ਪੰਜਾਬ ਦੇ ਅੰਦਰ ਵਾਰਦਾਤਾਂ ਬਹੁਤ ਜ਼ਿਆਦਾ ਵਧ ਗਈਆਂ ਹਨ । ਪੰਜਾਬ ਦੇ ਅੰਦਰ ਹਰ ਰੋਜ਼ ਇਕ ਨਵੀਂ ਵਾਰਦਾਤ ਦੇਖਣ ਨੂੰ ਮਿਲਦੀ ਹੈ ਪੰਜਾਬ ਦੇ ਵਾਰਦਾਤਾਂ ਇੰਨੀਆਂ ਵਧ ਗਈਆਂ ਹਨ ਕਿ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਪੰਜਾਬ ਦੇ ਅੰਦਰ ਲੋਕ ਆਪਣੇ ਘਰ ਵਿਚ ਵੀ ਸੁਰੱਖਿਅਤ ਮਹਿਸੂਸ ਨਹੀਂ ਕਰਦੇ ।ਪੰਜਾਬ ਦੇ ਅੰਦਰ ਸਾਨੂੰ ਲੁੱਟਾਂ ਖੋਹਾਂ, ਚੋਰੀ ਅਤੇ ਡਕੈਤੀ ਸਾਨੂੰ ਆਮ ਹੀ ਦੇਖਣ ਨੂੰ ਮਿਲਦੀਆਂ ਹਨ ।ਇਸ ਤਰ੍ਹਾਂ ਦੀ ਹੀ ਇੱਕ ਹੋਰ ਵੀਡੀਓ ਜੋ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ
ਜਿਸ ਵਿੱਚ ਇੱਕ ਫੈਕਟਰੀ ਦੇ ਮਾਲਕ ਕੋਲੋਂ ਛੇ ਅਣਪਛਾਤੇ ਬੰਦਿਆਂ ਨੇ ਲੁੱਟ ਖੋਹ ਕੀਤੀ ਹੈ। ਇਹ ਸਾਰੀ ਘਟਨਾ ਦੀ ਵਾਰਦਾਤ ਲੁਧਿਆਣਾ ਦੇ ਇੰਡਸਟਰੀ ਏਰੀਆ ਵਿਚ ਹੋਈ ਹੈ ।ਫੈਕਟਰੀ ਦੇ ਮਾਲਕ ਦਾ ਕਹਿਣਾ ਹੈ ਕਿ ਮੈਂ ਤਕਰੀਬਨ ਸਾਢੇ ਅੱਠ ਵਜੇ ਫੈਕਟਰੀ ਦੇ ਗੇਟ ਤੇ ਪਹੁੰਚਿਆ ਸੀ ।ਮੇਰੀ ਗੱਡੀ ਦਾ ਡਰਾਈਵਰ ਮੇਰੇ ਨਾਲ ਹੀ ਬੈਠਾ ਸੀ ।ਮੈਂ ਆਪਣੀ ਫੈਕਟਰੀ ਦੇ ਗੇਟ ਦੇ ਦੇ ਥੋੜ੍ਹਾ ਨਜ਼ਦੀਕ ਹੀ ਗਿਆ ਸੀ ਕਿ ਪਿੱਛੋਂ ਦੀ ਛੇ ਅਣਪਛਾਤੇ ਬੰਦਿਆਂ ਨੇ ਮੇਰੇ ਉੱਤੇ ਹਮਲਾ ਕਰ ਦਿੱਤਾ।ਮੈਂ ਬੇਹੋਸ਼ ਹੋ ਕੇ ਧਰਤੀ ਉਪਰ ਡਿੱਗ ਗਿਆ
ਤੇ ਮੇਰੇ ਕੋਲੋਂ ਤਕਰੀਬਨ ਅੱਠ ਤੋਂ ਨੌੰ ਲੱਖ ਰੁਪਿਆ ਖੋਹਿਆ ਗਿਆ ਤੇ ਮੇਰੇ ਕੋਲੋਂ ਦੋ ਮਹਿੰਗੇ ਮੋਬਾਇਲ ਵੀ ਸਨ ਜਿਨ੍ਹਾਂ ਦੀ ਕੀਮਤ ਤਕਰੀਬਨ ਦੋ ਲੱਖ ਸੀ ਉਹ ਵੀ ਮੇਰੇ ਕੋਲੋਂ ਖੋਹੇ ਗਏ ।ਫੈਕਟਰੀ ਦੇ ਮਾਲਕ ਦਾ ਕਹਿਣਾ ਹੈ ਕਿ ਮੈਨੇ ਇਹ ਸਾਰੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਹੈ ਤੇ ਪੁਲਸ ਸਾਡਾ ਪੂਰਾ ਸਾਥ ਦੇ ਰਹੀ ਹੈ।ਜਦੋਂ ਪੱਤਰਕਾਰਾਂ ਨੇ ਪੁਲੀਸ ਨਾਲ ਗੱਲਬਾਤ ਕੀਤੀ ਤਾਂ ਪੁਲੀਸ ਦਾ ਵੀ ਇਹੀ ਕਹਿਣਾ ਸੀ
ਕਿ ਅਸੀਂ ਆਪਣੀ ਬਣਦੀ ਕਾਰਵਾਈ ਕਰ ਰਹੇ ਹਾਂ ਤੇ ਲੁੱਟ ਖੋਹ ਕਰਨ ਵਾਲੇ ਅਪਰਾਧੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਪੁਲਸ ਦਾ ਇਹ ਵੀ ਕਹਿਣਾ ਹੈ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈਆਂ ਤੇ ਛੇ ਅਪਰਾਧੀਆਂ ਨੂੰ ਸੀਸੀਟੀਵੀ ਕੈਮਰੇ ਦੇ ਅਧਾਰ ਤੇ ਟ੍ਰੇਸ ਕਰ ਰਹੇ ਹਾਂ ।ਇਸ ਤਰ੍ਹਾਂ ਦੀਆਂ ਹੋਰ ਵੀ ਵਾਰਦਾਤਾਂ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੇ ਰਹਿੰਦੇ ਹਨ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕਮੈਂਟ ਜ਼ਰੂਰ ਕਰੋ ਧੰਨਵਾਦਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ