ਲੱਖ ਦੀ ਲਾਹਨਤ ਇਸ ਐਮਐਲਏ ਦੀ ਸੋਚ ਤੇ,ਕਹਿੰਦਾ ਜੇ ਰੇਪ ਰੋਕ ਨਾ ਸਕੋ ਤਾਂ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਵੀ ਖੇਡਦੇ ਹਨ ਦੇਖਿਆ ਜਾਵੇ ਤਾਂ ਦੇਸ਼ ਦੇ ਵਿੱਚ ਬਹੁਤ ਸਾਰੇ ਅਜਿਹੇ ਲੀਡਰ ਹਨ ਜੋ ਲੀਡਰ ਵੰਡ ਦੇ ਹੱਕਦਾਰ ਨਹੀਂ ਹਨ ਪਰ ਫਿਰ ਵੀ ਕਈ ਵਾਰ ਲੋਕ ਵੋਟਾਂ ਪਾਉਣ ਸਮੇਂ ਲਾਲਚ ਕਰ ਜਾਂਦੇ ਹਨ ਅਤੇ ਗਲਤ ਬੰਦਿਆਂ ਨੂੰ ਲੀਡਰ ਬਣਾ ਦਿੰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਵੀ ਭੁਗਤਣਾ ਪੈਂਦਾ ਹੈ ਅੱਜ ਦੇ ਸਮੇਂ ਵਿੱਚ ਸਾਡੇ ਦੇਸ਼ ਦੇ ਹਾਲਾਤ ਬਹੁਤ ਜ਼ਿਆਦਾ ਮਾੜੇ ਹੋ ਚੁੱਕੇ ਹਨ ਦੇਸ਼ ਦੇ ਵਿਚ ਕੁਡ਼ੀਆਂ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ

ਰੋਜ਼ਾਨਾ ਹੀ ਅਨੇਕਾਂ ਮਾਮਲੇ ਅਜਿਹੇ ਹੁੰਦੇ ਹਨ ਜਦੋਂ ਕੁੜੀਆਂ ਦੇ ਨਾਲ ਰੇਪ ਕਰ ਦਿੱਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਜਾਂਦੀ ਹੈ ਪੁਲੀਸ ਸਟੇਸ਼ਨਾਂ ਦੇ ਵਿੱਚ ਅਨੇਕਾਂ ਹੀ ਅਜਿਹੇ ਮਾਮਲੇ ਦਰਜ ਹੋ ਚੁੱਕੇ ਹਨ ਜਿੱਥੇ ਕੁੜੀਆਂ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪਰ ਕਿਸੇ ਵੀ ਪ੍ਰਕਾਰ ਦਾ ਕੋਈ ਇਨਸਾਫ਼ ਨਹੀਂ ਹੋ ਰਿਹਾ ਦੇਸ਼ ਦੇ ਹਰੇਕ ਕੋਨੇ ਤੋਂ ਅੱਜਕੱਲ੍ਹ ਅਜਿਹੀਆਂ ਹੀ ਖਬਰਾਂ ਸਾਹਮਣੇ ਆ ਰਹੀਆਂ ਹਨ

ਜਿਸ ਤੋਂ ਬਾਅਦ ਜਨਤਾ ਦੇ ਵੱਲੋਂ ਕੁਝ ਅਜਿਹਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾਂਦੀ ਹੈ ਜਿਸ ਨਾਲ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਪਰ ਸਰਕਾਰ ਦੇ ਬੰਦਿਆਂ ਦੇ ਹਾਲ ਦੇਖੋ ਤਾਂ ਤੁਸੀਂ ਵੀ ਗੁੱਸੇ ਨਾਲ ਭੜਕ ਉਠੋਗੇ ਜਿਹੜੇ ਲੋਕਾਂ ਨੂੰ ਲੋਕ ਵੋਟਾਂ ਪਾ ਕੇ ਅੱਗੇ ਲਿਆਉਂਦੇ ਹਨ ਕਿ ਇਹ ਲੋਕ ਉਨ੍ਹਾਂ ਦੀ ਆਵਾਜ਼ ਨੂੰ ਉੱਚਾ ਚੁੱਕਣਗੇ ਅਤੇ ਉਨ੍ਹਾਂ ਦੇ ਮਸਲੇ ਹੱਲ ਕਰਵਾਉਣਗੇ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਤੁਹਾਡਾ ਵੀ ਖੂਨ ਖੌਲੇਗਾ ਵਿਧਾਨ ਸਭਾ ਦੇ ਵਿੱਚ ਜਦੋਂ ਸ਼ਾਸਨ ਚੱਲ ਰਿਹਾ ਸੀ ਤਾਂ ਉਸ ਸਮੇਂ ਚਰਚਾ ਛਿੜੀ ਕਿ ਦੇਸ਼ ਦੇ ਵਿਚ ਰੇਪ ਕਾਫ਼ੀ ਜ਼ਿਆਦਾ ਵਧ ਚੁੱਕੇ ਹਨ ਇਨ੍ਹਾਂ ਨੂੰ ਰੋਕਣ ਦੇ ਲਈ ਕੀ ਕੀਤਾ ਜਾਵੇ

ਤਾਂ ਇੱਥੇ ਕਾਂਗਰਸੀ ਐਮਐਲਏ ਨੇ ਜੋ ਗੱਲ ਕਹੀ ਉਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਕਾਂਗਰਸੀ ਅਮਲੇ ਦਾ ਕਹਿਣਾ ਸੀ ਕਿ ਜੇਕਰ ਕੁੜੀਆਂ ਰੇਪ ਰੋਕ ਸਕਣ ਤਾਂ ਕੋਸ਼ਿਸ ਕਰ ਸਕਦੀਆਂ ਹਨ ਨਹੀਂ ਤਾਂ ਉਹ ਮਜ਼ੇ ਲੈਣ।ਜਿਸ ਨੂੰ ਸੁਣ ਕੇ ਵਿਧਾਨ ਸਭਾ ਸੈਸ਼ਨ ਦੇ ਸਪੀਕਰ ਵੀ ਹੱਸਣ ਲੱਗੇ ਭਾਵ ਉਨ੍ਹਾਂ ਨੇ ਇਸ ਮਸਲੇ ਨੂੰ ਸਿਰਫ਼ ਮਜ਼ਾਕ ਦੇ ਵਿਚ ਲਿਆ ਪਰ ਜੇਕਰ ਕੋਈ ਗੱਲ ਆਮ ਕੀਤੀ ਜਾ ਰਹੀ ਹੈ ਤਾਂ ਉਹ ਆਮ ਹੋ ਸਕਦੀ ਹੈ ਪਰ ਵਿਧਾਨ ਸਭਾ ਦੇ ਵਿੱਚ ਕੀਤੀ ਜਾ ਰਹੀ

ਹਰ ਇੱਕ ਗੱਲ ਉੱਤੇ ਲੋਕਾਂ ਦੀ ਗੌਰ ਹੁੰਦੀ ਹੈ ਅਤੇ ਇਹ ਕਦੇ ਵੀ ਮਜ਼ਾਕ ਦੇ ਵਿਚ ਨਹੀਂ ਹੋ ਸਕਦੀ ਵਿਧਾਨ ਸਭਾ ਦੇ ਵੀ ਕੁਝ ਨਿਯਮ ਹੁੰਦੇ ਹਨ ਜਿਨ੍ਹਾਂ ਨੂੰ ਕਦੇ ਵੀ ਤੋੜਿਆ ਨਹੀਂ ਜਾ ਸਕਦਾ।ਇੱਥੇ ਬਹੁਤ ਵੱਡੀ ਉਲੰਘਣਾ ਹੋਈ ਹੈ ਅਤੇ ਇਸ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀ ਕੋਈ ਘਟਨਾ ਸਾਹਮਣੇ ਨਾ ਆਵੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *