ਅਣਪਛਾਤੇ ਬੰਦਿਆਂ ਵੱਲੋਂ ਪ੍ਰਾਪਰਟੀ ਡੀਲਰ ਦੀ ਦੁਕਾਨ ਦੇ ਬਾਹਰ ਚਲਾਈਆਂ ਗਈਆਂ ਗੋਲੀਆਂ ਮਾਮਲਾ ਭਖਿਆ ਵੀਡੀਓ ਹੋਈ ਵਾਇਰਲ

Latest Update

ਪੰਜਾਬ ਹੁਣ ਵਾਰਦਾਤਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ ਪੰਜਾਬ ਦੇ ਵਿੱਚ ਹਰ ਰੋਜ਼ ਇੱਕ ਨਵੀਂ ਵਾਰਦਾਤ ਦੇਖਣ ਨੂੰ ਮਿਲਦੀ ਹੈ ।ਪੰਜਾਬ ਦੇ ਅੰਦਰ ਵਾਰਦਾਤਾਂ ਇੰਨੀਆਂ ਵਧ ਗਈਆਂ ਹਨ ਕਿ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।ਪੰਜਾਬ ਦੇ ਅੰਦਰ ਲੋਕ ਆਪਣੇ ਘਰ ਅੰਦਰ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰਦੇ ।ਪੰਜਾਬ ਦੇ ਅੰਦਰ ਲੁੱਟ ਖੋਹਾਂ ਤੇ ਕਿਸੇ ਬੰਦੇ ਦਾ ਬਿਨਾਂ ਮਤਲਬ ਤੋਂ ਕਤਲ ਕਰ ਦੇਣਾ ਆਮ ਜਿਹੀ ਗੱਲ ਬਣ ਗਈ ਹੈ।ਇਸ ਤਰ੍ਹਾਂ ਦਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਿਹਾ ਹੈ

ਜਿਸ ਵਿਚ ਇਕ ਪ੍ਰਾਪਰਟੀ ਡੀਲਰ ਦੀ ਦੁਕਾਨ ਦੇ ਉੱਪਰ ਕਿਸੇ ਦੋ ਅਣਪਛਾਤੇ ਬੰਦਿਆਂ ਨੇ ਗੋਲੀਆਂ ਚਲਾਈਆਂ ਸਨ।ਇਹ ਸਾਰੀ ਘਟਨਾ ਪ੍ਰਾਪਰਟੀ ਡੀਲਰ ਦੀ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਰਿਕਾਰਡ ਹੋ ਗਈ ।ਦੁਕਾਨਦਾਰ ਦੇ ਮਾਲਕ ਦਾ ਕਹਿਣਾ ਹੈ ਕਿ ਜਦੋਂ ਉਹ ਦੋ ਵਿਅਕਤੀ ਦੁਕਾਨ ਤੇ ਗੋਲੀਆਂ ਚਲਾ ਕੇ ਗਏ ਸਨ ਤਾਂ ਅੰਦਰ ਮੇਰੇ ਦੋ ਕਰਮਚਾਰੀ ਕੰਮ ਕਰ ਰਹੇ ਸਨ ਤੇ ਉਹ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਮੇਰੀ ਦੁਕਾਨ ਦਾ ਸ਼ੀਸ਼ਾ ਵੀ ਭੰਨਿਆ ਗਿਆ ਹੈ । ਦੁਕਾਨ ਦੇ ਮਾਲਕ ਨੇ ਇਹ ਸਾਰੀ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦੇ ਦਿੱਤੀ ।

ਦੁਕਾਨ ਦਾ ਮਾਲਕ ਪੁਲੀਸ ਨੂੰ ਦੱਸ ਰਿਹਾ ਸੀ ਕਿ ਪੰਦਰਾਂ ਦਿਨ ਪਹਿਲਾਂ ਮੇਰੇ ਲੜਕੇ ਨੂੰ ਕਿਸੇ ਅਣਜਾਣ ਵਿਅਕਤੀ ਦਾ ਫੋਨ ਆਇਆ ਸੀ ਤੇ ਉਹ ਉਸ ਕੋਲੋਂ ਪੰਜ ਸੱਤ ਲੱਖ ਰੁਪਏ ਮੰਗ ਰਿਹਾ ਸੀ ।ਇਸ ਘਟਨਾ ਦੀ ਵੀ ਜਾਣਕਾਰੀ ਉਸ ਦੁਕਾਨਦਾਰ ਦੇ ਮਾਲਕ ਨੇ ਪੁਲੀਸ ਨੂੰ ਦਿੱਤੀ ਸੀ ਪੁਲੀਸ ਦੇ ਅਫਸਰਾਂ ਦਾ ਕਹਿਣਾ ਸੀ ਕਿ ਇਸ ਤੇ ਕਾਰਵਾਈ ਕੀਤੀ ਜਾਵੇਗੀ ਪਰ ਉਸ ਦੁਕਾਨਦਾਰ ਦਾ ਕਹਿਣਾ ਹੈ ਕਿ ਪਰ ਹੱਲ ਤਕ ਇਸ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ।ਪਰ ਹੁਣ ਪੁਲੀਸ ਦੇ ਅਧਿਕਾਰੀਆਂ ਵੱਲੋਂ ਇਸ ਗੱਲ ਨੂੰ ਸੰਭਾਲ ਲਿਆ ਹੈ

ਤੇ ਇਸ ਤੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਹ ਦੋ ਅਣਪਛਾਤੇ ਵਿਅਕਤੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਵੀ ਕੀਤਾ ਜਾਵੇਗਾ ਇਹ ਪੁਲੀਸ ਦਾ ਕਹਿਣਾ ਹੈ ।ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਘਟਨਾਵਾਂ ਹਨ ਜੋ ਅੱਜਕੱਲ੍ਹ ਪੰਜਾਬ ਦੇ ਅੰਦਰ ਹੋ ਰਹੀਆਂ ਹਨ ਤੇ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੁੰਦੀਆਂ ਹਨ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *