ਸੋਨੀ ਮਾਨ ਅਤੇ ਲੱਖਾ ਸਧਾਣਾ ਦੇ ਮਾਮਲੇ ਵਿੱਚ ਆਇਆ ਇੱਕ ਨਵਾਂ ਮੋੜ

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਵਿੱਚ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਰਿਹਾ ਜਿਸਦੇ ਵਿਚ ਸੋਨੀ ਮਾਨ ਵੱਲੋਂ ਲੱਖਾ ਸਧਾਣਾ ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਸੋਨੀ ਮਾਨ ਦੇ ਘਰ ਉਪਰ ਫਾਇਰਿੰਗ ਹੋਈ ਅਤੇ ਇਹ ਸਾਰੀ ਫਾਇਰਿੰਗ ਨੇ ਦੁਆਰਾ ਕਰਵਾਈ ਗਈ ਹੈ ਇਸ ਮਾਮਲੇ ਦੇ ਵਿੱਚ ਸੋਨੀ ਮਾਣਦੇ ਵੱਲੋਂ ਲੱਖਾ ਸਿਧਾਣਾ ਦੇ ਇਲਜ਼ਾਮ ਲਗਾਏ ਗਏ ਹਨ ਅਤੇ ਇਹ ਮਾਮਲਾ ਹੁਣ ਪੁਲਸ ਦੇ ਕੋਲ ਪਹੁੰਚ ਚੁੱਕਿਆ ਅਤੇ ਲੋ ਸੋਨੀ ਮਾਨ ਵੱਲੋਂ ਐਫਆਈਆਰ ਦਰਜ ਕਰਵਾ ਦਿੱਤੀ ਗਈ ਹੈ ਹੁਣ ਇਸ ਮਾਮਲੇ ਵਿਚ ਨਵਾਂ ਮੋੜ ਆ ਗਿਆ

ਜਿਸਦੇ ਵਿੱਚ ਲੱਖਾ ਸਧਾਣਾ ਤੇ ਸੋਨੀਆ ਮਾਨ ਦੇ ਮੈਨੇਜਰ ਦੀਆਂ ਕਾਲ ਰਿਕਾਰਡਿੰਗ ਲੀਕ ਹੋ ਰਹੀਆਂ ਹਨ ਜਿਥੇ ਵਿੱਚ ਲੱਖਾ ਸਧਾਣਾ ਦੁਆਰਾ ਸੋਨੀ ਵਾਣ ਦੇ ਮੈਨੇਜਰ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਇਸ ਗਾਣੇ ਨੂੰ ਡਿਲੀਟ ਕਰਨਾ ਜਾਣਦੇ ਹਨ ਅਤੇ ਉਹ ਕਹਿੰਦੇ ਹਨ ਕਿ ਜੇਕਰ ਇਹ ਗਾਣਾ ਜੇਠ ਨਾ ਹੋਇਆ ਤਾਂ ਉਹ ਆਪਣੇ ਹਿਸਾਬ ਨਾਲ ਕਰਵਾ ਲੈਣਗੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸੋਨੀਆ ਮਾਨ ਦੇ ਘਰ ਉਪਰ ਫਾਇਰਿੰਗ ਹੁੰਦੀ ਹੈ ਇਸਦੇ ਲਈ ਸੋਨੀਆ ਮਾਨ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਲੱਖੇ ਸਿਧਾਣੇ ਵੱਲੋਂ ਕਰਵਾਇਆ ਗਿਆ ਹੈ ਹੁਣ ਦੇਖਣਾ ਹੈ ਪੁਲਿਸ ਵੱਲੋਂ ਕੀ ਕਾਰਵਾਈ ਕੀਤੀ ਜਾਵੇ ਪਰ ਇਸ ਮਾਮਲੇ ਤੇ ਬੱਚਾ ਸੋਸ਼ਲ ਮੀਡੀਆ ਤੇ ਉੱਪਰ ਲੋਕਾਂ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਉਸ ਦਾ ਕਹਿਣਾ ਹੈ ਕਿ ਲੱਖਾ ਸਿਧਾਣਾ ਇੱਕ ਸੂਝਵਾਨ ਵਿਅਕਤੀ ਹੈ ਉਸ ਦੇ ਵੱਲੋਂ ਅਜਿਹਾ ਨਹੀਂ ਕੀਤਾ ਜਾ ਸਕਦਾ ਇਸ ਦੇ ਲਈ ਬਹੁਤ ਸਾਰੇ ਲੋਕਾਂ ਦੇ ਵੱਲੋਂ ਸੋਨੀ ਮਾਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *