ਇਨ੍ਹਾਂ ਮੁੰਡਿਆਂ ਦੇ ਕਰਤੱਬ ਵੇਖ ਕੇ ਤੁਸੀਂ ਵੀ ਲਵੋਗੇ ਦੰਦਾਂ ਥੱਲੇ ਜੀਭ,ਦੇਖੋ ਕਿਵੇਂ ਕਰਦੇ ਨੇ ਮਿਹਨਤ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਬੁਲਾਇਆ ਜਾਂਦਾ ਹੈ ਭਾਵੇਂ ਕਿ ਕਿਸਾਨੀ ਅੰਦੋਲਨ ਤੋਂ ਬਾਅਦ ਇਹ ਸਾਬਿਤ ਹੋ ਚੁੱਕਿਆ ਹੈ ਕਿ ਪੰਜਾਬ ਦੀ ਨੌਜਵਾਨੀ ਦੇ ਵਿੱਚ ਅੱਜ ਦੇ ਸਮੇਂ ਵਿੱਚ ਵੀ ਅਣਖ ਹੈ ਬਹੁਤ ਸਾਰੇ ਨੌਜਵਾਨ ਅੱਜ ਵੀ ਮਿਹਨਤ ਕਰਦੇ ਹਨ ਅਤੇ ਆਪਣੇ ਮਾਂ ਬਾਪ ਦਾ ਨਾਮ ਉੱਚਾ ਕਰਦੇ ਹਨ ਮਿਹਨਤ ਕਰਦੇ ਹੋਏ ਇਹ ਆਪਣੇ ਸਰੀਰ ਨੂੰ ਬਹੁਤ ਵਧੀਆ ਬਣਾ ਲੈਂਦੇ ਹਨ ਜਿਸ ਕਾਰਨ ਚਰਚਾ ਦਾ ਵਿਸ਼ਾ ਬਣਦੇ ਹਨ ਭਾਵੇਂ ਕਿ ਪੁਰਾਣੇ ਸਮਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਪਹਿਲਵਾਨੀ ਕੀਤੀ ਜਾਂਦੀ ਸੀ ਪਰ ਅੱਜਕੱਲ੍ਹ ਦੇ ਸਮੇਂ ਵਿੱਚ ਇਹ ਸਭ ਕੁਝ ਘਟਦਾ ਹੈ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜੋ ਨਸ਼ਿਆਂ ਦੇ ਵਿੱਚ ਪੈ ਚੁੱਕੇ ਹਨ

ਅਤੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ ਇਸ ਤੋਂ ਇਲਾਵਾ ਕੁਝ ਅਜਿਹੇ ਹਨ ਜੋ ਨਾਚ ਗਾਣਾ ਕਰ ਰਹੇ ਹਨ ਬਹੁਤ ਘੱਟ ਲੋਕ ਅਜਿਹੇ ਹੁੰਦੇ ਹਨ ਜੋ ਆਪਣੀ ਸਿਹਤ ਵੱਲ ਧਿਆਨ ਦੇ ਕੇ ਅਤੇ ਆਪਣੀ ਮਿਹਨਤ ਦੇ ਦਮ ਤੇ ਆਪਣੇ ਸਰੀਰ ਨੂੰ ਵਧੀਆ ਬਣਾਉਂਦੇ ਹਨ ਅਤੇ ਚਰਚਾ ਦਾ ਵਿਸ਼ਾ ਬਣਦੇ ਹਨ ਪੁਰਾਣੇ ਜ਼ਮਾਨਿਆਂ ਦੇ ਵਿੱਚ ਇਸ ਪ੍ਰਕਾਰ ਨਾਲ ਲੋਕ ਜਲਦੀ ਮਸ਼ਹੂਰ ਨਹੀਂ ਹੁੰਦੇ ਸੀ ਕਿਉਂਕਿ ਉਸ ਸਮੇਂ ਮੋਬਾਇਲ ਫ਼ੋਨ ਨਹੀਂ ਹੋਇਆ ਕਰਦੇ ਸੀ। ਅੱਜਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜਿਸ ਉਤੇ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਹੁਨਰ ਵਿਖਾ ਕੇ ਜਾਂ ਫਿਰ ਆਪਣੇ ਸਰੀਰ ਦੀ ਪ੍ਰਦਰਸ਼ਨੀ ਕਰ ਕੇ ਆਪਣੇ ਆਪ ਨੂੰ ਮਸ਼ਹੂਰ ਕਰ ਸਕਦਾ ਹੈ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਕਰਤੱਬ ਦਿਖਾਏ ਜਾਂਦੇ ਹਨ ਪਰ ਆਪਣੇ ਸਰੀਰ ਨੂੰ ਵਧੀਆ ਬਣਾਉਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੁੰਦੀ ਖ਼ਾਸਕਰ ਉੱਥੇ ਜਿਥੇ ਨੌਜਵਾਨਾਂ ਦੇ ਕੋਲ ਸਾਰੇ ਸਰੋਤ ਨਾ ਹੁਣ ਭਾਗ ਜੋ ਚੀਜ਼ ਉਨ੍ਹਾਂ ਨੂੰ ਚਾਹੀਦੀ ਹੈ ਉਹ ਚੀਜ਼ਾਂ ਮੌਕੇ ਸਿਰ ਉਨ੍ਹਾਂ ਨੂੰ ਨਾ ਮਿਲੇ ਤਾਂ ਉਸ ਸਮੇਂ ਆਪਣਾ ਵਧੀਆ ਸਰੀਰ ਬਣਾਉਣਾ ਕਾਫ਼ੀ ਜ਼ਿਆਦਾ ਮੁਸ਼ਕਲ ਹੋ ਜਾਂਦਾ ਹੈ।ਪਰ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਹੌਸਲੇ ਬੁਲੰਦ ਹੁੰਦੇ ਹਨ ਜਿਸ ਕਾਰਨ ਉਹ ਆਪਣਾ ਇੱਕ ਵਧੀਆ ਸਰੀਰ ਬਣਾ ਲੈਂਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਦੋ ਨੌਜਵਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਦੱਸ ਰਹੇ ਹਨ

ਕਿ ਕਿਸ ਤਰੀਕੇ ਨਾਲ ਇਨ੍ਹਾਂ ਨੇ ਆਪਣਾ ਵਧੀਆ ਸਰੀਰ ਤਿਆਰ ਕੀਤਾ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਮਾਂ ਬਾਪ ਮਜ਼ਦੂਰੀ ਕਰਦੇ ਹਨ ਭਾਵ ਇਹ ਜ਼ਿਆਦਾ ਅਮੀਰ ਪਰਿਵਾਰਾਂ ਤੋਂ ਨਹੀਂ ਹਨ ਪਰ ਫਿਰ ਵੀ ਆਪਣੀ ਮਿਹਨਤ ਦੇ ਦਮ ਤੇ ਇਨ੍ਹਾਂ ਨੇ ਆਪਣਾ ਵਧੀਆ ਸਰੀਰ ਬਣਾਇਆ ਹੈ ਅਤੇ ਆਪਣੇ ਆਪ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਘਰ ਦੇ ਵਿਚ ਜੋ ਵੀ ਸਾਦਾ ਖਾਣਾ ਮਿਲਦਾ ਹੈ ਉਹੀ ਇਹ ਖਾਂਦੇ ਹਨ ਇਸ ਦੇ ਨਾਲ ਆਪਣੀ ਮਿਹਨਤ ਜਾਰੀ ਰੱਖਦੇ ਹਨ ਜਿਸ ਕਾਰਨ ਅੱਜ ਇਹ ਵਧੀਆ ਸਰੀਰ ਦੇ ਮਾਲਕ ਹਨ ਇਨ੍ਹਾਂ ਵੱਲੋਂ ਦੂਸਰੇ ਨੌਜਵਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਵੀ ਆਪਣੇ ਆਪ ਨੂੰ ਵਧੀਆ ਬਣਾ ਸਕਦੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈਂ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *