ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਤੇਜ਼ ਰਫ਼ਤਾਰ ਦੇ ਨਾਲ ਗੱਡੀ ਚਲਾਉਂਦੇ ਹਨ ਪਰ ਕੁਝ ਬੇਕਸੂਰ ਲੋਕ ਵੀ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਦੇਖਿਆ ਜਾਵੇ ਤਾਂ ਪੈਦਲ ਚੱਲ ਰਹੇ ਲੋਕ ਵੀ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਕਈ ਵਾਰ ਕੁਝ ਲੋਕ ਗਲਤ ਸਾਈਡ ਤੇ ਚੱਲਦੇ ਹਨ ਜਿਸ ਕਾਰਨ ਹਾਦਸੇ ਵਾਪਰਦੇ ਹਨ ਪਰ ਕਈ ਵਾਰ ਕਿਸੇ ਦੀ ਕੋਈ ਗ਼ਲਤੀ ਵੀ ਨਹੀਂ ਹੁੰਦੀ ਪਰ ਫਿਰ ਵੀ ਨੁਕਸਾਨ ਹੋ ਜਾਂਦਾ ਹੈ
ਬਹੁਤ ਸਾਰੀਆਂ ਅਜਿਹੀਆਂ ਵੀਡਿਓਜ਼ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਦੇ ਵਿੱਚ ਕੁਝ ਲੋਕਾਂ ਦੇ ਵੱਲੋਂ ਛੋਟੀਆਂ ਮੋਟੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਪਰ ਉਨ੍ਹਾਂ ਨੂੰ ਵੱਡਾ ਖਮਿਆਜ਼ਾ ਭੁਗਤਣਾ ਪੈ ਜਾਂਦਾ ਹੈ ਇਸੇ ਤਰ੍ਹਾਂ ਦੀ ਇਕ ਸੀਸੀਟੀਵੀ ਫੁਟੇਜ ਤੋਂ ਸਾਹਮਣੇ ਆ ਰਹੀ ਹੈ।ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇੱਕ ਔਰਤ ਇਕ ਬੱਚੇ ਨੂੰ ਕੁੱਛੜ ਵਿੱਚ ਚੁੱਕ ਕੇ ਪੈਦਲ ਚੱਲਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਤੋਂ ਬਾਅਦ ਅਚਾਨਕ ਹੀ ਇੱਕ ਸਕੂਟਰੀ ਵਾਲਾ ਆਉਂਦਾ ਹੈ
ਇਸ ਸਕੂਟਰੀ ਦੀ ਰਫ਼ਤਾਰ ਕਾਫ਼ੀ ਜ਼ਿਆਦਾ ਤੇਜ਼ ਸੀ ਜਿਸ ਤੋਂ ਬਾਅਦ ਇਹ ਇਸ ਅੌਰਤ ਦੇ ਨਾਲ ਟਕਰਾਉਂਦਾ ਹੋਇਆ ਅੱਗੇ ਲੰਘ ਜਾਂਦਾ ਹੈ ਜਿਸ ਤੋਂ ਬਾਅਦ ਇਸ ਔਰਤ ਦੇ ਹੱਥ ਵਿੱਚ ਜੋ ਬੱਚਾ ਚੁੱਕਿਆ ਹੋਇਆ ਸੀ ਉਹ ਸਹੀ ਸਲਾਮਤ ਰਹਿੰਦਾ ਹੈ ਭਾਵੇਂ ਕਿ ਉਹ ਹੇਠਾਂ ਡਿੱਗ ਜਾਂਦਾ ਹੈ।ਪਰ ਫਿਰ ਵੀ ਠੀਕ ਸੀ ਪਰ ਔਰਤ ਜ਼ਖ਼ਮੀ ਹੋ ਕੇ ਬੇਹੋਸ਼ ਹੋ ਜਾਂਦੀ ਹੈ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵਲੋਂ ਸਕੂਟਰੀ ਵਾਲੇ ਦੇ ਖਿਲਾਫ਼ ਬੋਲਿਆ ਜਾ ਰਿਹਾ ਹੈ
ਪਰ ਉਥੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਵੀਡੀਓ ਦੇ ਵਿੱਚ ਧਿਆਨ ਨਾਲ ਵੇਖਿਆ ਜਾਵੇ ਤਾਂ ਅੌਰਤ ਗਲਤ ਰਸਤੇ ਜਾ ਰਹੀ ਸੀ ਭਾਵ ਸਡ਼ਕ ਦੇ ਗ਼ਲਤ ਕਿਨਾਰੇ ਤੇ ਚੱਲ ਰਹੀ ਸੀ ਪੈਦਲ ਚੱਲ ਰਹੇ ਲੋਕਾਂ ਨੂੰ ਆਪਣੇ ਖੱਬੇ ਹੱਥ ਹੀ ਚੱਲਣਾ ਚਾਹੀਦਾ ਹੈ ਪਰ ਇਹ ਅੌਰਤ ਸੱਜੇ ਹੱਥ ਚੱਲ ਰਹੀ ਹੈ ਇਸ ਲਈ ਇਸ ਦੀ ਗਲਤੀ ਵੀ ਦੱਸੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ