ਸੋਨੀ ਮਾਨ ਦੇ ਘਰ ਤੇ ਫਾਇਰਿੰਗ ਦੇ ਮਾਮਲੇ ਵਿੱਚ ਲੱਖਾ ਸਧਾਣਾ ਤੇ ਹੋਇਆ ਪਰਚਾ ਦਰਜ

Latest Update

ਸੋਸ਼ਲ ਮੀਡੀਆ ਦੇ ਉੱਪਰ ਇੱਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਸੋਨੀ ਮਾਨ ਜੋ ਕਿ ਇੱਕ ਪੰਜਾਬ ਦੀ ਮਸ਼ਹੂਰ ਗਾਇਕ ਹੈ ਉਹਨਾਂ ਦੇ ਘਰ ਦੇ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰ ਦਿੱਤੀ ਗਈ ਹੈ ਸੋਨੀ ਮਾਨ ਦਾ ਕਹਿਣਾ ਹੈ ਕਿ ਇਹ ਫਾਇਰਿੰਗ ਲੱਖਾ ਸਿਧਾਣਾ ਦੁਆਰਾ ਕਰਵਾਈਏ ਹੈ ਕਿਉਂਕਿ ਉਨ੍ਹਾਂ ਨੇ ਆਪਣੇ ਗੀਤ ਦੇ ਵਿੱਚ ਲੱਖਾਂ ਸਿਧਾਣਾ ਦੇ ਖ਼ਿਲਾਫ਼ ਕੁਝ ਖੰਭ ਸ਼ਬਦ ਬੋਲੇ ਸਨ ਉਸ ਤੋਂ ਬਾਅਦ ਲੱਖਾ ਸਿਧਾਣਾ ਵੱਲੋਂ ਉਨ੍ਹਾਂ ਨੂੰ ਫੋਨ ਕੀਤਾ ਜਾ ਰਿਹਾ ਸੀ ਤੇ ਕਿਹਾ ਜਾ ਰਿਹਾ ਹੈ ਜੀ ਕਿ ਹਿੱਟ ਗਾਣਾ ਡਿਲੀਟ ਕਰ ਦਿੱਤਾ ਜਾਵੇ ਪਰ ਉਨ੍ਹਾਂ ਨੇ ਇਹ ਗਾਣਾ ਡਿਲੀਟ ਨਹੀਂ ਕੀਤਾ ਇਸ ਤੋਂ ਬਾਅਦ ਲੱਖਾ ਸਿਧਾਣਾ ਨੇ ਕਿਹਾ ਸੀ ਕਿ ਉਹ ਇਹ ਗਾਣਾ ਰਿੜਕਣਾ ਜਾਣਦੇ ਹਨ ਇਸ ਲਈ ਉਸ ਦਾ ਕਹਿਣਾ ਹੈ ਕਿ ਲੱਖੇ

ਸਿਆਣੇ ਦੇ ਵੱਲੋਂ ਹੀ ਉਨ੍ਹਾਂ ਉੱਪਰ ਹਮਲਾ ਕੀਤਾ ਗਿਆ ਇਸ ਤੋਂ ਬਾਅਦ ਹੁਣ ਉਨ੍ਹਾਂ ਵੱਲੋਂ ਐਫਆਈਆਰ ਦਰਜ ਕਰਵਾ ਦਿੱਤੀ ਗਈ ਹੈ ਜਿਸਦੇ ਵਿਚ ਲੱਖਾ ਸਿਧਾਣਾ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਂਦੀ ਹੈ ਪਰ ਇਸ ਦੇ ਨਾਲ ਹੀ ਲੱਕੀ ਸਿਆਣਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ ਹੈ ਅਤੇ ਇਹ ਸਾਰਾ ਕੁਝ ਪਬਲੀਸਿਟੀ ਸਟੰਟ ਕੀਤੇ ਜਾ ਰਹੇ ਹਨ ਜਿਸਦੇ ਕਰਨਗੇ ਉਨ੍ਹਾਂ ਦਾ ਗਾਣਾ ਚਲ ਜਾਵੇ ਪਰ ਇਸ ਦੇ ਨਾਲ ਹੀ ਲੱਖੀ ਸ਼ਾਹ ਨੇ ਉੱਪਰ ਲੱਗੇ ਇਲਜ਼ਾਮਾਂ ਬਾਰੇ ਹੁਣ ਪੋਸਤ ਕੀ

ਕਹਿੰਦੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਸ ਦੇ ਨਾਲ ਲੱਖਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਲੱਖਾ ਸਿਧਾਣਾ ਅਜਿਹਾ ਨਹੀਂ ਕੁਝ ਕਰ ਸਕਦਾ ਕਿਉਂਕਿ ਉਹ ਇੱਕ ਸੂਝਵਾਨ ਵਿਅਕਤੀ ਹੈ ਅਤੇ ਉਸ ਨੇ ਕਿਸਾਨੀ ਅੰਦੋਲਨ ਦੇ ਵਿੱਚ ਵੱਧ ਚਡ਼੍ਹ ਕੇ ਹਿੱਸਾ ਪਾਇਆ ਸੀ ਜਿਸ ਤੋਂ ਬਾਅਦ ਲੋਕ ਉਸ ਨੂੰ ਪਿਆਰ ਕਰਨ ਲੱਗੇ ਹਨ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇਸ ਮਸਲੇ ਦਾ ਹੱਲ ਨਿਕਲਦਾ ਹੈ ਇਸ ਮਾਮਲੇ ਵਿਚ ਤੁਸੀਂ ਵੀ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *