ਸੋਫੇ ਦੇ ਅੰਦਰ ਬੈਠਾ ਸੀ ਕੁਝ ਅਜਿਹਾ, ਜਿਸ ਨੂੰ ਦੇਖ ਕੇ ਘਰ ਦੇ ਮਾਲਕ ਦੇ ਉੱਡੇ ਹੋਸ਼!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਵੀਡੀਓਜ਼ ਦਾ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੇ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਾਣਕਾਰੀ ਮੁਤਾਬਕ ਇਹ ਮਾਮਲਾ ਵਿਦੇਸ਼ ਦਾ ਹੈ ਜਿਥੇ ਇਕ ਵਿਅਕਤੀ ਦੇ ਘਰ ਸੋਫੇ ਦੇ ਹੇਠਾਂ ਇਕ ਸੱਪ ਸੀ ਜਦੋਂ ਇਸ ਵਿਅਕਤੀ ਨੂੰ ਇਹ ਅਹਿਸਾਸ ਹੁੰਦਾ ਹੈ ਕਿ

ਉਸ ਦੇ ਘਰ ਦੇ ਅੰਦਰ ਕੋਈ ਜ਼ਹਿਰੀਲਾ ਸੱਪ ਘੁੰਮ ਰਿਹਾ ਹੈ ਤਾਂ ਉਸ ਤੋਂ ਬਾਅਦ ਉਸ ਦੇ ਹੋਸ਼ ਉੱਡ ਜਾਂਦੇ ਹਨ।ਇਸ ਤੋਂ ਬਾਅਦ ਇਹ ਪੁਲੀਸ ਕਰਮੀਆਂ ਨੂੰ ਇਸ ਦੀ ਸੂਚਨਾ ਦਿੰਦਾ ਹੈ ਮੌਕੇ ਤੇ ਹੀ ਪੁਲਸ ਕਰਮੀ ਅਤੇ ਪਹੁੰਚਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਸੱਪ ਫੜਨ ਵਾਲੀ ਟੀਮ ਨੂੰ ਵੀ ਬੁਲਾਇਆ ਜਾਂਦਾ ਹੈ ਜਿਸ ਤੋਂ ਬਾਅਦ ਸੱਪ ਨੂੰ ਥੋੜ੍ਹੀ ਮਿਹਨਤ ਕਰਨ ਤੋਂ ਬਾਅਦ ਫੜ ਲਿਆ ਜਾਂਦਾ ਹੈ

ਜਾਣਕਾਰੀ ਮੁਤਾਬਕ ਇਹ ਇਕ ਜ਼ਹਿਰੀਲਾ ਸੱਪ ਸੀ ਅਤੇ ਇਹ ਵਿਅਕਤੀ ਨੂੰ ਨੁਕਸਾਨ ਵੀ ਪਹੁੰਚਾ ਸਕਦਾ ਸੀ ਪਰ ਹੁਣ ਇਸ ਸੱਪ ਨੂੰ ਫੜ ਲਿਆ ਗਿਆ ਹੈ ਅਤੇ ਇਸ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।ਜਿਸ ਦੇ ਵਿਚ ਕੁਝ ਪੁਲੀਸ ਕਰਮੀ ਇਸ ਸੱਪ ਦੇ ਨਾਲ ਦਿਖਾਈ ਦੇ ਰਹੇ ਹਨ ਉਨ੍ਹਾਂ ਦੇ ਵੱਲੋਂ ਇਸ ਸੱਪ ਨੂੰ ਇਕ ਥੈਲੇ ਦੇ ਵਿੱਚ ਪਾਇਆ ਜਾ ਰਿਹਾ ਹੈ

ਅਕਸਰ ਹੀ ਅਸੀਂ ਦੇਖਦੇ ਹਾਂ ਕਿ ਜਦੋਂ ਇਸ ਤਰ੍ਹਾਂ ਦੇ ਸੁਰੱਖਿਆ ਕਰਮੀਆਂ ਦੇ ਵੱਲੋਂ ਸੱਪ ਫੜੇ ਜਾਂਦੇ ਹਨ ਤਾਂ ਉਨ੍ਹਾਂ ਦੇ ਵੱਲੋਂ ਇਨ੍ਹਾਂ ਨੂੰ ਕੈਦ ਕਰ ਕੇ ਕੁਝ ਸੁਰੱਖਿਅਤ ਥਾਂਵਾਂ ਤੇ ਛੱਡਿਆ ਜਾਂਦਾ ਹੈ ਜਿੱਥੇ ਇਹ ਕਿਸੇ ਨੂੰ ਨੁਕਸਾਨ ਨਾ ਪਹੁੰਚਾਉਣ ਅਤੇ ਨਾ ਹੀ ਇਨ੍ਹਾਂ ਨੂੰ ਕੋਈ ਨੁਕਸਾਨ ਪਹੁੰਚੇ ਖ਼ਾਸਕਰ ਜੰਗਲਾਂ ਦੇ ਵਿੱਚ ਹਿਰਨਾਂ ਨੂੰ ਛੱਡਿਆ ਜਾਂਦਾ ਹੈ ਕਿਉਂਕਿ ਉਥੇ ਹੋਰ ਵੀ ਬਹੁਤ ਸਾਰੇ ਸੱਪ ਹੁੰਦੇ ਹਨ ਜੰਗਲਾਂ ਦੇ ਵਿੱਚ ਬਹੁਤ ਘੱਟ ਇਨਸਾਨ ਜਾਂਦੇ ਹਨ।ਇਸ ਲਈ ਇੱਥੇ ਇਹ ਸੱਪ ਸੁਰੱਖਿਅਤ ਹੁੰਦੇ ਹਨ ਅਤੇ ਨਾ ਹੀ ਕਿਸੇ ਹੋਰ ਨੂੰ ਨੁਕਸਾਨ ਪਹੁੰਚਾ ਪਾਉਂਦੇ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ

ਅਜਿਹੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਦੋਂ ਕੁਝ ਘਰਾਂ ਦੇ ਵਿੱਚ ਸੱਪ ਪਾਏ ਜਾਂਦੇ ਹਨ ਅਤੇ ਕਿਸੇ ਨਾ ਕਿਸੇ ਪ੍ਰਕਾਰ ਨਾਲ ਹੀ ਲੋਕਾਂ ਨੂੰ ਨੁਕਸਾਨ ਵੀ ਪਹੁੰਚਾ ਦਿੰਦੇ ਹਨ ਸੋ ਇਸੇ ਲਈ ਧਿਆਨ ਰੱਖਣਾ ਚਾਹੀਦਾ ਹੈ ਕਿ ਘਰ ਦੀ ਚੰਗੇ ਤਰੀਕੇ ਨਾਲ ਸਾਫ ਸਫਾਈ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *