ਫਤਿਹਵੀਰ ਵਾਂਗ ਹੁਣ ਇਹ ਬੱਚਾ ਡਿੱਗਿਆ ਬੋਰਵੈੱਲ ਵਿਚ,ਪਰਿਵਾਰ ਦੁੱਖੀ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਖੇਤਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਬੋਰਵੈੱਲ ਹੁੰਦੇ ਹਨ ਜਿਨ੍ਹਾਂ ਨੂੰ ਚੰਗੇ ਤਰੀਕੇ ਨਾਲ ਨਹੀਂ ਢਕਿਆ ਜਾਂਦਾ ਅੱਜਕੱਲ੍ਹ ਦੇ ਸਮੇਂ ਵਿਚ ਘਰਾਂ ਦੇ ਵਿੱਚ ਵੀ ਕੁਝ ਬੋਰਵੈੱਲਾਂ ਲਗਾਏ ਜਾਂਦੇ ਹਨ ਅਤੇ ਕਈ ਵਾਰ ਲਾਪਰਵਾਹੀ ਵਰਤੀ ਜਾਂਦੀ ਹੈ ਜਿਸ ਕਾਰਨ ਹਾਦਸੇ ਵਾਪਰਦੇ ਹਨ ਖਾਸ ਕਰ ਬੱਚੇ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਕਿਉਂਕਿ ਬੱਚੇ ਛੋਟੇ ਹੁੰਦੇ ਹਨ ਅਤੇ ਉਹ ਇਨ੍ਹਾਂ ਬੋਰਵੈੱਲਾਂ ਦੇ ਵਿੱਚ ਫਸ ਜਾਂਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ

ਕਿ ਪਿਛਲੇ ਸਾਲਾਂ ਦੇ ਵਿੱਚ ਫ਼ਤਹਿਵੀਰ ਸਿੰਘ ਨਾਮ ਦੇ ਇਕ ਬੱਚੇ ਦੀ ਮੌਤ ਹੋਈ ਸੀ ਅਤੇ ਉਸ ਦੀ ਮੌਤ ਕਾਫੀ ਜ਼ਿਆਦਾ ਦੁਖਦਾਈ ਸੀ। ਇਸ ਮੌਕੇ ਇਹ ਵੀ ਖੁਲਾਸੇ ਹੋਏ ਸੀ ਕਿ ਸਾਡੇ ਦੇਸ਼ ਦੇ ਵਿਚ ਜੇਕਰ ਬੱਚਾ ਕਿਸੇ ਬੋਰਵੈੱਲ ਦੇ ਵਿੱਚ ਜਾਂ ਫਿਰ ਕਿਸੇ ਡੂੰਘੀ ਥਾਂ ਦੇ ਵਿੱਚ ਡਿੱਗਦਾ ਹੈ ਤਾਂ ਕੋਈ ਅਜਿਹਾ ਸੰਸਾਧਨ ਨਹੀਂ ਹੈ ਜਿਸਦੇ ਨਾਲ ਉਸ ਬੱਚੇ ਨੂੰ ਜਲਦੀ ਤੋਂ ਜਲਦੀ ਬਚਾਇਆ ਜਾ ਸਕੇ ਪਰ ਫਿਰ ਵੀ ਕੁਝ ਲੋਕ ਅਣਗਹਿਲੀ ਕਰਦੇ ਹਨ ਅਤੇ ਹਾਦਸੇ ਵਾਪਰ ਜਾਂਦੇ ਹਨ

ਇਸੇ ਤਰ੍ਹਾਂ ਦੀ ਹੁਣ ਇੱਕ ਖ਼ਬਰ ਮੱਧ ਪ੍ਰਦੇਸ਼ ਤੋਂ ਸਾਹਮਣੇ ਆ ਰਹੀ ਹੈ ਜਿਥੇ ਇਕ ਬੱਚੀ ਜਿਸ ਦੀ ਉਮਰ ਡੇਢ ਸਾਲ ਦੱਸੀ ਜਾ ਰਹੀ ਹੈ ਉਹ ਇੱਕ ਬੋਰਵੈੱਲ ਚ ਡਿੱਗੀ ਹੈ।ਜਾਣਕਾਰੀ ਮੁਤਾਬਕ ਇਹ ਬੋਰਵੈੱਲ ਪੰਦਰਾਂ ਫੁੱਟ ਡੂੰਘਾ ਹੈ ਭਾਵ ਪੰਦਰਾਂ ਫੁੱਟ ਹੇਠਾਂ ਇਹ ਬੱਚੀ ਦੱਸੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਚੀ ਉਸਦੇ ਪਰਿਵਾਰਕ ਮੈਂਬਰਾਂ ਨੂੰ ਨਹੀਂ ਮਿਲਦੀ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਸ ਨੂੰ ਇੱਧਰ ਉੱਧਰ ਲੱਭਿਆ ਜਾਂਦਾ ਹੈ ਪਰ ਜਦੋਂ ਪੱਚੀ ਨਹੀਂ ਮਿਲਦੀ ਤਾਂ ਬੋਰਵੈੱਲ ਦੇ ਕੋਲ ਜਾਂਦੇ ਹਨ ਤਾਂ ਇੱਥੇ ਬੱਚੀ ਦੇ ਰੋਣ ਦੀਆਂ ਆਵਾਜ਼ਾਂ ਆ ਰਹੀਆਂ ਸੀ ਜਿਸ ਤੋਂ ਅੰਦਾਜ਼ਾ ਲਗਾਇਆ ਜਾਂਦਾ ਹੈ ਕਿ ਬੱਚੀ ਬੋਰਵੈੱਲ ਦੇ ਵਿੱਚ ਹੀ ਹੈ

ਉਸ ਤੋਂ ਬਾਅਦ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਹੁਣ ਰੈਸਕਿਊ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ ਦੇਖਣਾ ਇਹ ਹੋਵੇਗਾ ਕਿ ਕਦੋਂ ਤੱਕ ਬੱਚੀ ਨੂੰ ਬਾਹਰ ਕੱਢ ਲਿਆ ਜਾਂਦਾ ਹੈ ਦਸ ਦਈਏ ਕਿ ਸਾਡੇ ਦੇਸ਼ ਦੇ ਵਿੱਚ ਅਜਿਹੀਆਂ ਸਹੂਲਤਾਂ ਦੀ ਬਹੁਤ ਕਮੀ ਹੈ ਕਿ ਜੇਕਰ ਅਚਾਨਕ ਬੱਚੇ ਨਾਲ ਕੁਝ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਸਦੇ ਨਾਲ ਕਿਸ ਤਰੀਕੇ ਨਾਲ ਨਿਪਟਿਆ ਜਾਵੇ ਇਸ ਲਈ ਲੋਕਾਂ ਨੂੰ ਆਪਣੇ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਇਸ ਤੋਂ ਇਲਾਵਾ ਜੇਕਰ ਕੋਈ ਬੋਰਵੈੱਲ ਤੁਹਾਡੇ ਆਲੇ ਦੁਆਲੇ ਹੈ ਤਾਂ ਉਸ ਨੂੰ ਬੰਦ ਕਰਵਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਹੋਰ ਬੱਚੇ ਦੀ ਜਾਨ ਨਾ ਜਾਵੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *