਕੀ ਅੌਰਤ ਨੂੰ ਜਲਦੀ ਤੋਂ ਜਲਦੀ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਦਮ ਨਾ ਚੁੱਕ ਸਕੇ ਸੋਸ਼ਲ ਮੀਡੀਆ ਉੱਪਰ ਵੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਸੰਬੰਧੀ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *