ਝੌਂਪੜੀ ਵਿਚ ਰਹਿਣ ਵਾਲੇ ਇਸ ਪਰਿਵਾਰ ਦੀਆਂ ਗੱਲਾਂ ਸੁਣ ਕੇ ਤੁਸੀਂ ਹੋਵੋਗੇ ਹੈਰਾਨ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹਰ ਇੱਕ ਪਰਿਵਾਰ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਦੇ ਲਈ ਹਰ ਸੰਭਵ ਕੋਸ਼ਿਸ਼ ਕਰਦਾ ਹੈ ਭਾਵੇਂ ਕਿ ਉਨ੍ਹਾਂ ਨੂੰ ਆਪਣੀ ਜਾਇਦਾਦ ਕਿਉਂ ਨਾ ਛੱਡਣੀ ਪੈ ਜਾਵੇ ਸੁਰੱਖਿਆ ਦੇ ਨਾਮ ਤੇ ਚਾਹੇ ਉਨ੍ਹਾਂ ਨੂੰ ਆਪਣੀ ਜੀਵਨ ਭਰ ਦੀ ਕਮਾਈ ਕਿਉਂ ਨਾ ਛੱਡਣੀ ਪੈ ਜਾਵੇ ਤਾਂ ਲੋਕ ਛੱਡ ਦਿੰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਆਜ਼ਾਦੀ ਦੇ ਸਮੇਂ

ਬਹੁਤ ਸਾਰੇ ਲੋਕਾਂ ਦੇ ਕੋਲ ਜਾਇਦਾਦ ਸੀ ਇਸ ਤੋਂ ਇਲਾਵਾ ਉਹ ਵਧੀਆ ਜ਼ਿੰਦਗੀ ਬਤੀਤ ਕਰ ਰਹੇ ਸੀ ਪਰ ਜਦੋਂ ਆਜ਼ਾਦੀ ਮਿਲੀ ਅਤੇ ਉਨ੍ਹਾਂ ਨੂੰ ਆਪਣੀ ਜਾਨ ਦਾ ਖ਼ਤਰਾ ਹੋਇਆ ਤਾਂ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਦੇ ਲਈ ਉਨ੍ਹਾਂ ਨੇ ਆਪਣਾ ਸੂਬਾ ਆਪਣਾ ਦੇਸ਼ ਛੱਡਿਆ ਬਹੁਤ ਸਾਰੇ ਲੋਕ ਪਾਕਿਸਤਾਨ ਦੇ ਵਿੱਚ ਚਲੇ ਗਏ ਅਤੇ ਬਹੁਤ ਸਾਰੇ ਲੋਕ

ਅਜਿਹੇ ਸੀ ਜੋ ਭਾਰਤ ਦੇਸ਼ ਦੇ ਵਿੱਚ ਆ ਗਏ ਅਤੇ ਉਸ ਸਮੇਂ ਲੋਕਾਂ ਨੂੰ ਸਿਰਫ ਆਪਣੀ ਸੁਰੱਖਿਆ ਚਾਹੀਦੀ ਸੀ ਜਿਸ ਕਾਰਨ ਉਨ੍ਹਾਂ ਦੇ ਵੱਲੋਂ ਇਸ ਪ੍ਰਕਾਰ ਨਾਲ ਵੰਡੀਆਂ ਪਾਈਆਂ ਗਈਆਂ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਾਕਿਸਤਾਨ ਦੇ ਵਿੱਚ ਅਜੇ ਵੀ ਕੋਈ ਵਿਕਾਸ ਨਹੀਂ ਹੋਇਆ ਹੈ ਜਿਸ ਕਾਰਨ ਲੋਕ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਭਾਵੇਂ ਕਿ ਲੋਕ

ਗ਼ਰੀਬੀ ਦਾ ਸਾਹਮਣਾ ਕਰ ਸਕਦੇ ਹਨ ਪਰ ਜੇਕਰ ਉਨ੍ਹਾਂ ਦੀ ਜਾਨ ਨੂੰ ਖਤਰਾ ਹੋਵੇ ਜਾਂ ਫਿਰ ਉਨ੍ਹਾਂ ਦੀ ਇੱਜ਼ਤ ਨੂੰ ਖ਼ਤਰਾ ਹੋਵੇ ਤਾਂ ਉਹ ਚੈਨ ਦੀ ਨੀਂਦ ਨਹੀਂ ਸੌਂ ਸਕਦੇ ਪਾਕਿਸਤਾਨ ਦੇ ਹਾਲਾਤ ਕਾਫ਼ੀ ਜ਼ਿਆਦਾ ਵਿਗੜੇ ਰਹਿੰਦੇ ਹਨ ਅਤੇ ਅਕਸਰ ਹੀ ਅਸੀਂ ਇਹ ਸੁਣਦੇ ਰਹਿੰਦੇ ਹਾਂ ਕਿ ਪਾਕਿਸਤਾਨ ਦੇ ਵਿੱਚ ਕੁਝ ਲੋਕ ਉਤਪਾਤ ਬਚਾਉਣ ਦੀ ਕੋਸ਼ਿਸ਼ ਵੀ ਕਰਦੇ ਹਨ

ਜਿਸ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਸਮਝਦੇ ਹਨ ਅਤੇ ਦੂਸਰੇ ਦੇਸ਼ਾਂ ਦੇ ਵਿਚ ਜਾ ਕੇ ਵਸਣ ਦੀ ਕੋਸ਼ਿਸ਼ ਕਰਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਰਾਜਸਥਾਨ ਦੇ ਜੋਧਪੁਰ ਤੋਂ ਸਾਹਮਣੇ ਆ ਰਿਹਾ ਹੈ ਜਾਣਕਾਰੀ ਮੁਤਾਬਕ ਇੱਥੇ ਇੱਕ ਪਰਿਵਾਰ ਜੋ ਪਾਕਿਸਤਾਨ ਤੋਂ ਆਇਆ ਹੈ ਉਹ ਵਸਿਆ ਹੋਇਆ ਹੈ ਭਾਵੇਂ ਕਿ ਪਾਕਿਸਤਾਨ ਦੇ ਵਿੱਚ ਇਨ੍ਹਾਂ ਲੋਕਾਂ ਦੇ ਕੋਲ ਆਪਣਾ ਇਕ ਘਰ ਸੀ ਪਰ ਰਾਜਸਥਾਨ ਦੇ ਵਿੱਚ ਆ ਕੇ ਹਿੱਕ ਝੌਂਪੜੀ ਦੇ ਵਿੱਚ ਰਹਿ ਰਹੇ ਹਨ ਇਨ੍ਹਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਵਿੱਚ ਇਨ੍ਹਾਂ ਦੇ ਕੋਲ ਪੈਸੇ ਦੀ ਕੋਈ ਕਮੀ ਨਹੀਂ ਸੀ। ਪਰ ਸੁਰੱਖਿਆ ਦੀ ਕਮੀ ਸੀ ਜਿਸ ਕਾਰਨ ਇਹ ਆਪਣਾ ਦੇਸ

ਛੱਡ ਕੇ ਹੁਣ ਭਾਰਤ ਦੇ ਵਿੱਚ ਆ ਕੇ ਵਸੇ ਹਨ ਅਤੇ ਇਨ੍ਹਾਂ ਨੂੰ ਇੱਥੇ ਆਏ ਸੱਤ ਸਾਲ ਹੋ ਚੁੱਕੇ ਹਨ ਦੇਖਿਆ ਜਾਵੇ ਤਾਂ ਇਸ ਪਰਿਵਾਰ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਪਰਿਵਾਰ ਅਜਿਹੇ ਹਨ ਜੋ ਭਾਰਤ ਵਿੱਚ ਆ ਕੇ ਵਸਦੇ ਹਨ ਤਾਂ ਜੋ ਲੋਕ ਉਨ੍ਹਾਂ ਨੂੰ ਪਿਆਰ ਦੇਣਾ ਭਾਰਤੀ ਲੋਕਾਂ ਨੂੰ ਬਹੁਤ ਵਧੀਆ ਸੁਭਾਅ ਦੇ ਲੋਕ ਮੰਨਿਆ ਜਾਂਦਾ ਹੈ ਭਾਵੇਂ ਕਿ ਗ਼ਲਤ ਰਾਜਨੀਤੀਆਂ ਅਤੇ ਕੁਝ ਗਲਤ ਲੋਕਾਂ ਦੀ ਵਜ੍ਹਾ ਕਾਰਨ ਭਾਰਤ ਦਾ ਨਾਮ ਬਦਨਾਮ ਹੋ ਰਿਹਾ ਹੈ ਪਰ ਫਿਰ ਵੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਪਣੇ ਮਨ ਦੇ ਵਿੱਚ ਪਿਆਰ ਰੱਖਦੇ ਹਨ।

Leave a Reply

Your email address will not be published. Required fields are marked *