ਦਿਲਰੋਜ਼ ਨੂੰ ਇਨਸਾਫ਼ ਦਿਵਾਉਣ ਦੇ ਲਈ ਸੜਕਾਂ ਤੇ ਉੱਤਰੇ ਲੋਕ

Latest Update

ਕਈ ਦਿਲਾਂ ਤੋਂ ਸੋਸ਼ਲ ਮੀਡੀਆ ਤੇ ਘੁੱਪ ਮਾਮਲਾ ਬਹੁਤ ਗਰਮਾਇਆ ਹੋਇਆ ਹੈ ਜਿਸਦੇ ਬੱਚੇ ਔਰਤਾਂ ਦੇ ਬੱਲੇ ਕਾ ਢਾਈ ਸਾਲ ਦੀ ਬੱਚੀ ਦੀ ਹੱਤਿਆ ਕਰ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਦਾ ਹੈ ਜਿਥੇ ਕਿ ਇਕ ਔਰਤ ਦੇ ਵੱਲੋਂ ਆਪਣੀ ਘਰੇਲੂ ਜ਼ਿੱਦ ਕੱਢਣ ਦੇ ਲਈ ਇਕ ਛੋਟੀ ਜਿਹੀ ਬੱਚੀ ਨੂੰ ਆਪਣਾ ਸ਼ਿਕਾਰ ਬਣਾਇਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਬੱਚੀ ਦੇ ਪਿਤਾ ਪੁਲਸ ਅਫਸਰ ਹਨ ਜਿਨ੍ਹਾਂ ਦੇ ਵੱਲੋਂ ਗਲੀ ਚ ਖੇਡ ਰਹੇ ਬੱਚਿਆਂ ਨੂੰ ਹਮੇਸ਼ਾ ਬੋਲਿਆ ਜਾਂਦਾ ਸੀ ਜਿਸ ਦੀ ਜ਼ੱਦ ਬੈਂਸ ਦੇ ਚਲਦਿਆਂ ਇਸ ਅੌਰਤ ਨੇ ਅਜਿਹਾ ਕੰਮ ਕੀਤਾ ਹੈ ਹੁਣ ਇਸ ਔਰਤ ਨੂੰ ਪੁਲੀਸ ਦੁਆਰਾ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਲੋਕਾਂ ਵੱਲੋਂ ਇਸ ਔਰਤ ਦੇ

ਖਿਲਾਫ ਕਿਹਾ ਜਾ ਰਿਹਾ ਹੈ ਕਿ ਇਸ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਇਸ ਔਰਤ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਇਸ ਦਾ ਕਹਿਣਾ ਹੈ ਕਿ ਇਸ ਨੇ ਆਪਣੀ ਨਿੱਜੀ ਜਦ ਦੇ ਕਾਰਨ ਇਹ ਕੰਮ ਕੀਤਾ ਹੈ ਹੁਣ ਲੋਕਾਂ ਵੱਲੋਂ ਇਸ ਔਰਤ ਨੂੰ ਫ਼ਾਂਸੀ ਦਿਵਾਉਣ ਦੇ ਲਈ ਸੜਕਾਂ ਉਪਰ ਆਇਆ ਕਿਹਾ ਇਸ ਮਾਮਲੇ ਵਿਚ ਮਹਿਲਾ ਕਮਿਸ਼ਨ ਦੀ ਪ੍ਰਧਾਨ ਮਨੀਸ਼ਾ ਗੁਲਾਟੀ ਵੀ ਇਸ ਬੱਚੀ ਦਿਲਰਾਜ ਕੌਰ ਦੇ ਘਰ ਪਹੁੰਚੀ ਅਤੇ ਇਸ ਦੇ ਮਾਂ ਬਾਪ ਨਾਲ ਗੱਲਬਾਤ ਕੀਤੀ ਉਸ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਨੂੰ ਇਨਸਾਫ ਦਿਵਾ ਕੇ ਰਹੇਗੀ ਅਤੇ ਇਸ ਦੀ ਹੱਤਿਆ ਕਰਨ ਵਾਲੀ ਔਰਤ ਨੂੰ ਫਾਂਸੀ ਜ਼ਰੂਰ ਹੋਵੇਗੀ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *