ਇਕ ਪਿੰਡ ਵਿਚੋਂ ਸਤਾਰਾਂ ਸਾਲਾ ਬੰਧਕ ਯੁਵਕ ਨੂੰ ਛੁਡਾਇਆ ਗਿਆ ਕੱਟ ਰਿਹਾ ਸੀ ਨਰਕ ਭਰੀ ਜ਼ਿੰਦਗੀ

ਪੰਜਾਬ ਦੇ ਅੰਦਰ ਬਹੁਤ ਸਾਰੇ ਹਾਦਸੇ ਤੇ ਘਟਨਾਵਾਂ ਹੁੰਦੀਆਂ ਹੀ ਰਹਿੰਦੀਆਂ ਹਨ ।ਕੁਝ ਘਟਨਾਵਾਂ ਅਜਿਹੀਆਂ ਹੁੰਦੀਆਂ ਹਨ ਜੋ ਲੋਕਾਂ ਦੇ ਦਿਲ ਨੂੰ ਬਹੁਤ ਜ਼ਿਆਦਾ ਠੇਸ ਪਹੁੰਚਾਉਂਦੀਆਂ ਹਨ।ਪੰਜਾਬ ਦੇ ਅੰਦਰ ਹੀ ਨਹੀਂ ਪੂਰੇ ਭਾਰਤ ਦੇ ਵਿੱਚ ਵੀ ਬੱਚਿਆਂ ਨੂੰ ਅਗਵਾ ਕਰਕੇ ਉਨ੍ਹਾਂ ਤੋਂ ਕੰਮ ਲਿਆ ਜਾਂਦਾ ਹੈ ।ਇਸ ਤਰ੍ਹਾਂ ਦਾ ਹੀ ਇਕ ਹੋਰ ਮਾਮਲਾ ਜੋ ਪੰਜਾਬ ਤੋਂ ਸਾਹਮਣੇ ਆ ਰਿਹਾ ਹੈ ਇਸ ਮਾਮਲੇ ਦੀ ਵੀਡੀਓ ਜੋ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਸ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਇੱਕ ਸਤਾਰਾਂ ਸਾਲਾ ਨੌਜਵਾਨ

ਜਿਸ ਨੂੰ ਅੰਮ੍ਰਿਤਸਰ ਦੇ ਇਕ ਪਿੰਡ ਵਿਚ ਇਕ ਜੱਟ ਵੱਲੋਂ ਛੋਟੀ ਜਿਹੀ ਉਮਰ ਵਿੱਚ ਉਸ ਨੂੰ ਅਗਵਾ ਕੀਤਾ ਜਾਂਦਾ ਹੈ ਤੇ ਉਸ ਨੌਜਵਾਨ ਤੋਂ ਬਹੁਤ ਸਾਲਾਂ ਤੱਕ ਕੰਮ ਲਿਆ ਜਾਂਦਾ ਹੈ।ਉਸ ਨੌਜਵਾਨ ਦਾ ਨਾਮ ਹਰਦੀਪ ਦੱਸਿਆ ਜਾ ਰਿਹਾ ਹੈ ਜਦੋਂ ਇਸ ਗੱਲ ਦਾ ਪਤਾ ਪੰਜਾਬ ਦੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਨੂੰ ਪਤਾ ਲੱਗਦਾ ਹੈ ਤਾਂ ਗੁਰਪ੍ਰੀਤ ਸਿੰਘ ਉਸ ਪਿੰਡ ਵਿੱਚ ਜਾਂਦਾ ਹੈ ਤੇ ਉਸ ਨੌਜਵਾਨ ਨੁੰ ਨਰਕ ਭਰੀ ਜ਼ਿੰਦਗੀ ਵਿੱਚੋਂ ਕੱਢ ਕੇ ਲਿਆਉਂਦਾ ਹੈ।ਗੁਰਪ੍ਰੀਤ ਸਿੰਘ ਜੀ ਦੀ ਇੱਕ ਸੰਸਥਾ ਵੀ ਹੈ ਜਿਸ ਦਾ ਨਾਮ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ

ਜਦੋਂ ਉਸ ਨੌਜਵਾਨ ਨੂੰ ਗੁਰਪ੍ਰੀਤ ਸਿੰਘ ਆਪਣੀ ਸੰਸਥਾ ਵਿੱਚ ਲੈ ਕੇ ਆਉਂਦੇ ਹਨ ਤਾਂ ਉਹ ਉਸ ਕੋਲੋਂ ਪੁੱਛਦੇ ਹਨ ਕਿ ਤੈਨੂੰ ਉੱਥੇ ਕਿਵੇਂ ਲਿਜਾਂਦਾ ਗਿਆ ਤਾਂ ਹਰਦੀਪ ਸਿੰਘ ਦੱਸਦਾ ਹੈ ਕਿ ਮੈਂ ਆਪਣੇ ਦਾਦੇ ਦੀ ਮੌਤ ਮਗਰੋ ਆਪਣੇ ਘਰੋਂ ਭੱਜ ਗਿਆ ਸੀ ਤੇ ਲੁਧਿਆਣਾ ਸਟੇਸ਼ਨ ਉੱਪਰ ਜਾ ਕੇ ਬੈਠ ਗਿਆ ਸੀ ।ਲੁਧਿਆਣਾ ਸਟੇਸ਼ਨ ਤੇ ਮੇਨੇ ਇੱਕ ਰਾਤ ਕੱਟੀ ਤੇ ਸੁਬ੍ਹਾ ਇੱਕ ਬਈਆ ਮੈਨੂ ਲੁਧਿਆਣਾ ਸਟੇਸ਼ਨ ਤੋਂ ਟਰੇਨ ਰਾਹੀਂ ਅੰਮ੍ਰਿਤਸਰ ਲੈ ਜਾਂਦਾ ਹੈ ।ਤੇ ਅੰਮ੍ਰਿਤਸਰ ਜਾ ਕੇ ਉਸ ਨੂੰ ਇੱਕ ਜੱਟ ਦੇ ਕੋਲ ਫੜਾ ਦਿੰਦਾ ਹੈ ਤੇ ਉਹ ਜੱਟ ਮੈਨੂੰ ਸਕੂਟਰ ਰਾਹੀਂ ਆਪਣੇ ਘਰ ਲੈ ਜਾਂਦਾ ਹੈ।

ਉਹ ਜੱਟ ਮੈਨੂੰ ਘਰ ਲਿਜਾ ਕੇ ਕੰਮ ਉੱਤੇ ਲਗਾ ਦਿੰਦਾ ਹੈ।ਹਰਦੀਪ ਦੱਸ ਹੁੰਦਾ ਹੈ ਕਿ ਮੈਂ ਬਹੁਤ ਸਾਲਾਂ ਤੋਂ ਉਨ੍ਹਾਂ ਦੇ ਘਰ ਹੀ ਕੰਮ ਕਰ ਰਿਹਾ ਹਾਂ।ਹਰਦੀਪ ਦੱਸ ਰਿਹਾ ਹੁੰਦਾ ਹੈ ਕਿ ਮੈਂ ਉਨ੍ਹਾਂ ਦੇ ਘਰੋਂ ਬਹੁਤ ਟਾਈਮ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੈਨੂੰ ਉਨ੍ਹਾਂ ਵੱਲੋਂ ਦੁਬਾਰਾ ਫੜ ਲਿਆ ਜਾਂਦਾ ਹੈ ਤੇ ਮੇਰੇ ਨਾਲ ਕੁੱਟਮਾਰ ਕੀਤੀ ਜਾਂਦੀ ਹੈ।ਪਰ ਹੁਣ ਹਰਦੀਪ ਸਿੰਘ ਨੂੰ ਪੰਜਾਬ ਦੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਦੀ ਸੰਸਥਾ ਵਿਚ ਲਿਆਉਂਦਿਆਂ ਗਿਆ ਹੈ।ਹਰਦੀਪ ਸਿੰਘ ਦੀ ਇੱਕ ਮਾਂ ਵੀ ਹੈ ਤੇ ਉਸ ਦਾ ਇਕ ਭਰਾ ਵੀ ਹੈ ।ਹਰਦੀਪ ਸਿੰਘ ਦੀ ਮਾਂ ਵੀ ਕਿਸੇ ਦੇ ਘਰ ਗੋਹੇ ਕੂੜੇ ਦਾ ਕੰਮ ਕਰਦੀ ਹੈ

ਇਸ ਤਰ੍ਹਾਂ ਦੇ ਹੋਰ ਬਹੁਤ ਸਾਰੇ ਮਾਮਲੇ ਹਨ ਜੋ ਭਾਰਤ ਵਿੱਚ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਵਿੱਚ ਛੋਟੇ ਜਿਹੇ ਬੱਚਿਆਂ ਨੂੰ ਅਗਵਾ ਕੀਤਾ ਜਾਂਦਾ ਹੈ ਤੇ ਉਨ੍ਹਾਂ ਤੋਂ ਬਹੁਤ ਸਾਲਾਂ ਤੋਂ ਕੰਮ ਲਿਆ ਜਾਂਦਾ ਹੈ ।ਸਰਕਾਰਾਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਮਾਮਲਿਆਂ ਨੂੰ ਠੱਲ੍ਹ ਪਾਈ ਜਾਵੇ ਤੇ ਇਨ੍ਹਾਂ ਅਪਰਾਧੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਤੇ ਇਨ੍ਹਾਂ ਦੇ ਉੱਪਰ ਸਖਤ ਕਾਰਵਾਈ ਕੀਤੀ ਜਾਵੇ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸੇਅਰ ਤੇ ਕੁਮੈਂਟ ਜ਼ਰੂਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *