ਅੱਜ ਦੀਆਂ ਤਾਜ਼ਾ ਖ਼ਬਰਾਂ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਅਸੀਂ ਤੁਹਾਡੇ ਅੱਗੇ ਰੋਜ਼ ਨਵੀਆਂ ਤੋਂ ਨਵੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦਿਆਂ ਇਸੇ ਤਰ੍ਹਾਂ ਹੀ ਅਸੀਂ ਅੱਜ ਵੀ ਬਹੁਤ ਸਾਰੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ। ਤਾਜ਼ਾ ਖਬਰ ਆਈ ਹੈ ਕਿ ਹੁਣੇ ਹੁਣੇ ਮੌਸਮ ਵਿਭਾਗ ਵੱਲੋਂ ਸਾਰੇ ਇਲਾਕਿਆਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਜ਼ਿਆਦਾ ਠੰਢ ਪੈ ਸਕਦੀ ਹੈ। ਜਿਵੇਂ ਕਿ ਕੱਲ੍ਹ ਦੇ ਦਿਨਾਂ ਵਿਚ ਮੌਸਮ ਬਹੁਤ ਹੀ ਜ਼ਿਆਦਾ ਬਦਲ ਗਿਆ ਹੈ। ਅਤੇ ਬਹੁਤ ਹੀ ਜ਼ਿਆਦਾ ਠੰਡ ਪੈ ਰਹੀ ਹੈ। ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੋ ਸਕਦੀ ਹੈ।

ਜਿਸ ਨਾਲ ਕੇ ਠੰਢ ਹੋਰ ਵੀ ਜ਼ਿਆਦਾ ਵਧ ਸਕਦੀ ਹੈ ਅਤੇ ਪੰਜਾਬ ਦੇ ਇਲਾਕਿਆਂ ਵਿਚ ਚੰਡੀ ਗੜ੍ਹ ,ਬਠਿੰਡਾ, ਪਟਿ ਆਲਾ, ਦਿੱਲੀ ਆਦਿ ਇਨ੍ਹਾਂ ਵਿੱਚ ਮੀਂਹ ਦੀ ਸੰਭਾਵਨਾ ਹੈ। ਸਰਕਾਰ ਨੇ ਸਮੁੰਦਰ ਵਿੱਚ ਕੰਮ ਕਰਨ ਵਾਲੇ ਮਛੇਰਿਆਂ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਵੱਧ ਰਹੀ ਠੰਡ ਕਾਰਨ ਲੋਕਾਂ ਵਿੱਚ ਕੰਮ ਨੂੰ ਲੈ ਕੇ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੈ। ਅਤੇ ਦੂਜੀ ਖ਼ਬਰ ਇਹ ਹੈ ਕਿ ਜਿਵੇਂ ਕਿ ਤੁਹਾਨੂੰ ਪਤਾ ਹੈ ਕਿਸਾਨਾਂ ਨੇ ਸਰਕਾਰ ਵਿਰੁੱਧ ਧਰਨਾ ਲਾਇਆ ਹੋਇਆ ਸੀ ਤੇ ਉਨ੍ਹਾਂ ਨੂੰ ਜਿੱਤ ਪ੍ਰਾਪਤ ਹੋਈ ਹੈ। ਅਤੇ ਉਹ ਬਹੁਤ ਹੀ ਜ਼ਿਆਦਾ ਖੁਸ਼ ਹਨ ਅਤੇ ਉਨ੍ਹਾਂ ਨੇ ਇਕ ਹੋਰ ਵੀ ਫ਼ੈਸਲਾ ਲਿਆ ਹੈ

ਕਿ ਜੋ ਵੀ ਟੋਲ ਪਲਾਜ਼ਿਆਂ ਤੇ ਭਾਰੀ ਲੁੱਟ ਮਚਾ ਰਹੀ ਹੈ ਸਰ ਕਾਰ ਉਨ੍ਹਾਂ ਨੂੰ ਰੋਕਿਆ ਜਾਵੇ। ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ ਕਿ ਜਿੰਨਾ ਸਮਾਂ ਟੌਲ ਪਲਾਜ਼ਿਆਂ ਤੇ ਵਧਾਏ ਹੋਏ ਰੇਟਾਂ ਨੂੰ ਘੱਟ ਨਹੀਂ ਕੀਤਾ ਜਾਂਦਾ ਤਾਂ ਉਹ ਉਨ੍ਹਾਂ ਸਮਾਂ ਟੌਲ ਪਲਾਜ਼ਿਆਂ ਤੇ ਧਰਨਾ ਲਾ ਕੇ ਬੈਠਣਗੇ। ਕਿਉਂਕਿ ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਟੌਲ ਪਲਾਜ਼ਿਆਂ ਰਾਹੀਂ ਬਹੁਤ ਹੀ ਜ਼ਿਆਦਾ ਲੁੱਟ ਮਚਾ ਰਹੀ ਹੈ ਅਤੇ ਲੋਕਾਂ ਨੂੰ ਨਾਜਾਇਜ਼ ਲੁੱਟ ਰਹੀ ਹੈ। ਕਿਸਾਨ ਟੋਲ ਪਲਾਜ਼ੇ ਉੱਤੇ ਹੀ ਧਰਨਾ ਲਾ ਕੇ ਬੈਠ ਗਏ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਸਮਾਂ ਉਹ ਵਾਪਸ ਨਹੀਂ ਜਾਣਗੇ ਜਿਨ੍ਹਾਂ ਸਮਾਂ ਇਨ੍ਹਾਂ ਵਧੇ ਹੋਏ ਰੇਟਾਂ ਨੂੰ ਦੁਆਰਾ ਘਟਾਇਆ ਨਾ ਜਾਵੇ।

ਉਹ ਇਨ੍ਹਾਂ ਟੋਲ ਪਲਾ ਜ਼ਿਆਂ ਦੇ ਵਧੇ ਹੋਏ ਰੇਟਾਂ ਨੂੰ ਘੱਟ ਕਰਾ ਕੇ ਹੀ ਵਾਪਸ ਪੰਜਾ ਬ ਨੂੰ ਜਾਣਗੇ। ਇਸੇ ਤਰ੍ਹਾਂ ਦੀ ਹੀ ਸਾਡੇ ਕੋਲ ਦੂਜੀ ਵੱਡੀ ਖ਼ਬਰ ਇਹ ਹੈ ਕਿ ਚੰਨੀ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਇੱਕੀ ਸਾਲਾਂ ਤੋਂ ਘੱਟ ਕਿਸੇ ਵੀ ਕੁੜੀ ਦਾ ਵਿਆਹ ਨਹੀਂ ਕਰ ਸਕਦੇ। ਜਿਹੜਾ ਵੀ ਇਸ ਤਰ੍ਹਾਂ ਕਰੇਗਾ ਤਾਂ ਉਸ ਉਪਰ ਕਾ ਨੂੰਨੀ ਕਾਰਵਾਈ ਹੋਵੇਗੀ ਅਤੇ ਉਸ ਨੂੰ ਸਜ਼ਾ ਦਿੱਤੀ ਜਾਵੇਗੀ। ਪਹਿਲਾਂ ਅਠਾਰਾਂ ਸਾਲਾਂ ਤੋਂ ਘੱਟ ਕੁੜੀ ਦਾ ਵਿਆਹ ਨਹੀਂ ਹੁੰਦਾ ਸੀ ਅਤੇ ਹੁਣ ਇਸ ਨੂੰ ਵਧਾ ਕੇ ਇੱਕੀ ਸਾਲ ਕਰ ਦਿੱਤਾ ਗਿਆ। ਇਸੇ ਤਰ੍ਹਾਂ ਹੀ ਸਾਡੇ ਕੋਲ ਅਗਲੀ ਖ਼ਬਰ ਇਹ ਹੈ ਕਿ ਰਾਜੇਵਾਲ ਨੇ ਇਹ ਐਲਾਨ ਕੀਤਾ ਹੈ

ਕਿ ਕੁਦਰਤ ਕੁਝ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਇਹ ਬਿਆਨ ਦਿੱਤਾ ਹੈ ਕਿ ਉਹ ਉਨ੍ਹਾਂ ਸਮਾਂ ਚੋਣਾਂ ਨਹੀਂ ਲੜਨਗੇ ਜਿੰਨਾ ਸਮਾਂ ਉਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਹਾਂ ਨਹੀਂ ਕਰਨਗੀਆਂ ਅਤੇ ਉਹ ਉਨ੍ਹਾਂ ਦੀ ਸਲਾਹ ਲਏ ਤੋਂ ਬਿਨਾਂ ਕੁਝ ਵੀ ਨਹੀਂ ਕਹਿ ਸਕਦੇ। ਉਨ੍ਹਾਂ ਨੇ ਇਹ ਕਿਹਾ ਹੈ ਕਿ ਇਹ ਬਹੁਤ ਹੀ ਵੱਡੀ ਜਿੱਤ ਹੋਈ ਹੈ ਤੇ ਉਨ੍ਹਾਂ ਨੇ ਅਜਿਹਾ ਕਦੇ ਵੀ ਨਹੀਂ ਦੇਖਿਆ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਪੈਂਦਾ ਹੈ ਇਹ ਬਹੁਤ ਹੀ ਘੱਟ ਵਾਰ ਹੁੰਦਾ ਹੈ।ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਹ ਕੇਂਦਰ ਸਰਕਾਰ ਵੱਲੋਂ ਉਕਤ ਜਿੰਨਾ ਸਮਾਂ ਉਨ੍ਹਾਂ ਦੀਆਂ ਪੂਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਸਮਾਂ ਉਹ ਇਸੇ ਤਰ੍ਹਾਂ ਹੀ ਉਨ੍ਹਾਂ ਵਿਰੁੱਧ ਧਰਨੇ ਲਾਉਂਦੇ ਰਹਿਣਗੇ।

ਅਤੇ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਅਜੇ ਰਾਜਨੀਤੀ ਵੱਲ ਆਉਣ ਦਾ ਕੋਈ ਵਿਚਾਰ ਨਹੀਂ ਜਿੰਨਾ ਸਮਾਂ ਉਨ੍ਹਾਂ ਦੀਆਂ ਸਾਰੀਆਂ ਜਥੇਬੰਦੀਆਂ ਉਨ੍ਹਾਂ ਨੂੰ ਹਾਂ ਨਹੀਂ ਕਹਿੰਦੀ ਉਨ੍ਹਾਂ ਸਮਾਂ ਉਹ ਕੁਝ ਵੀ ਨਹੀਂ ਕਹਿ ਸਕਦੇ। ਅਤੇ ਇਕ ਹੋਰ ਤਾਜ਼ਾ ਖਬਰ ਆਈ ਹੈ ਕਿ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ ਦੱਸ ਸਾਲਾਂ ਤੋਂ ਵੱਧ ਗੱਡੀਆਂ ਦੇ ਰਜਿਸਟ੍ਰੇਸ਼ਨ ਬੰਦ ਹੋਵੇਗੀ। ਜੋ ਵੀ ਪੁਰਾਣੀਆਂ ਗੱਡੀਆਂ ਅਤੇ ਮੋਟਰ ਸਾਈਕਲ ਜਾਂ ਕੋਈ ਹੋਰ ਵੀ ਹਨ ਉਨ੍ਹਾਂ ਦੀ ਇਹ ਬੰਦ ਕੀਤੀ ਜਾਵੇਗੀ। ਹੰਝੂ ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਅਸੀਂ ਤੁਹਾਡੇ ਅੱਗੇ ਲੈ ਕੇ ਤਾਜ਼ਾ ਖ਼ਬਰਾਂ ਹਾਜ਼ਰ ਹੋਏ ਹਾਂ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ ਤਾਂ ਕਿ ਅਸੀਂ ਤਾਜ਼ਾ ਤੋਂ ਤਾਜ਼ਾ ਖ਼ਬਰ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ। ਤੁਸੀਂ ਆਪਣਾ ਵਿਚਾਰ ਸਾਡੇ ਕੁਮੈਂਟ ਇਨ ਬਾਕਸ ਵਿੱਚ ਦੇਣਾ ਨਾ ਭੁੱਲਣਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *