ਦਿਲ ਰੋਜ ਦੇ ਦਾਦਾ ਜੀ ਦਿਲਰੋਜ ਦਾ ਇਹ ਵੀਡੀਓ ਵਾਰ ਵਾਰ ਦੇਖ ਰਹੇ ਹਨ

Latest Update

ਇਸ ਦੁਨੀਆਂ ਦੇ ਅੰਦਰ ਹਾਦਸੇ ਅਤੇ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ ਲੋਕ ਖੁੱਲ੍ਹੇਆਮ ਇਨ੍ਹਾਂ ਸ਼ਰਮਨਾਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਪੰਜਾਬ ਦੇ ਅੰਦਰ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਤੇ ਕੁਝ ਲੋਕ ਆਪਣੇ ਘਰਾਂ ਦੇ ਵਿੱਚ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਪੰਜਾਬ ਦੇ ਅੰਦਰ ਵਾਰਦਾਤਾ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ

ਹਰ ਰੋਜ਼ ਪੰਜਾਬ ਦੇ ਅੰਦਰ ਇੱਕ ਨਵੀਂ ਵਾਰਦਾਤ ਦੇਖਣ ਨੂੰ ਮਿਲਦੀ ਹੈ ਜਿਸ ਵਿੱਚ ਲੋਕ ਆਪਣੀਆਂ ਪੁਰਾਣੀਆਂ ਰੰਜਸ਼ਾਂ ਕਰਕੇ ਇਕ ਮਾਸੂਮ ਨੂੰ ਮੌਤ ਦੇ ਘਾਟ ਉਤਾਰ ਦਿੰਦੇ ਹਨ ਇਸ ਤਰ੍ਹਾਂ ਹੀ ਇੱਕ ਮਾਮਲਾ ਪੰਜਾਬ ਦੇ ਸ਼ਹਿਰ ਲੁਧਿਆਣਾ ਤੋਂ ਦੇਖਣ ਨੂੰ ਮਿਲਿਆ ਸੀ ਜਿਸ ਵਿੱਚ ਇੱਕ ਛੋਟੀ ਜਿਹੀ ਬੱਚੀ ਦਾ ਉਸ ਦੀ ਗਵਾਂਢਣ ਦੇ ਦੁਬਾਰਾ ਕਤਲ ਕੀਤਾ ਜਾਂਦਾ ਹੈ ਉਸ ਛੋਟੀ ਜਿਹੀ ਬੱਚੀ ਦਾ ਨਾਮ ਦਿਲ ਰੋਜ਼ ਸੀ

ਤੇ ਉਸ ਕਾਤਲ ਗੁਆਂਢਣ ਦਾ ਨਾਮ ਨੀਲਮ ਹੈ ਉਸ ਕਾਤਲ ਗਵਾਂਢਣ ਨੇ ਉਸ ਬੱਚੀ ਨੂੰ ਮਾਰਨ ਦੇ ਲਈ ਉਸ ਦੇ ਮੂੰਹ ਵਿੱਚ ਰੇਤਾ ਪਾ ਕੇ ਅਤੇ ਉਸ ਦੇ ਸਿਰ ਦੇ ਉੱਪਰ ਛੱਟਾ ਮਾਰ ਕੇ ਉਸ ਨੂੰ ਧਰਤੀ ਦੇ ਵਿੱਚ ਦੱਬ ਦਿੱਤਾ ਸੀ ਜਿਸ ਤੋਂ ਬਾਅਦ ਉਹ ਛੋਟੀ ਜਿਹੀ ਬੱਚੀ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ ਜਿਸ ਤੋਂ ਬਾਅਦ ਉਸੇ ਦਿਨ ਹਸਪਤਾਲ ਵਿਚ ਜਾ ਕੇ ਮੌਤ ਹੋ ਜਾਂਦੀ ਹੈ ਹੁਣ ਉਹ ਕਾਤਲ ਗਵਾਂਢਣ ਪੁਲੀਸ ਦੀ ਹਿਰਾਸਤ ਵਿੱਚ ਹੈ ਪੰਜਾਬ ਦੇ ਲੋਕ ਉਸ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਦੇ ਲਈ ਕਹਿ ਰਹੇ ਹਨ

ਦਿਲ ਰੋਜ ਦੇ ਦਾਦਾ ਜੀ ਦਿਲਰੋਜ ਨੂੰ ਬਹੁਤ ਜ਼ਿਆਦਾ ਯਾਦ ਵੀ ਕਰ ਰਹੇ ਹਨ ਜਿਸ ਕਰ ਕੇ ਦਿਲ ਰੋਜ਼ ਦੀਆਂ ਕੁਝ ਪੁਰਾਣੀਆਂ ਵੀਡੀਓ ਹਨ ਜੋ ਦਿਲ ਰੋਜ ਦੇ ਦਾਦਾ ਜੀ ਦੇ ਫ਼ੋਨ ਵਿੱਚ ਹਨ ਉਹ ਉਨ੍ਹਾਂ ਨੂੰ ਦੇਖ ਕੇ ਭਾਵੁਕ ਹੋ ਜਾਂਦੇ ਹਨ ਉਸ ਵੀਡੀਓ ਵਿੱਚ ਦਿਲ ਰੋਜ਼ ਇਕ ਪੋਇਮ ਸੁਣਾ ਰਹੀ ਹੁੰਦੀ ਹੈ

ਉਹ ਵੀਡੀਓ ਦੇਖਣ ਨੂੰ ਬਹੁਤ ਜ਼ਿਆਦਾ ਪਿਆਰੀ ਲੱਗਦੀ ਹੈ ਦਿਲ ਰੋਜ਼ ਦੀਆਂ ਇਹ ਵੀਡੀਓਜ਼ ਹੁਣ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਬਹੁਤ ਸਾਰੇ ਲੋਕ ਇਨ੍ਹਾਂ ਵੀਡੀਓ ਨੂੰ ਦੇਖ ਕੇ ਭਾਵੁਕ ਵੀ ਹੋ ਰਹੇ ਹਨ ਇਹ ਵੀਡੀਓ ਦੇ ਵਿੱਚ ਲੋਕ ਕੁਮੈਂਟ ਵੀ ਕਰ ਰਹੇ ਹਨ ਕਿ ਉਸ ਗਵਾਂਢਣ ਨੂੰ ਜਲਦ ਤੋਂ ਜਲਦ ਸਜ਼ਾ ਦਿੱਤੀ ਜਾਵੇ ਦਿਲ ਰੋਜ਼ ਦੇ ਦਾਦਾ ਜੀ

ਉਸ ਕਾਤਲ ਗਵਾਂਢਣ ਨੂੰ ਫਾਂਸੀ ਦੀ ਸਜ਼ਾ ਤੋਂ ਉਪਰ ਦੀ ਕੋਈ ਸਜ਼ਾ ਹੈ ਉਹ ਦਿਵਾਉਣ ਦੇ ਲਈ ਕਹਿ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕਮੇੈਟ ਕਰੋ ਧੰਨਵਾਦਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *