ਇਸ ਸਕੂਲ ਦੇ ਬੱਚੇ ਦਾ ਗੀਤ ਸੁਣ ਕੇ ਰੋਣ ਲੱਗੇ ਸਕੂਲ ਦੇ ਟੀਚਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਨੌਜਵਾਨ ਅਤੇ ਬੱਚਿਆਂ ਨੇ ਵਲੋਂ ਆਪਣਾ ਹੁਨਰ ਪੇਸ਼ ਕੀਤਾ ਜਾਂਦਾ ਹੈ ਇਨ੍ਹਾਂ ਵੀਡੀਓ ਨੂੰ ਜਦੋਂ ਸੋਸ਼ਲ ਮੀਡੀਆ ਤੇ ਪਾਇਆ ਜਾਂਦਾ ਹੈ ਤਾਂ ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਨੂੰ ਵਾਇਰਲ ਕਰ ਕੇ ਇਨ੍ਹਾਂ ਨੌਜਵਾਨਾਂ ਦਾ ਹੌਸਲਾ ਵਧਾਇਆ ਜਾਂਦਾ ਹੈ ਅਤੇ ਅਜਿਹੀ ਇਹ ਵੀਡੀਓ ਇਕ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸਦੇ ਵਜੋਂ ਸਰਕਾਰੀ ਸਕੂਲ ਦੇ ਬੱਚੇ ਬੱਚੇ ਦੇ ਵੱਲੋਂ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਵਿੱਚ ਉਸ ਨੇ ਮਾਂ ਦੀ ਕਹਾਣੀ ਨੂੰ ਪੇਸ਼ ਕੀਤਾ ਹੈ ਅਤੇ ਮਾਂ ਤੇ ਪੁੱਤੇ ਕਹਾਣੀ ਸਭ ਦੇ ਸਾਹਮਣੇ ਰੱਖੀ ਜਿਸ ਗੀਤ ਨੂੰ ਸੁਣਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ ਕਿਉਂਕਿ ਦੇਸ਼ ਦੇ ਵਿੱਚ ਮਾਂ ਅਤੇ ਪੁੱਤ ਦਾ ਦਰਦ

ਵੀ ਦਿਖਾਇਆ ਗਿਆ ਹੈ ਅਤੇ ਉਸਦੀ ਮਜਬੂਰੀਆਂ ਨੂੰ ਵੀ ਦੱਸਿਆ ਗਿਆ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਵੱਖ ਵੱਖ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਪੱਲੇ ਸੱਤ ਨੌਜਵਾਨ ਦਾ ਹੌਸਲਾ ਵਧਾਇਆ ਜਾ ਰਿਹਾ ਹੈ ਇਸ ਨੌਜਵਾਨ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਸ ਨੌਜਵਾਨ ਨੇ ਬਹੁਤ ਹੀ ਸੋਹਣੇ ਤਰੀਕੇ ਦੇ ਨਾਲ ਇਸ ਗੀਤ ਨੂੰ ਨਿਭਾਇਆ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਬੱਚਿਆਂ ਨੂੰ ਅਤੇ ਨੌਜਵਾਨਾਂ ਨੂੰ ਜੋ ਪੰਜਾਬੀ ਸੱਭਿਆਚਾਰ ਨੂੰ ਬਚਾਈ ਰੱਖਣਾ ਚਾਹੁੰਦੇ ਹਨ ਅਤੇ ਇਨ੍ਹਾਂ ਦੁਆਰਾ ਇੰਨੇ ਸਣੇ ਅਤੇ ਸੁਰੀਲੇ ਗੀਤ ਗਾਏ ਜਾਂਦੇ ਹਨ ਇਨ੍ਹਾਂ ਦਾ ਹੌਸਲਾ ਵਧਾਉਣਾ ਚਾਹੀਦਾ ਹੈ ਤਿੰਨਾਂ ਨੂੰ ਅੱਗੇ ਲੈ ਕੇ

ਆਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਹ ਆਪਣਾ ਭਵਿੱਖ ਉਜਵਲ ਬਣਾ ਸਕਣ ਅਤੇ ਇਨ੍ਹਾਂ ਦਾ ਭਵਿੱਖ ਹੋਰ ਵੀ ਸੁਨਹਿਰਾ ਹੋ ਸਕੇ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦੇ ਕੇ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਬਹੁਤ ਸੋਹਣਾ ਗੀਤ ਗਾਇਆ ਹੈ ਤੇ ਇਸ ਦਾ ਹੌਸਲਾ ਵਧਾਇਆ ਜਾ ਰਿਹਾ ਹੈ ਤੁਸੀਂ ਵੀ ਇਸ ਵਿਜ਼ਨ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਅਤੇ ਇਸ ਨੌਜਵਾਨ ਦਾ ਹੌਸਲਾ ਵਧਾਉਣ ਦੇ ਲਈ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *