ਗੱਦਾਰ ਕਹਿਣ ਵਾਲਿਆਂ ਨੂੰ ਗੁਰਦਾਸ ਮਾਨ ਦਿੱਤਾ ਠੋਕਵਾਂ ਜਵਾਬ ਵੀਡੀਓ ਹੋ ਰਿਹਾ ਹੈ ਵਾਇਰਲ

Latest Update

ਪੰਜਾਬ ਦੇ ਅੰਦਰ ਬਹੁਤ ਸਾਰੇ ਗਾਇਕ ਹਨ ਜੋ ਆਪਣੇ ਸੁਪਰਹਿੱਟ ਗੀਤਾਂ ਕਰਕੇ ਮਸ਼ਹੂਰ ਹੁੰਦੇ ਹਨ ।ਪੰਜਾਬ ਦੇ ਅੰਦਰ ਕੁਝ ਗਾਇਕ ਅਜਿਹੇ ਵੀ ਹਨ ਜੋ ਆਪਣੇ ਗੀਤਾਂ ਕਰਕੇ ਮਸ਼ਹੂਰ ਹੁੰਦੇ ਹੀ ਹਨ ਪਰ ਕੁਝ ਆਪਣੇ ਗ਼ਲਤ ਸ਼ਬਦਾਵਲੀ ਕਰਕੇ ਵੀ ਵਾਇਰਲ ਹੋ ਜਾਂਦੇ ਹਨ।ਪੰਜਾਬ ਦੇ ਅੰਦਰ ਅਕਸਰ ਹੀ ਦੇਖਣ ਨੂੰ ਮਿਲਦਾ ਹੈ ਕਿ ਇਕ ਗੀਤਕਾਰ ਦੂਜੇ ਗੀਤਕਾਰ ਨੂੰ ਗ਼ਲਤ ਸ਼ਬਦਾਵਲੀ ਵਰਤਦਾ ਹੈ ਤੇ ਉਨ੍ਹਾਂ ਦਾ ਆਡੀਓ ਜਾਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦਾ ਹੈ

ਕੁਝ ਗਾਇਕ ਅਜਿਹੇ ਵੀ ਹਨ ਜੋ ਆਪਣੀ ਹੀ ਗ਼ਲਤ ਸ਼ਬਦਾਵਲੀ ਕਰਕੇ ਵਾਇਰਲ ਹੁੰਦੇ ਹਨ ਇਸ ਤਰ੍ਹਾਂ ਹੀ ਇੱਕ ਮਾਮਲਾ ਇੱਕ ਦੋ ਸਾਲ ਪਹਿਲਾਂ ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਵੱਲੋਂ ਦੇਖਿਆ ਗਿਆ ਸੀ।ਜਿਨ੍ਹਾਂ ਨੇ ਇਕ ਆਪਣੇ ਸ਼ੋਅ ਦੇ ਦੌਰਾਨ ਲੋਕਾਂ ਦੇ ਸਾਹਮਣੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।ਜਿਸ ਕਰ ਕੇ ਗੁਰਦਾਸ ਮਾਨ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ।ਗੁਰਦਾਸ ਮਾਨ ਦਾ ਗ਼ਲਤ ਸ਼ਬਦਾਵਲੀ ਵਾਲਾ ਵੀਡੀਓ ਜੋ ਕਿ ਸੋਸ਼ਲ ਮੀਡੀਆ ਤੇ ਬਹੁਤ ਤੇਜੀ ਨਾਲ ਵਾਇਰਲ ਹੋਇਆ ਸੀ

ਇਸ ਵੀਡਿਓ ਉਪਰ ਲੋਕਾਂ ਨੇ ਕੁਮੇਂਟਾਂ ਰਾਹੀਂ ਗੁਰਦਾਸ ਮਾਨ ਦੇ ਉਪਰ ਆਪਣਾ ਗੁੱਸਾ ਜ਼ਾਹਿਰ ਕੀਤਾ ਤੇ ਸ਼ੋਅ ਦੇ ਦੌਰਾਨ ਵੀ ਲੋਕਾਂ ਵੱਲੋਂ ਗੁਰਦਾਸ ਮਾਨ ਦਾ ਵਿਰੋਧ ਕੀਤਾ ਗਿਆ ਸੀ ।ਬਹੁਤ ਸਾਰੇ ਲੋਕਾਂ ਵੱਲੋਂ ਗੁਰਦਾਸ ਮਾਨ ਨੂੰ ਪੰਜਾਬੀ ਦਾ ਗੱਦਾਰ ਵੀ ਕਿਹਾ ਗਿਆ ਸੀ।ਜਿਸ ਤੋਂ ਬਾਅਦ ਗੁਰਦਾਸ ਮਾਨ ਨੇ ਲਾਈਵ ਹੋ ਕੇ ਲੋਕਾਂ ਕੋਲੋ ਮੁਆਫ਼ੀ ਮੰਗੀ ਸੀ।ਹੁਣ ਕੁਝ ਸਾਲਾਂ ਬਾਅਦ ਗੁਰਦਾਸ ਮਾਨ ਦਾ ਇੱਕ ਹੋਰ ਵੀਡਿਓ ਜੋ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਹ ਇੱਕ ਸੌਅ ਦੇ ਦੌਰਾਨ ਉਹ ਨਾ ਲੋਕਾਂ ਨੂੰ ਜਵਾਬ ਦੇ ਰਹੇ ਹਨ ਜੋ ਗੁਰਦਾਸ ਮਾਨ ਨੂੰ ਗੱਦਾਰ ਕਹਿ ਰਹੇ ਸਨ ਗੁਰਦਾਸ ਮਾਨ ਨੇ ਆਪਣੇ ਗੀਤ ਰਾਹੀਂ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ।

ਗੁਰਦਾਸ ਮਾਨ ਨੇ ਇਹ ਵੀ ਕਹਿ ਰਹੇ ਸਨ ਕਿ ਪਹਿਲਾਂ ਵੀ ਮੈਂ ਪੰਜਾਬੀ ਮਾਂ ਬੋਲੀ ਦੇ ਨਾਲ ਖੜ੍ਹਾ ਸੀ ਤੇ ਅੱਜ ਵੀ ਪੰਜਾਬੀ ਮਾਂ ਬੋਲੀ ਦੇ ਨਾਲ ਹੀ ਖੜ੍ਹਾ ਹਾਂ।ਗੁਰਦਾਸ ਮਾਨ ਨੇ ਇਹ ਸਾਰੀਆਂ ਗੱਲਾਂ ਇੱਕ ਲਾਈਵ ਸ਼ੋਅ ਦੇ ਦੌਰਾਨ ਕਹੀਆਂ।ਇਸ ਤਰ੍ਹਾਂ ਦੇ ਹੋਰ ਵੀ ਬਹੁਤ ਸਾਰੇ ਮਾਮਲੇ ਹਨ ਜੋ ਅਕਸਰ ਹੀ ਪੰਜਾਬ ਦੇ ਕਲਾਕਾਰਾਂ ਵੱਲੋਂ ਨੂੰ ਮਿਲਦੇ ਹਨ ।ਪੰਜਾਬ ਦੇ ਬਹੁਤ ਸਾਰੇ ਕਲਕਾਰ ਹਨ ਜੋ ਲਾਈਵ ਹੋ ਕੇ ਇੱਕ ਦੂਜੇ ਦੇ ਉੱਪਰ ਤੰਜ ਕਸਦੇ ਰਹਿੰਦੇ ਹਨ। ਤੇ ਇਹ ਵੀਡੀਓ ਸੋਸ਼ਲ ਮੀਡੀਆ ਤੇ ਜਾ ਕੇ ਬਹੁਤ ਸਾਰੇ ਲੋਕਾਂ ਦਾ ਮਨੋਰੰਜਨ ਦਾ ਸਾਧਨ ਵੀ ਬਣਦੀਆਂ ਹਨ ।ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਤਾਂ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *