ਘਰ ਦੇ ਅੰਦਰ ਵੜ ਲੋਕਾਂ ਨੇ ਦੇਖੀ ਅਜਿਹੀ ਚੀਜ਼, ਵੇਖਣ ਵਾਲਿਆਂ ਦੇ ਉੱਡ ਗਏ ਹੋਸ਼!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅ ਪ ਰਾ ਧਿ ਕ ਘਟਨਾਵਾਂ ਵਾਪਰਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਦਹਿਸ਼ਤ ਫੈਲਦੀ ਜਾ ਰਹੀ ਹੈ।ਕਿਉਂਕਿ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਮਾਨਸਾ ਜ਼ਿਲ੍ਹਾ ਤੋਂ ਸਾਹਮਣੇ ਆ ਰਿਹਾ ਹੈ।ਜਾਣਕਾਰੀ ਮੁਤਾਬਕ ਇਥੋਂ ਦੇ ਇਕ ਪਿੰਡ ਦੇ ਵਿੱਚੋਂ ਇੱਕ ਘਰ ਦੇ ਅੰਦਰ ਸੱਠ ਸਾਲਾ ਬਜ਼ੁਰਗ ਔਰਤ ਦੀ ਲਾ ਸ਼ ਮਿਲੀ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਸ਼ੱਕ ਜਤਾਇਆ ਜਾ ਰਿਹਾ ਹੈ

ਕਿ ਇਸ ਔਰਤ ਦਾ ਕ ਤ ਲ ਕੀਤਾ ਗਿਆ ਹੈ। ਇਸ ਮਾਮਲੇ ਬਾਰੇ ਕੁਝ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਕਿ ਕਿਸ ਦੁਆਰਾ ਅਜਿਹਾ ਕੀਤਾ ਗਿਆ ਪਰ ਇਸ ਲਾਸ਼ ਨੂੰ ਵੇਖ ਕੇ ਹਰ ਕੋਈ ਪ੍ਰੇਸ਼ਾਨ ਹੈ ਅਤੇ ਚਾਰੇ ਪਾਸੇ ਹੜਕੰਪ ਮਚੀ ਹੋਈ ਹੈ ਕਿ ਕਿਸ ਦੁਆਰਾ ਇਹ ਕੰਮ ਕੀਤਾ ਜਾ ਸਕਦਾ ਹੈ।ਫਿਲਹਾਲ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਸੂਚਨਾ ਦਿੱਤੀ ਗਈ ਹੈ ਪੁਲੀਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।

ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਲੋਕਾਂ ਦੇ ਅੰਦਰ ਡਰ ਪੈਦਾ ਕਰ ਰਹੀਆਂ ਹਨ।ਇੱਥੇ ਪੁਲੀਸ ਪ੍ਰਸ਼ਾਸਨ ਨੂੰ ਵੀ ਆਪਣਾ ਕੰਮ ਸਹੀ ਤਰੀਕੇ ਨਾਲ ਕਰਨ ਦੀ ਜ਼ਰੂਰਤ ਹੈ ਤਾਂ ਜੋ ਲੋਕਾਂ ਦੇ ਅੰਦਰ ਫੈਲੀ ਹੋਈ ਇਸ ਦਹਿਸ਼ਤ ਨੂੰ ਘੱਟ ਕੀਤਾ ਜਾ ਸਕੇ। ਕਿਉਂਕਿ ਜੇਕਰ ਪੁਲਸ ਪ੍ਰਸ਼ਾਸਨ ਵੱਲੋਂ ਦੋਸ਼ੀਆਂ ਨੂੰ ਫੜ ਕੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ

ਤਾਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ।ਪਰ ਅੱਜਕੱਲ੍ਹ ਦੇ ਸਮੇਂ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਆਪਣਾ ਕੰਮ ਇਮਾਨਦਾਰੀ ਨਾਲ ਨਹੀਂ ਕੀਤਾ ਜਾਂਦਾ ਜਿਸ ਕਾਰਨ ਅੱਜ ਦੇ ਸਮੇਂ ਵਿਚ ਦੋਸ਼ੀ ਬਹੁਤ ਹੀ ਜ਼ਿਆਦਾ ਬੇਖੌਫ ਹੋ ਚੁੱਕੇ ਹਨ ਅਤੇ ਬੇਖ਼ੌਫ਼ ਹੋ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ।ਜਿਸ ਨਾਲ ਦੂਸਰਿਆਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ।ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *