ਇੰਡੀਅਨ ਆਰਮੀ ਦਾ ਜਹਾਜ਼ ਹੋਇਆ ਕ੍ਰੈਸ਼, ਤੇਰਾਂ ਜਵਾਨ ਹੋਏ ਸ਼ਹੀਦ

ਭਾਰਤ ਦੇ ਲਈ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਜਿਸਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਫੌਜ ਦਾ ਇੱਕ ਜਹਾਜ਼ ਕ੍ਰੈਸ਼ ਹੋ ਚੁੱਕਿਆ ਹੈ ਜਿਸਦੇ ਵਿਚ ਫੌਜ ਦੇ ਜਨਰਲ ਬਿਪਨ ਰਾਵਤ ਦੀ ਵੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਹਮਲ ਨੱਠਦੇ ਕਨੂਰ ਤੋਂ ਸਾਹਮਣਾ ਰਿਹਾ ਜਦੋਂ ਕਿ ਇਕ ਹੈਲੀਕਾਪਟਰ ਦੇ ਵਿੱਚ ਬੈਠ ਕੇ ਚੌਦਾਂ ਫੌਜੀ ਜਾ ਰਹੇ ਸਨ ਤਾਂ ਰਸਤੇ ਵਿਚ ਇਹ ਜਹਾਜ਼ ਕ੍ਰੈਸ਼ ਹੋ ਗਿਆ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਵਿਪਨ ਰਾਵਤ ਦੀ ਪਤਨੀ ਵੀ ਇਸ ਹੈਲੀਕਾਪਟਰ ਵਿੱਚ ਸੀ ਇਨ੍ਹਾਂ ਦੇ ਵਿੱਚ ਤੇਰਾਂ ਫੌਜੀਆਂ ਦੀ ਮੌਤ ਹੋ ਗਈ ਇਨ੍ਹਾਂ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਿਪਨ ਰਾਵਤ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਹੀ ਸੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਭਾਰਤ ਦੇ ਵਿੱਚ ਸਨਸਨੀ ਫੈਲ ਗਈ ਅਤੇ ਸਾਰੇ ਲੋਕਾਂ ਦੇ ਵੱਲੋਂ ਇਸ

ਘਟਨਾ ਉਪਰ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਕਿਉਂਕਿ ਤੇਰਾਂ ਨੌਜਵਾਨਾਂ ਦੇ ਇਕੱਠੇ ਸ਼ਹੀਦ ਹੋ ਜਾਣ ਦੇ ਨਾਲ ਭਾਰਤ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ ਤੇ ਇਨ੍ਹਾਂ ਦੇ ਪਰਿਵਾਰਾਂ ਦੇ ਵਿੱਚ ਪਸ਼ੂ ਸੋਗ ਦੀ ਲਹਿਰ ਦੌੜ ਗਈ ਅਤੇ ਸਾਰੇ ਹੀ ਪਰਿਵਾਰਾਂ ਦੇ ਵਿਚ ਮਾਤਮ ਦਾ ਮਾਹੌਲ ਹੈ ਕਿਉਂਕਿ ਉਨ੍ਹਾਂ ਦੇ ਪੁੱਤਰ ਇਸ ਦੁਨੀਆਂ ਨੂੰ ਛੱਡ ਕੇ ਜਾ ਚੁੱਕੇ ਹਨ ਇਸ ਖ਼ਬਰ ਦੇ ਟੀਵੀ ਦੇ ਉੱਤੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਲੋਂ ਬਹੁਤ ਹੀ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਸੋਸ਼ਲ ਮੀਡੀਆ ਦੇ ਉੱਪਰ ਵੀ ਬਹੁਤ ਸਾਰੇ ਲੋਕਾਂ ਵੱਲੋਂ ਟਵਿੱਟਰ ਹੈਂਡਲ ਤੇ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਵਿਪਨ ਰਾਵਤ ਬਹੁਤ ਹੀ ਵਧੀਆ ਇਨਸਾਨ ਸਨ ਅਤੇ ਉਨ੍ਹਾਂ ਦੇ ਵੱਲੋਂ ਭਾਰਤੀ ਫ਼ੌਜ ਦੀ ਬਹੁਤ ਸਮੇਂ ਤਕ ਸੇਵਾ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਲੜਾਈਆਂ ਵੀ ਲੜੀਆਂ ਗਈਆਂ ਸਨ ਇਸ ਦੇ ਲਈ ਉਨ੍ਹਾਂ ਦਾ ਭਾਰਤੀ ਫ਼ੌਜ ਦੇ ਵਿਚ ਇਕ ਅਹਿਮ ਅਸਥਾਨ ਸੀ ਹੁਣ ਉਨ੍ਹਾਂ ਦੀ ਮੌਤ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤ ਸਾਰਾ ਸੋਗ ਦੀ ਲਹਿਰ ਹੈ

ਅਤੇ ਲੋਕਾਂ ਵੱਲੋਂ ਉਨ੍ਹਾਂ ਦੀ ਮੌਤ ਦੇ ਉੱਪਰ ਦਰਦ ਪ੍ਰਗਟਾਇਆ ਜਾ ਰਿਹਾ ਹੈ ਹਰ ਇੱਕ ਵਿਅਕਤੀ ਦਾ ਕਹਿਣਾ ਹੈ ਕਿ ਬੇਪਰਾ ਬਿਪਨ ਰਾਵਤ ਬਹੁਤ ਹੀ ਵਧੀਆ ਇਨਸਾਨ ਸਨ ਜਿਨ੍ਹਾਂ ਦੇ ਵੱਲੋਂ ਭਾਰਤੀ ਸੈਨਾ ਦੀ ਬਹੁਤ ਸਮੇਂ ਤਕ ਸੇਵਾ ਕੀਤੀ ਗਈ ਹੈ ਇਸਦੇ ਨਾਲ ਹੀ ਲੋਕਾਂ ਦੇ ਵੱਲੋਂ ਬਾਕੀ ਫੌਜੀਆਂ ਦੀ ਮੌਤ ਤੇ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਫ਼ੌਜੀਆਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਦੇ ਨਾਲ ਬਹੁਤਿਆਂ ਦਾ ਦੁੱਖ ਹੈ ਇਸ ਵੀਡੀਓ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *