ਬੱਚੇ ਤੇ ਉਸ ਦੀ ਮਾਂ ਦੀ ਕਾਲ ਰਿਕਾਰਡਿੰਗ ਹੋਈ ਲੀਕ ਕੋਠੀ ਵਿੱਚ ਹੋਇਆ ਸੀ ਬੱਚਾ ਅਗਵਾ

Latest Update

ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਹਨ ਜੋ ਅਕਸਰ ਹੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਜੋ ਹਾਦਸੇ ਦੇ ਘਟਾਨਾਵਾ ਵਾਲੀਆਂ ਹੁੰਦੀਆਂ ਹਨ ਤੇ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਜੁਰਮ ਦਾ ਪੱਧਰ ਬਹੁਤ ਉੱਚਾ ਹੋ ਗਿਆ ਹੈ ਪੰਜਾਬ ਅੰਦਰ ਹਰ ਰੋਜ਼ ਇੱਕ ਨਵੀਂ ਘਟਨਾ ਦੇਖਣ ਨੂੰ ਮਿਲਦੀ ਹੈ ਪੰਜਾਬ ਦੇ ਅੰਦਰ ਲੁੱਟ ਖੋਹਾਂ ਬੱਚਿਆਂ ਨੂੰ ਅਗਵਾ ਕਰਨਾ ਚੋਰੀ ਡਕੈਤੀ ਇਸ ਤਰ੍ਹਾਂ ਦੀਆਂ ਘਟਨਾਵਾਂ ਆਮ ਹੀ ਹੋ ਗਈਆਂ ਹਨ ਪੰਜਾਬ ਦੇ ਅੰਦਰ ਕੁਝ ਦਿਨ ਪਹਿਲਾਂ ਇਕ ਬੱਚੇ ਨੂੰ ਉਸ ਦੇ ਘਰੋਂ ਅਗਵਾ ਕਰ ਲਿਆ ਜਾਂਦਾ ਹੈ

ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੁੰਦੀ ਹੈ ਜਿਸ ਦੀ ਸਾਰੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਜਾਂਦੀ ਹੈ ।ਇਸ ਵੀਡੀਓ ਵਿਚ ਚਾਰ ਅਣਪਛਾਤੇ ਬੰਦਿਆਂ ਵੱਲੋਂ ਇਕ ਬੱਚੇ ਨੂੰ ਉਸ ਦੇ ਘਰੋਂ ਹੀ ਅਗਵਾ ਕਰ ਲਿਆ ਜਾਂਦਾ ਹੈ ਤੇ ਉਸ ਬੱਚੇ ਨੂੰ ਚਾਰ ਬੰਦਿਆਂ ਵੱਲੋਂ ਹੱਥਾਂ ਬਾਹਾਂ ਤੋਂ ਫੜ ਕੇ ਉਸ ਨੂੰ ਗੱਡੀ ਵਿੱਚ ਬਿਠਾ ਕੇ ਲੈ ਜਾਂਦੇ ਹਨ।ਜੋ ਬੱਚਾ ਅਗਵਾ ਹੋਇਆ ਸੀ ਉਸ ਦਾ ਨਾਂ ਬਲਨੂਰ ਦੱਸਿਆ ਜਾ ਰਿਹਾ ਹੈ ਇਹ ਸਾਰੀ ਘਟਨਾ ਹੁਸ਼ਿਆਰਪੁਰ ਦੇ ਤਲਵਾੜਾ ਦੀ ਦੱਸੀ ਜਾ ਰਹੀ ਹੈ।

ਇਸ ਘਟਨਾ ਦੇ ਸੰਬੰਧ ਨਾਲ ਇੱਕ ਹੋਰ ਆਡੀਓ ਜੋ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿਚ ਅਗਵਾ ਹੋਇਆ ਬੱਚਾ ਬਲੂਰ ਤੇ ਉਸਦੀ ਮਾਂ ਇੱਕ ਦੂਜੇ ਨਾਲ ਗੱਲ ਕਰ ਰਹੇ ਹਨ ਤੇ ਇਸ ਆਡੀਓ ਵਿੱਚ ਬਲਨੂਰ ਦੀ ਮਾਂ ਉਸ ਨੂੰ ਡਾਂਟ ਵੀ ਰਹੀ ਹੈ ।ਇਸ ਆਡੀਓ ਵਿਚ ਸਾਫ਼ ਪਤਾ ਲੱਗ ਰਿਹਾ ਹੈ ਕਿ ਬਲਨੂਰ ਦੀ ਮਾਂ ਤੇ ਬਲਨੂਰ ਆਪਸ ਵਿਚ ਗੁੱਸੇ ਨਾਲ ਗੱਲ ਕਰ ਰਹੇ ਹਨ।ਬਲਨੂਰ ਦੀ ਮਾਂ ਉਸ ਨੂੰ ਧਮਕੀਆਂ ਵੀ ਦੇ ਰਹੀ ਹੈ।ਬਲ ਨੂਰ ਵੀ ਆਪਣੀ ਮਾਂ ਨੂੰ ਪੂਰੇ ਗੁੱਸੇ ਵਿੱਚ ਹਰੇਕ ਗੱਲ ਦਾ ਜਵਾਬ ਦੇ ਰਿਹਾ ਹੈ

ਬਲ ਨੂਰ ਦੀ ਮਾਂ ਆਪਣੇ ਸਹੁਰੇ ਘਰ ਤੋਂ ਦੂਰ ਰਹਿੰਦੀ ਹੈ ਤੇ ਉਨ੍ਹਾਂ ਤੋਂ ਅਲੱਗ ਕਿਸੇ ਹੋਰ ਘਰ ਵਿੱਚ ਰਹਿੰਦੀ ਹੈ।ਬਲਨੂਰ ਆਪਣੀ ਮਾਂ ਨੂੰ ਕਹਿ ਰਿਹਾ ਹੈ ਕਿ ਮੈਂ ਆਪਣੇ ਦਾਦਾ ਦਾਦੀ ਦੇ ਨਾਲ ਹੀ ਰਹਾਂਗਾ ਬਲਨੂਰ ਦੀ ਮਾਂ ਉਸ ਨੂੰ ਗਾਲ੍ਹਾਂ ਵੀ ਕੱਢ ਰਹੀ ਹੈ ਇਸ ਆਡੀਓ ਦੇ ਲੀਕ ਹੋਣ ਤੋਂ ਬਾਅਦ ਇਹ ਪਤਾ ਲੱਗ ਰਿਹਾ ਹੈ ਕਿ ਪਹਿਲਾਂ ਤੋਂ ਹੀ ਇਨ੍ਹਾਂ ਦੇ ਵਿਚਾਲੇ ਕੋਈ ਅਣਬਣ ਸੀ।ਇਹ ਆਡੀਓ ਲੀਕ ਹੋਣ ਤੋਂ ਬਾਅਦ ਕੇਸ ਹੁਣ ਹੋਰ ਦਿਸ਼ਾ ਵੱਲ ਜਾ ਰਿਹਾ ਹੈ ਇਹ ਆਡੀਓ ਲੀਕ ਹੋਣ ਤੋਂ ਬਾਅਦ ਪੁਲਸ ਆਪਣੀ ਇਸ ਤੇ ਕਾਰਵਾਈ ਵੀ ਕਰ ਰਹੀ ਹੈ

ਇਸ ਮਾਮਲੇ ਦੀ ਪੂਰੀ ਸੱਚਾਈ ਨੂੰ ਲੋਕਾਂ ਦੇ ਸਾਹਮਣੇ ਲਿਆਉਣ ਲਈ ਪੁਲਸ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ ।ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਤਰ੍ਹਾਂ ਦੀਆਂ ਹੋਰ ਵੀਡੀਓ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕੋਈ ਧੰਨਵਾਦਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *