ਮੁੰਡੇ ਨੇ ਖੋਲ੍ਹਿਆ ਆਪਣੀ ਮਾਂ ਦੀ ਆਸ਼ਕੀ ਦਾ ਭੇਤ,ਗੱਲਾਂ ਸੁਣ ਕੇ ਉੱਡਣਗੇ ਹੋਸ਼!

Latest Update

ਅੱਜਕੱਲ੍ਹ ਦੇ ਸਮੇਂ ਬੱਚਾ ਬਹੁਤ ਸਾਰੇ ਨਾਜਾਇਜ਼ ਰਿਸ਼ਤੇ ਘਰ ਬਾਰ ਖ਼ਰਾਬ ਕਰ ਰਹੇ ਹਨ ਇਸ ਤਰ੍ਹਾਂ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਲੋਕ ਆਪਣੇ ਦੰਦਾਂ ਥੱਲੇ ਜੀਭ ਦੇ ਲੈਂਦੇ ਹਨ ਪਿਛਲੇ ਦਿਨਾਂ ਦੇ ਵਿੱਚ ਵੀ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਸੀ ਜਦੋਂ ਇਕ ਬੱਚੇ ਨੂੰ ਉਸਦੇ ਘਰੋਂ ਚੁੱਕ ਲਿਆ ਗਿਆ ਸੀ ਇਸ ਬੱਚੇ ਨੂੰ ਉਸ ਦੀ ਮਾਂ ਨੇ ਹੀ ਘਰੋਂ ਚੁਕਵਾਇਆ ਸੀ ਜਾਣਕਾਰੀ ਮੁਤਾਬਕ ਇਸ ਬੱਚੇ ਦੀ ਮਾਂ ਇਸ ਦੇ ਪਿਤਾ ਦੇ ਕੋਲੋਂ ਅਲੱਗ ਰਹਿੰਦੀ ਹੈ ਕਿਉਂਕਿ ਦੋਨਾਂ ਦੇ ਵਿਚਕਾਰ ਝਗੜਾ ਚੱਲ ਰਿਹਾ ਹੈ ਇਹ ਬੱਚਾ ਆਪਣੇ ਦਾਦਾ ਦਾਦੀ ਅਤੇ ਪਿਤਾ ਦੇ ਕੋਲ ਰਹਿ ਰਿਹਾ ਸੀ ਪਰ ਇਸ ਬੱਚੇ ਦੀ ਮਾਂ ਇਸ ਨੂੰ ਇੱਥੋਂ ਲਿਜਾਣਾ ਚਾਹੁੰਦੀ ਸੀ

ਜਿਸ ਕਾਰਨ ਉਸ ਨੇ ਚਾਰ ਵਿਅਕਤੀਆਂ ਦੀ ਸਹਾਇਤਾ ਦੇ ਨਾਲ ਇਸ ਬੱਚੇ ਨੂੰ ਉਸਦੇ ਘਰੋਂ ਚੁੱਕ ਲਿਆ ਉਸ ਤੋਂ ਬਾਅਦ ਇਹ ਮਾਮਲਾ ਪੁਲੀਸ ਪ੍ਰਸ਼ਾਸਨ ਕੋਲ ਪਹੁੰਚਿਆ ਪਰ ਉਸ ਤੋਂ ਬਾਅਦ ਇੱਕ ਵੀਡੀਓ ਸਾਹਮਣੇ ਆਈ ਜਿਸ ਦੇ ਬੱਚੇ ਹੀ ਅੌਰਤ ਦੱਸ ਰਹੀ ਸੀ ਕਿ ਉਸ ਦਾ ਬੱਚਾ ਉਸ ਦੇ ਕੋਲ ਹੈ ਅਤੇ ਸਹੀ ਸਲਾਮਤ ਹੈ ਇਸ ਬੱਚੇ ਕੋਲੋਂ ਵੀ ਕਹਾਇਆ ਗਿਆ ਸੀ ਕਿ ਉਹ ਆਪਣੀ ਮਾਂ ਦੇ ਕੋਲ ਖੁਸ਼ ਹੈ ਪਰ ਬਾਅਦ ਵਿੱਚ ਇੱਕ ਕਾਲ ਰਿਕਾਰਡਿੰਗ ਸਾਹਮਣੇ ਆਉਂਦੀ ਹੈ ਜਿਸਦੇ ਵਿੱਚ ਬੱਚਾ ਆਪਣੀ ਮਾਂ ਦੇ ਨਾਲ ਕਾਫ਼ੀ ਜ਼ਿਆਦਾ ਗੁੱਸੇ ਦੇ ਵਿੱਚ ਗੱਲ ਕਰ ਰਿਹਾ ਸੀ

ਉਸ ਦੀਆਂ ਗੱਲਾਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਆਪਣੀ ਮਾਂ ਨੂੰ ਪਸੰਦ ਨਹੀਂ ਕਰਦਾ ਇਸ ਦੌਰਾਨ ਉਹ ਆਪਣੀ ਮਾਂ ਨੂੰ ਇੱਕ ਬਹੁਤ ਵੱਡੀ ਗੱਲ ਕਹਿੰਦਾ ਹੈ।ਜਿਸਦੇ ਵਜੋਂ ਉਸ ਦਾ ਕਹਿਣਾ ਸੀ ਕਿ ਤੂੰ ਤਾਂ ਆਸ਼ਕੀਆਂ ਕਰਦੀ ਹੈ ਜਿਸ ਤੋਂ ਬਾਅਦ ਉਸ ਦੀ ਮਾਂ ਦੇ ਵੱਲੋਂ ਵੀ ਉਸ ਦੇ ਖਿਲਾਫ਼ ਬੋਲਿਆ ਜਾਂਦਾ ਹੈ ਭਾਵ ਬੱਚੇ ਦੇ ਨਾਲ ਕਾਫੀ ਜ਼ਿਆਦਾ ਗੁੱਸੇ ਦੇ ਵਿੱਚ ਗੱਲ ਕੀਤੀ ਜਾਂਦੀ ਹੈ ਇਸ ਗੱਲਬਾਤ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮਾਂ ਅਤੇ ਬੱਚੇ ਦੇ ਵਿਚਕਾਰ ਬਿਲਕੁਲ ਵੀ ਪਿਆਰ ਨਹੀਂ ਹੈ ਪਰ ਫਿਰ ਵੀ ਮਾਂ ਵੱਲੋਂ ਆਪਣੇ ਬੱਚੇ ਨੂੰ ਆਪਣੇ ਕੋਲ ਰੱਖਿਆ ਗਿਆ ਸੀ

ਜਿਸ ਤੋਂ ਬਾਅਦ ਪੁਲੀਸ ਮੁਲਾਜ਼ਮ ਇਸ ਬੱਚੇ ਦੀ ਭਾਲ ਕਰਦੇ ਹੋਏ ਇਸ ਔਰਤ ਦੇ ਕੋਲ ਪਹੁੰਚਦੇ ਹਨ ਅਤੇ ਬੱਚੇ ਨੂੰ ਇਸ ਕੋਲੋਂ ਲੈ ਲੈਂਦੇ ਹਨ। ਹੁਣ ਇਹ ਬੱਚਾ ਦੱਸ ਰਿਹਾ ਹੈ ਕਿ ਕਿਸ ਤਰੀਕੇ ਨਾਲ ਉਸ ਨੂੰ ਡਰਾਇਆ ਧਮਕਾਇਆ ਗਿਆ ਸੀ ਅਤੇ ਉਸ ਕੋਲੋਂ ਵੀਡੀਓ ਬਣਵਾ ਕੇ ਸੋਸ਼ਲ ਮੀਡੀਆ ਉੱਤੇ ਪਾਈ ਗਈ ਸੀ ਇਸ ਬੱਚੇ ਦਾ ਕਹਿਣਾ ਹੈ ਕਿ ਇਹ ਆਪਣੇ ਪਿਤਾ ਕੋਲ ਰਹਿਣਾ ਚਾਹੁੰਦਾ ਹੈ ਕਿਉਂਕਿ ਇਹ ਆਪਣੀ ਮਾਂ ਨੂੰ ਪਸੰਦ ਨਹੀਂ ਕਰਦਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦੇ ਵੱਲੋਂ ਇਸ ਬੱਚੇ ਦੀ ਮਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *