ਪੰਜਾਬ ਹੁਣ ਵਾਰਦਾਤਾਂ ਤੇ ਘਟਨਾਵਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ ।ਹਰ ਰੋਜ਼ ਪੰਜਾਬ ਦੇ ਅੰਦਰ ਇੱਕ ਨਵੀਂ ਵਾਰਦਾਤ ਦੇਖਣ ਨੂੰ ਮਿਲਦੀ ਹੈ।ਪੰਜਾਬ ਦੇ ਅੰਦਰ ਬੱਚਿਆਂ ਨੂੰ ਅਗਵਾ ਕਰਨਾ, ਕਿਸੇ ਦਾ ਕਤਲ ਕਰ ਦੇਣਾ ਤੇ ਪੈਸਿਆਂ ਦੇ ਲੈਣ ਦੇਣ ਪਿਸੇ ਕਿਸੇ ਬੰਦੇ ਨੂੰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦੇਣਾ ਇਹ ਇਕ ਆਮ ਜਿਹੀ ਗੱਲ ਬਣ ਗਈ ਹੈ ।ਪਰ ਪੰਜਾਬ ਦੀਆਂ ਸਰਕਾਰਾਂ ਇਨ੍ਹਾਂ ਵਾਰਦਾਤਾਂ ਤੇ ਬਿਲਕੁਲ ਵੀ ਧਿਆਨ ਨਹੀਂ ਦੇ ਰਹੀਆਂ ।
ਇਸ ਤਰ੍ਹਾਂ ਦੀ ਹੀ ਇਕ ਹੋਰ ਘਟਨਾ ਜੋ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਸ ਵੀਡੀਓ ਵਿੱਚ ਪੁਲੀਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਕ ਕੁੜੀ ਦਾ ਚਾਕੂ ਨਾਲ ਕਤਲ ਕੀਤਾ ਗਿਆ ਹੈ । ਇਹ ਘਟਨਾ ਅੰਮ੍ਰਿਤਸਰ ਦੀ ਦੱਸੀ ਜਾ ਰਹੀ ਹੈ ।ਪੁਲਿਸ ਦੱਸ ਰਹੀ ਹੈ ਕਿ ਸੱਤ ਤਾਰੀਖ ਦੀ ਰਾਤ ਨੂੰ ਇਕ ਲੜਕੀ ਦਾ ਚਾਕੂ ਨਾਲ ਕਤਲ ਕੀਤਾ ਗਿਆ ਹੈ ਤੇ ਉਸ ਲੜਕੀ ਦੀ ਲਾਸ਼ ਅੱਠ ਤਰੀਕ ਨੂੰ ਸੁਬ੍ਹਾ ਮੰਡੀ ਵਿੱਚੋਂ ਮਿਲਦੀ ਹੈ ।
ਅੱਠ ਤਰੀਕ ਨੂੰ ਪੁਲਸ ਸੁਬ੍ਹਾ ਮੌਕੇ ਤੇ ਜਾ ਕੇ ਉਸ ਕੁੜੀ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈਂਦੀ ਹੈਤੇ ਉਸ ਦੀ ਸ਼ਨਾਖਤ ਕਰਵਾਉਂਦੀ ਹੈ।ਪੁਲੀਸ ਦਾ ਕਹਿਣਾ ਹੈ ਕਿ ਅਸੀਂ ਸਿਰਫ਼ ਪੰਦਰਾਂ ਘੰਟਿਆਂ ਦੇ ਵਿੱਚ ਹੀ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪੁਲਸ ਦਾ ਕਹਿਣਾ ਹੈ ਕਿ ਇਕ ਦੋਸ਼ੀ ਦਾ ਨਾਮ ਸਿਤਾਰਾ ਸਿੰਘ ਹੈ ਪੁਲਿਸ ਦੱਸ ਰਹੀ ਹੈ ਕਿ ਪਹਿਲਾਂ ਇਨ੍ਹਾਂ ਦੋ ਦੋਸ਼ੀਆਂ ਨੇ ਉਸ ਕੁੜੀ ਨੂੰ ਨਸ਼ਾ ਖਵਾਇਆ ਫਿਰ ਸਤਾਰਾਂ ਸਿੰਘ ਨੇ ਦੂਜੇ ਦੋਸ਼ੀ ਨਾਲ ਇਸ ਕੁੜੀ ਨੂੰ ਮੋਟਰਸਾਈਕਲ ਤੇ ਬਿਠਾ ਕੇ ਮੰਡੀ ਵਿੱਚ ਲੈ ਗਿਆ ਤੇ ਉੱਥੇ ਜਾ ਕੇ ਇਸ ਕੁੜੀ ਦਾ ਚਾਕੂ ਨਾਲ ਕਤਲ ਕਰ ਦਿੱਤਾ।ਸੂਤਰਾਂ ਤੋਂ ਇੱਕ ਹੋਰ ਖ਼ਬਰ ਨਿਕਲ ਕੇ ਆ ਰਹੀ ਹੈ ਕਿ ਇਸ ਮਾਮਲੇ ਦੇ ਵਿਚ ਪੁਲਿਸ ਵੱਲੋਂ ਵੀ ਰਿਸ਼ਵਤ ਲਈ ਗਈ ਹੈ
ਪਰ ਪੁਲਸ ਇਸ ਰਿਸ਼ਵਤ ਲੈਣ ਵਾਲੀ ਗੱਲ ਤੋਂ ਮਨ੍ਹਾ ਕਰ ਰਹੀ ਹੈ।ਪਰ ਪੁਲੀਸ ਨੇ ਹੁਣ ਆਪਣੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਦੋਸ਼ੀਆਂ ਦੇ ਖਿਲਾਫ ਪਰਚੇ ਦਰਜ ਕਰਵਾ ਦਿੱਤੇ ਹਨ।ਇਸ ਤਰ੍ਹਾਂ ਦੀਆਂ ਹੋਰ ਵਾਰਦਾਤਾਂ ਵਾਲੀਆਂਵੀਡਿਓਜ਼ ਜੋ ਸੋਸ਼ਲ ਮੀਡੀਆ ਤੇ ਅਕਸਰ ਹੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਵਾਰਦਾਤਾਂ ਦੇ ਜਲਦ ਠੱਲ੍ਹ ਪਾਈ ਜਾਵੇ ।ਜੇ ਤੁਹਾਨੂੰ ਇਹ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ