ਇੱਕ ਜਨਵਰੀ ਤੋਂ ਬਦਲਣ ਜਾ ਰਹੇ ਹਨ ਇਹ ਨਿਯਮ ,ਜਲਦੀ ਹੋ ਜਾਵੋ ਤਿਆਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਬੈਂਕਾਂ ਦੇ ਵਿੱਚ ਕੋਈ ਨਾ ਕੋਈ ਨਵੇਂ ਨਿਯਮ ਲਾਗੂ ਕੀਤੇ ਜਾਂਦੇ ਹਨ ਬਹੁਤ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਨਿਯਮ ਬਣਾਏ ਜਾਂਦੇ ਹਨ ਤਾਂ ਜੋ ਗਾਹਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਪੁਰਾਣੇ ਸਮੇਂ ਦੇ ਵਿਚ ਬੈਂਕਾਂ ਦੇ ਵਿੱਚ ਸਿਰਫ ਨਕਦੀ ਜਮ੍ਹਾਂ ਕਰਵਾਈ ਜਾਂਦੀ ਸੀ ਭਾਵ ਲੋਕ ਆਪਣੀ ਬਚਤ ਨੂੰ ਜਮ੍ਹਾ ਕਰਵਾਇਆ ਕਰਦੇ ਸੀ ਉਸ ਤੋਂ ਬਾਅਦ ਉਨ੍ਹਾਂ ਨੂੰ ਉਸ ਉਤੇ ਵਿਆਜ ਪ੍ਰਾਪਤ ਹੋਇਆ ਕਰਦਾ ਸੀ। ਪਰ ਅੱਜ ਦੇ ਸਮੇਂ ਵਿਚ ਬੈਂਕਾਂ ਬਹੁਤ ਸਾਰੀਆਂ ਸਹੂਲਤਾਂ ਦਿੰਦੀਆਂ ਹਨ ਪਰ ਇਨ੍ਹਾਂ ਦੇ ਲਈ ਕੁਝ ਚਾਰਜ ਵੀ ਲਏ ਜਾਂਦੇ ਹਨ ਭਾਵ ਲੋਕਾਂ ਦੇ ਕੋਲੋਂ ਜ਼ਿਆਦਾ ਪੈਸਾ ਵਸੂਲਿਆ ਵੀ ਜਾਂਦਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੀਆਂ ਬੈਂਕਾਂ ਦੇ ਵਿਚੋਂ ਲਾਕਰ ਦੀ ਸਹੂਲਤ ਦਿੱਤੀ ਜਾਂਦੀ ਹੈ

ਭਾਵ ਲੋਕ ਆਪਣੇ ਜ਼ਰੂਰੀ ਕਾਗਜ਼ਾਤ ਜਾਂ ਫਿਰ ਜ਼ਰੂਰੀ ਚੀਜ਼ਾਂ ਅਤੇ ਕੀਮਤੀ ਚੀਜ਼ਾਂ ਨੂੰ ਲੋਕਾਂ ਦੇ ਵਿੱਚ ਰੱਖ ਸਕਦੇ ਹਨ ਲੋਕਾਂ ਦੇ ਨਾਲ ਸਬੰਧਿਤ ਬਹੁਤ ਸਾਰੇ ਨਿਯਮ ਹੁੰਦੇ ਹਨ।ਜਿਨ੍ਹਾਂ ਨੂੰ ਮੰਨਣਾ ਜ਼ਰੂਰੀ ਹੁੰਦਾ ਹੈ ਸਮੇਂ ਸਮੇਂ ਤੇ ਇਨ੍ਹਾਂ ਨਿਯਮਾਂ ਵਿੱਚ ਤਬਦੀਲੀ ਵੀ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਹੁਣ ਇੱਕ ਵਾਰ ਫਿਰ ਤੋਂ ਅਦਾਲਤ ਦੇ ਵੱਲੋਂ ਆਰਬੀਆਈ ਨੂੰ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਦਿਸ਼ਾ ਨਿਰਦੇਸ਼ਾਂ ਨੂੰ ਮੰਨਣਾ ਜ਼ਰੂਰੀ ਹੁੰਦਾ ਹੈ ਤਾਂ ਜੋ ਲੋਕ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਸੋ ਹੁਣ ਲੋਕਾਂ ਨਾਲ ਸਬੰਧਤ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਹੋਏ ਹਨ। ਇਹ ਦਿਸ਼ਾ ਨਿਰਦੇਸ਼ ਇੱਕ ਜਨਵਰੀ ਦੋ ਹਜਾਰ ਬਾਈ ਤੋਂ ਲਾਗੂ ਹੋ

ਜਾਣਗੇ ਇਹ ਨੋਟੀਫਿਕੇਸ਼ਨ ਅਦਾਲਤ ਦੇ ਵੱਲੋਂ ਆਰਬੀਆਈ ਨੂੰ ਭੇਜਿਆ ਗਿਆ ਹੈ ਜਿਸਦੇ ਵਿੱਚ ਪੂਰੀ ਜਾਣਕਾਰੀ ਦਿੱਤੀ ਗਈ ਹੈ ਜੇਕਰ ਤੁਸੀਂ ਵੀ ਇਸ ਬਾਰੇ ਪੂਰੀ ਜਾਣਕਾਰੀ ਚਾਹੁੰਦੇ ਹੋ ਤਾਂ ਤੁਸੀਂ ਇਸ ਨੋਟੀਫਿਕੇਸ਼ਨ ਨੂੰ ਚੰਗੀ ਤਰ੍ਹਾਂ ਨਾਲ ਪੜ੍ਹ ਸਕਦੇ ਹੋ ਤਾਂ ਜੋ ਤੁਹਾਨੂੰ ਵੀ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਦੱਸ ਦਈਏ ਕਿ ਇਹ ਦਿਸ਼ਾ ਨਿਰਦੇਸ਼ ਬੈਂਕਾਂ ਦੇ ਲਈ ਜਾਰੀ ਕੀਤੇ ਗਏ ਹਨ ਪਰ ਜੇਕਰ ਤੁਸੀਂ ਵੀ ਪੂਰੀ ਜਾਣਕਾਰੀ ਲੈਣਾ ਚਾਹੁੰਦੇ ਹੋ ਅਤੇ ਚਾਹੁੰਦੇ ਹੋ ਕਿ ਕਿਸੇ ਵੀ ਪ੍ਰਕਾਰ ਦਾ ਨੁਕਸਾਨ ਤੁਹਾਡਾ ਨਾ ਹੋਵੇ ਤਾਂ ਹਰ ਇੱਕ ਤਰ੍ਹਾਂ ਦੀ ਜਾਣਕਾਰੀ ਹੋਣਾ ਜ਼ਰੂਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *