ਅਕਸਰ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜੋ ਪਠਾਨਕੋਟ ਤੋਂ ਸਾਹਮਣੇ ਆਇਆ ਹੈ ਜਾਣਕਾਰੀ ਮੁਤਾਬਕ ਇੱਥੇ ਰਾਤ ਦੇ ਹਨ੍ਹੇਰੇ ਦੇ ਵਿੱਚ ਅਸਮਾਨ ਦੇ ਵਿੱਚ ਲੋਕ ਅਜੀਬੋ ਗ਼ਰੀਬ ਚੀਜ਼ ਨੂੰ ਵੇਖਦੇ ਹਨ।ਇਹ ਦੇਖਣ ਦੇ ਵਿੱਚ ਕਾਫ਼ੀ ਜ਼ਿਆਦਾ ਲੰਬਾਈ ਦੇ ਵਿੱਚ ਸੀ ਜਿਵੇਂ ਕੋਈ ਰੇਲ ਗੱਡੀ ਹੋਵੇ ਅਤੇ ਰੇਲ ਗੱਡੀ ਦੇ ਡੱਬੇ ਹੋਣ ਇਸ ਤਰੀਕੇ ਨਾਲ ਇਕ ਦੇ ਪਿੱਛੇ ਇਕ ਦਿਖਾਈ ਦੇ ਰਹੇ ਸੀ ਜਿਸ ਨੂੰ ਦੇਖ ਕੇ ਲੋਕ ਕਾਫੀ ਜ਼ਿਆਦਾ ਹੈਰਾਨ ਹੋ ਗਏ ਕੁਝ ਲੋਕਾਂ ਦੇ ਵੱਲੋਂ ਇਸ ਦੀ ਵੀਡੀਓ ਵੀ ਬਣਾਈ ਗਈ ਅਤੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਗਈ।ਭਾਵੇਂ ਕਿ ਕਿਸੇ ਨੂੰ ਵੀ ਇਹ ਜਾਣਕਾਰੀ ਨਹੀਂ ਹੈ ਕਿ
ਇਹ ਕੀ ਚੀਜ਼ ਸੀ ਜੋ ਰਾਤ ਦੇ ਸਮੇਂ ਇੰਨੀ ਜ਼ਿਆਦਾ ਚਮਕ ਰਹੀ ਸੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ ਕੁਝ ਲੋਕ ਇਸ ਨੂੰ ਸੈਟੇਲਾਈਟ ਦੇ ਨਾਲ ਜੋੜ ਰਹੇ ਹਨ ਕਿ ਕਿਸੇ ਸੈਟੇਲਾਈਟ ਦੀ ਰੋਸ਼ਨੀ ਹੋ ਸਕਦੀ ਹੈ।ਇਸ ਤੋਂ ਇਲਾਵਾ ਕੁਝ ਲੋਕ ਇਸ ਨੂੰ ਦੁਸ਼ਮਣਾਂ ਦੀ ਕੋਈ ਸਾਜ਼ਿਸ਼ ਦੱਸ ਰਹੇ ਹਨ ਇਸ ਤੋਂ ਇਲਾਵਾ ਕੁਝ ਲੋਕ ਇਸ ਦਾ ਆਨੰਦ ਮਾਣਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਪੰਜ ਮਿੰਟ ਤੱਕ ਉਨ੍ਹਾਂ ਨੂੰ ਇਹ ਰੌਸ਼ਨੀ ਦਿਖਾਈ ਦਿੰਦੀ ਰਹੀ ਅਤੇ ਇਨ੍ਹਾਂ ਨੇ ਇਹ ਨਜ਼ਾਰਾ ਪਹਿਲੀ
ਵਾਰ ਵੇਖਿਆ ਸੀ ਅਤੇ ਦੇਖਣ ਦੇ ਵਿਚ ਕਾਫੀ ਜ਼ਿਆਦਾ ਅਦਭੁੱਤ ਦਿਖਾਈ ਦੇ ਰਿਹਾ ਸੀ ਇੱਥੇ ਕੁਝ ਲੋਕ ਇਸ ਨੂੰ ਵੇਖਣ ਤੋਂ ਬਾਅਦ ਡਰ ਵੀ ਮਹਿਸੂਸ ਕਰ ਰਹੇ ਹਨ ਸੋ ਲੋਕਾਂ ਵੱਲੋਂ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ।ਕਿਉਂਕਿ ਅੱਜਕੱਲ੍ਹ ਦੇ ਸਮੇਂ ਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਵੀ ਕੁਝ ਅਜੀਬੋ ਗਰੀਬ ਚੀਜ਼ਾਂ ਇਸਤੇਮਾਲ ਕੀਤੀਆਂ ਜਾਂਦੀਆਂ ਹਨ ਅਤੇ ਗ਼ਲਤ ਕੰਮਾਂ ਨੂੰ ਅੰਜਾਮ ਦਿੱਤੇ ਜਾਂਦੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।