ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸਾਡੇ ਪੰਜਾਬ ਦੇ ਅੰਦਰ ਛੋਟੇ ਛੋਟੇ ਬੱਚਿਆਂ ਦੇ ਵਿੱਚ ਬਹੁਤ ਹੀ ਜ਼ਿਆਦਾ ਟੈਲੇਂਟ ਪਾਇਆ ਜਾਂਦਾ ਹੈ। ਅੱਜਕੱਲ੍ਹ ਦੇ ਬੱਚੇ ਬਹੁਤ ਹੀ ਜ਼ਿਆਦਾ ਹੁਸ਼ਿਆਰ ਅਤੇ ਪੜ੍ਹਾਈ ਵਿੱਚ ਵੀ ਬਹੁਤ ਹੀ ਜ਼ਿਆਦਾ ਹੁਸ਼ਿਆਰ ਹਨ। ਜ਼ਿਆਦਾਤਰ ਕੁੜੀਆਂ ਹੀ ਪੜ੍ਹਾਈ ਦੇ ਵਿੱਚ ਪਹਿਲੇ ਨੰਬਰ ਤੇ ਆਉਂਦੀਆਂ ਹਨ ਅਤੇ ਉਨ੍ਹਾਂ ਦਾ ਦਿਮਾਗ ਵੀ ਮੁੰਡਿਆਂ ਨਾਲੋਂ ਤੇਜ਼ ਹੈ ਅਤੇ ਪੜ੍ਹਨ ਵਿੱਚ ਵੀ ਬਹੁਤ ਹੀ ਜ਼ਿਆਦਾ ਹੁਸ਼ਿਆਰ ਹਨ। ਕੁੜੀਆਂ ਹੀ ਜ਼ਿਆਦਾ ਤਰ ਅੱਜਕੱਲ੍ਹ ਹਰ ਖੇਤਰ ਦੇ ਵਿੱਚ ਮੱਲਾਂ ਮਾਰ ਰਹੀਆਂ ਹਨ ਜਿਵੇਂ ਕਿ ਖੇਡਾਂ ਦੇ ਵਿੱਚ
ਅਤੇ ਹੋਰ ਵੀ ਜਿਵੇਂ ਕਿ ਗਾਇਕੀ ਦੇ ਵਿਚ ਵੀ ਕਈ ਐਸੀਆਂ ਬੱਚੀਆਂ ਹਨ ਜਿਨ੍ਹਾਂ ਨੇ ਕਿ ਬਹੁਤ ਹੀ ਜ਼ਿਆਦਾ ਨਾਮ ਕਮਾਇਆ ਹੈ। ਅੱਜ ਕੱਲ੍ਹ ਹਰ ਇੱਕ ਖੇਤਰ ਦੇ ਵਿੱਚ ਦੇਖਣ ਨੂੰ ਮਿਲਦਾ ਹੈ ਕਿ ਕੁੜੀਆਂ ਬਹੁਤ ਹੀ ਜ਼ਿਆਦਾ ਦੇਸ਼ ਦਾ ਨਾਂ ਚਮਕਾ ਰਹੀਆਂ ਹਨ ਉਨ੍ਹਾਂ ਨੇ ਉੱਚੇ ਪੱਧਰ ਉਤੇ ਵੀ ਆਪਣਾ ਕਾਫ਼ੀ ਨਾਮ ਰੌਸ਼ਨ ਕੀਤਾ ਹੈ।ਇਹ ਜ਼ਰੂਰੀ ਨਹੀਂ ਹੈ ਕਿ ਸਿਰਫ਼ ਅਮੀਰਾਂ ਦੇ ਬੱਚੇ ਹੀ ਜ਼ਿਆਦਾ ਟੈਲੈਂਟ ਹਨ। ਪਰ ਅੱਜਕੱਲ੍ਹ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚੇ ਵੀ ਬਹੁਤ ਹੀ ਜ਼ਿਆਦਾ ਟੈਲੇਂਟ ਨਾਲ ਭਰੇ ਹੋਏ ਹਨ। ਕਈ ਨਾਮੀ ਕਲਾਕਾਰ ਹਨ ਜੋ ਕਿ ਸਰ ਕਾਰੀ ਸਕੂਲਾਂ ਵਿੱਚ ਪੜ੍ਹੇ ਹਨ
ਅਤੇ ਉਨ੍ਹਾਂ ਦਾ ਅੱਜਕੱਲ੍ਹ ਬਹੁਤ ਹੀ ਜ਼ਿਆਦਾ ਨਾਮ ਹੈ। ਇਸੇ ਤਰ੍ਹਾਂ ਹੀ ਸਰਕਾਰੀ ਸਕੂਲ ਦੀ ਇੱਕ ਬੱਚੀ ਜੋ ਕਿ ਬਹੁਤ ਹੀ ਸੋਹਣਾ ਗਾਣਾ ਗਾ ਰਹੀ ਹੈ। ਉਸ ਦੀ ਵੀਡੀਓ ਸਾਹਮਣੇ ਆਈ ਹੈ। ਉਸ ਨੇ ਇਹ ਗਾਣਾ ਬਹੁਤ ਹੀ ਸੁੰਦਰ ਤਰੀਕੇ ਨਾਲ ਗਾਇਆ ਹੈ ਜਿਸ ਨੂੰ ਸੁਣ ਕੇ ਹਰ ਕੋਈ ਉਸ ਦੀ ਵਾਹ ਵਾਹ ਕਰ ਰਿਹਾ ਹੈ ਅਤੇ ਉਸ ਨੂੰ ਸਾਬਸ ਦੇ ਰਿਹਾ ਹੈ। ਉਸ ਦੀ ਆਵਾਜ਼ ਬਹੁਤ ਹੀ ਜ਼ਿਆਦਾ ਪਿਆਰੀ ਹੈ ਅਤੇ ਜੋ ਵੀ ਸੁਣਦਾ ਹੈ ਉਸ ਦਾ ਦਿਲ ਵਾਰ ਵਾਰ ਸੁਣਨ ਨੂੰ ਕਰਦਾ ਹੈ। ਇਹ ਸਰ ਕਾਰੀ ਸਕੂਲ ਦੀ ਇੱਕ ਬੱਚੀ ਹੈ ਜੋ ਕਿ ਗਾਣਾ ਸੁਣਾ ਰਹੀ ਹੈ। ਉਸ ਦੀ ਇਹ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਗਈ ਹੈ
ਅਤੇ ਹਰ ਪਾਸੇ ਉਸ ਦੇ ਹੀ ਚਰਚੇ ਹਨ ਅਤੇ ਉਸ ਦੀ ਆਵਾਜ਼ ਦੀ ਪ੍ਰਸੰਸਾ ਕਰ ਰਹੇ ਹਨ ਜੋ ਕਿ ਬਹੁਤ ਹੀ ਜ਼ਿਆਦਾ ਪਿਆਰੀ ਅਤੇ ਸੁਰੀਲੀ ਹੈ। ਉਸ ਬੱਚੀ ਦੀ ਹਰ ਪਾਸੇ ਵਾਹ ਵਾਹ ਕਰ ਰਹੇ ਹਨ ਅਤੇ ਉਸ ਨੂੰ ਕਹਿੰਦੇ ਹਨ ਕਿ ਉਹ ਗਾਇਕੀ ਦੇ ਵਿੱਚ ਬਹੁਤ ਅੱਗੇ ਜਾਵੇਗੀ। ਚੰਨੀ ਨੇ ਇਹ ਐਲਾਨ ਕੀਤਾ ਹੈ ਕਿ ਉਹ ਇਸ ਬੱਚੀ ਦੇ ਖਾਤੇ ਵਿਚ ਪੰਜਾਹ ਹਜ਼ਾਰ ਰੁਪਿਆ ਪਾਵੇਗਾ। ਉਸ ਦੀ ਆਵਾਜ਼ ਇੰਨੀ ਕੁ ਸੁਰੀਲੀ ਹੈ ਕਿ ਉਹ ਹਰ ਇੱਕ ਦੇ ਦਿਲ ਵਿੱਚ ਬੈਠ ਜਾਂਦੀ ਹੈ। ਹਾਂ ਜੀ ਦੋਸਤਾਂ ਨੂੰ ਸਾਡੀ ਖ਼ਬਰ ਕਿੱਦਾਂ ਦੀ ਲੱਗੀ ਅਤੇ ਤੁਸੀਂ ਵੀ ਆਪਣੇ ਵਿਚਾਰ ਸਾਡੇ ਕੁਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ ਕਿ ਤੁਹਾਨੂੰ ਇਸ ਬੱਚੀ ਦੀ ਆਵਾਜ਼ ਕਿੱਦਾਂ ਦੀ ਲੱਗੀ ਅਤੇ ਉਸ ਦੀ ਤਾਰੀਫ਼ ਲਈ ਸਾਡੇ ਕਮੈਂਟ ਇਨ ਬਾਕਸ ਵਿਚ ਦੋ ਸ਼ਬਦ ਲਿਖ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ