ਮਾਂ ਨੇ ਹੀ ਕੀਤਾ ਆਪਣੇ ਬੱਚੇ ਨਾਲ ਕਾਂਡ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਦੀ ਬਹੁਤ ਵੱਡੀ ਖਬਰ ਹੈ ਕਿ ਇਕ ਬੱਚੇ ਨੂੰ ਕੁਝ ਕਿਡ ਨੈਪਰਾਂ ਰਾਹੀਂ ਅਗਵਾ ਕਰ ਲਿਆ ਜਾਂਦਾ ਹੈ। ਅਤੇ ਉਹ ਕੁਝ ਅਣ ਪਛਾਤੇ ਲੋਕ ਹਨ ਜੋ ਕਿ ਇੱਕ ਬੱਚੇ ਦੀਆਂ ਲੱਤਾਂ ਤੇ ਬਾਂਹ ਫੜ ਕੇ ਉਸ ਨੂੰ ਚੱਕ ਕੇ ਲੈ ਜਾਂਦੇ ਹਨ। ਤਾਜ਼ੀ ਖ਼ਬਰ ਇਹ ਹੈ ਕਿ ਉਸ ਬੱਚੇ ਨੂੰ ਜਿਸ ਦਾ ਨਾਮ ਕੇ ਬਲੂ ਹੈ ਉਸ ਨੂੰ ਬਰਾਮਦ ਕਰ ਲਿਆ ਗਿਆ ਹੈ।ਪੁਲੀਸ ਨੇ ੳਨ੍ਹਾਂ ਖ਼ਿਲਾਫ਼ ਬਹੁਤ ਹੀ ਤੇਜ਼ੀ ਨਾਲ ਐਕਸ਼ਨ ਲਿਆ ਹੈ ਤੇ ਉਸ ਨੂੰ ਪਿੰਡ ਸਾਲੂਵਾਲ ਦੇ ਨੇੜਿਓਂ ਬਰਾ ਮਦ ਕਰ ਲਿਆ ਗਿਆ ਹੈ। ਉਸ ਬੱਚੇ ਨੇ ਬਿਆਨ ਦਿੱਤਾ ਹੈ ਕਿ ਉਸ ਦੀ ਮਾਂ ਜਿਸ ਦਾ ਨਾਂ ਕਿ ਹਰਮੀਤ ਕੌਰ ਹੈ

ਉਸ ਨੇ ਹੀ ਉਸ ਨੂੰ ਕਿਡ ਨੈਪ ਕਰਵਾਇਆ ਸੀ। ਉਸ ਨੇ ਬਿਆਨ ਦਿੱਤਾ ਹੈ ਕਿ ਦੋ ਆਦਮੀ ਜੋ ਕਿ ਆ ਕੇ ਕਹਿੰਦੇ ਹਨ ਕਿ ਉਹ ਪੁਲੀ ਸ ਵਾਲੇ ਹਨ ਅਤੇ ਚਲਾਨ ਪੇਸ਼ ਕਰਨਾ ਹੈ ਅਤੇ ਉਹ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੁੰਦੇ ਹਨ ਅਤੇ ਜਦੋਂ ਹੀ ਉਸ ਦੀ ਦਾਦੀ ਉਸ ਦੇ ਪਾਪਾ ਨੂੰ ਫੋਨ ਕਰਨ ਲਈ ਅੰਦਰ ਜਾਂਦੀ ਹੈ ਤਾਂ ਉਹ ਉਸ ਬੱਚੇ ਨੂੰ ਚੁੱਕ ਕੇ ਲੈ ਜਾਂਦੇ ਹਨ। ਪਰ ਪੁਲਸ ਨੇ ਇਕ ਦਿਨ ਦੇ ਅੰਦਰ ਹੀ ਉਸ ਬੱਚੇ ਨੂੰ ਲੱਭ ਲਿਆ ਹੈ ਅਤੇ ਉਸ ਨੂੰ ਸਹੀ ਸਲਾ ਮਤ ਉਸ ਦੇ ਪਿਤਾ ਨੂੰ ਦੇ ਦਿੱਤਾ ਹੈ। ਉਸ ਦੇ ਪਿਤਾ ਨੇ ਬਿਆਨ ਦਿੱਤਾ ਹੈ ਕਿ ਉਸ ਦੀ ਪਤਨੀ ਦੇ ਨਾਜਾਇਜ਼ ਸੰਬੰਧ ਸਨ। ਇਸ ਲਈ ਉਨ੍ਹਾਂ ਨੇ ਉਸ ਤੋਂ ਤਲਾਕ ਦੀ ਮੰਗ ਕੀਤੀ ਹੈ

ਪਰ ਉਸ ਦੀ ਪਤਨੀ ਦੁਆਰਾ ਬੱਚੇ ਨੂੰ ਕਿਡ ਨੈਪ ਕੀਤਾ ਜਾਂਦਾ ਹੈ ਜਦ ਕਿ ਉਸ ਦੀ ਪਤਨੀ ਦੁਆਰਾ ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਹੈ। ਬੱਚੇ ਨੇ ਬਿਆਨ ਦਿੱਤਾ ਹੈ ਕਿ ਉਹ ਸਿਰਫ਼ ਆਪਣੇ ਪਾਪਾ ਦੇ ਕੋਲ ਹੀ ਰਹਿਣਾ ਚਾਹੁੰਦਾ ਹੈ ਉਹ ਆਪਣੀ ਮਾਂ ਕੋਲ ਨਹੀਂ ਰਹਿਣਾ ਚਾਹੁੰਦਾ ਅਤੇ ਉਸ ਨੂੰ ਮਾਂ ਦੁਆਰਾ ਜ਼ਬਰ ਦਸਤੀ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਹੈ।ਜਿਵੇਂ ਕਿ ਆਪਾਂ ਨੂੰ ਪਤਾ ਹੀ ਹੈ ਕਿ ਬੱਚੇ ਅਤੇ ਮਾਂ ਦੀ ਰਿਕਾਰਡਿੰਗ ਵੀ ਸੁਣੀ ਹੈ ਜਿਸ ਵਿੱਚ ਉਸ ਦੀ ਮਾਂ ਉਸ ਨੂੰ ਧਮਕੀ ਦੇ ਰਹੀ ਹੈ ਕਿ ਉਹ ਉਸ ਨੂੰ ਦੇਖ ਲਵੇਗੀ ਅਤੇ ਉਸ ਨੂੰ ਮਰਵਾ ਦਵੇਗੀ

ਇਸ ਤਰ੍ਹਾਂ ਦੀਆਂ ਉਸ ਨੂੰ ਧਮਕੀਆਂ ਦੇ ਰਹੀ ਹੈ। ਪਰ ਪੁਲੀਸ ਨੇ ਇਹ ਯਕੀਨ ਦਿਵਾਇਆ ਹੈ ਕਿ ਉਨ੍ਹਾਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ ਅਤੇ ਅਤੇ ਦੁਬਾਰਾ ਅਜਿਹੀ ਉਹ ਕੋਸ਼ਿਸ਼ ਨਹੀਂ ਕਰਨਗੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅਸੀਂ ਹਰ ਰੋਜ਼ ਤਾਜ਼ੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਹਾਂ ਅਤੇ ਤੁਸੀਂ ਵੀ ਆਪਣੇ ਵਿਚਾਰ ਸਾਡੇ ਕਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ ਕੇ ਤੁਹਾਨੂੰ ਸਾਡੀ ਖ਼ਬਰ ਕਿੱਦਾਂ ਦੀ ਲੱਗੀ ਤਾਂ ਕਿ ਅਸੀਂ ਅੱਗੇ ਵੀ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *